ਪੜਚੋਲ ਕਰੋ

Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦੋਰਾਹਾ ਨਗਰ ਕੌਂਸਲ ਵਿਖੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਵਿਸ਼ੇਸ਼ ਮੀਟਿੰਗ ਐਸ ਡੀ ਐਮ ਪਾਇਲ ਪ੍ਰੀਤਿੰਦਰ ਸਿੰਘ ਬੈਂਸ ਦੀ ਅਗਵਾਈ...

Ludhiana News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦੋਰਾਹਾ ਨਗਰ ਕੌਂਸਲ ਵਿਖੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਵਿਸ਼ੇਸ਼ ਮੀਟਿੰਗ ਐਸ ਡੀ ਐਮ ਪਾਇਲ ਪ੍ਰੀਤਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਬੁਲਾਈ ਗਈ। ਜਿਸ ਵਿੱਚ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਨਗਰ ਕੌਂਸਲ ਦੋਰਾਹਾ ਦੇ ਨਵੇਂ ਪ੍ਰਧਾਨ ਦੀ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਉਪਰੰਤ ਆਪ ਦੇ ਕੌਂਸਲਰ ਕਵਲਜੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਅਨਮੋਲ ਸ਼ਰਮਾ ਐਨੀ ਦਾ ਨਾਮ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਪੇਸ਼ ਕੀਤਾ। ਜਿਸ ਦੀ ਹਮਾਇਤ ਕੌਸਲਰ ਰਾਹੁਲ ਬੈਕਟਰ ਰਿਕੀ ਨੇ ਕੀਤੀ। 

ਸਰਬ ਸੰਮਤੀ ਨਾਲ ਚੁਣਿਆ ਪ੍ਰਧਾਨ

ਉਪਰੰਤ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਪੂਜਾ, ਪ੍ਰੀਆ ਸ਼ਰਮਾ ਸੁਦਰਸ਼ਨ ਕੁਮਾਰ ਪੱਪੂ , ਜਸਵੰਤ ਕੌਰ ਲੋਹਟ , ਹਰਜੀਤ ਕੌਰ ਅਮਰੀਕ ਸਿੰਘ ਅਤੇ ਪੰਕਜ ਗੌਤਮ ਨੇ ਅਨਮੋਲ ਸ਼ਰਮਾ ਐਨੀ ਦੇ ਹੱਕ ਵਿੱਚ ਸਮਰਥਨ ਕਰਦਿਆਂ ਸਰਬ ਸੰਮਤੀ ਨਾਲ ਇਨੀ ਸ਼ਰਮਾ ਨੂੰ ਨਗਰ ਕੌਂਸਲ ਦੋਰਾਹਾ ਦਾ ਪ੍ਰਧਾਨ ਚੁਣ ਲਿਆ। ਇਸ ਤੋਂ ਬਾਅਦ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਕਵਲਜੀਤ ਸਿੰਘ ਬਿੱਟੂ ਦਾ ਨਾਮ ਕੌਂਸਲਰ ਪ੍ਰੀਆ ਸ਼ਰਮਾ ਨੇ ਪੇਸ਼ ਕੀਤਾ, ਜਿਸ ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸਰਬ ਸੰਮਤੀ ਨਾਲ ਬਿੱਟੂ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ।

Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕ ਗਿਆਸਪੁਰਾ ਨੇ ਕੀਤਾ ਸਵਾਗਤ

ਇਸ ਮੌਕੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕ ਗਿਆਸਪੁਰਾ ਨੇ ਨਵੇਂ ਚੁਣੇ ਪ੍ਰਧਾਨ ਐਨੀ ਸ਼ਰਮਾ ਤੇ ਉਪ ਪ੍ਰਧਾਨ ਬਿੱਟੂ ਦਾ ਸਵਾਗਤ ਕਰਦੇ ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦਾ ਕੌਂਸਲਰ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ ਬਣਿਆ ਹੈ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਐਨੀ ਸ਼ਰਮਾ ਨੇ ਵਿਧਾਇਕ ਗਿਆਸਪੁਰਾ ਸਮੇਤ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਹ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget