ਪੜਚੋਲ ਕਰੋ

Punjab News: ਕਾਂਗਰਸ ਖਿਲਾਫ਼ ਬੈਂਡ ਬਾਜ਼ਾ ਲੈ ਕੇ ਪਹੁੰਚੇ AAP ਨੇਤਾ, ਲੁਧਿਆਣਾ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ ਹੈ ਕੀ?

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧੀਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬੈਂਡ-ਬਾਜੇ ਵਾਲੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਆਕਰਮਕ ਰੁਖ ਅਪਣਾਇਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧੀਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬੈਂਡ-ਬਾਜੇ ਵਾਲੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਆਕਰਮਕ ਰੁਖ ਅਪਣਾਇਆ ਹੈ। ਅੱਜ ਜ਼ਿਲ੍ਹਾ ਪੱਧਰ ‘ਤੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਰੋਜ਼ਪੁਰ ਰੋਡ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਬੈਂਡ-ਬਾਜਿਆਂ ਸਮੇਤ ਰੋਸ ਪ੍ਰਗਟ ਕਰਨ ਲਈ ਆਮ ਆਦਮੀ ਪਾਰਟੀ ਦੇ ਨੇਤਾ ਪਹੁੰਚ ਰਹੇ ਹਨ।

ਜ਼ਿਲ੍ਹਾ ਪੱਧਰ ‘ਤੇ ਪ੍ਰਦਰਸ਼ਨ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ, ਨੇਤਾ ਅਤੇ ਵਰਕਰ ਅੱਜ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਪ੍ਰਤਾਪ ਸਿੰਘ ਬਾਜਵਾ ਨੇ ਮਨਰੇਗਾ ਮਹਾਸੰਗਰਾਮ ਰੈਲੀ ਦੌਰਾਨ ਕੈਬਿਨੇਟ ਮੰਤਰੀ ਈਟੀਓ ਨੂੰ “ਬੈਂਡ ਬਾਜਾ ਵਾਲਾ” ਕਿਹਾ ਅਤੇ ਮੰਚ ਤੋਂ ਉਨ੍ਹਾਂ ਨੂੰ ਸਬਕ ਸਿਖਾਉਣ ਦੀ ਗੱਲ ਕੀਤੀ ਸੀ। ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਆਪ ਪਾਰਟੀ ਵੱਲੋਂ ਇਸ ਬਿਆਨ ਨੂੰ ਲੈ ਕੇ ਹੱਲਾ ਬੋਲਿਆ ਜਾ ਰਿਹਾ ਹੈ। ਜਿਸ ਕਰਕੇ ਪੂਰੇ ਪੰਜਾਬ ਦੇ ਵਿੱਚ 'ਆਪ' ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਈਟੀਓ ਅਤੇ ਉਨ੍ਹਾਂ ਦੀ ਪਤਨੀ ਨੇ ਵੀ ਕੀਤਾ ਵਿਰੋਧ

ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਉਨ੍ਹਾਂ ਦੀ ਪਤਨੀ ਵੀ ਆਪਣਾ ਵਿਰੋਧ ਜਤਾ ਚੁੱਕੇ ਹਨ। ਈਟੀਓ ਨੇ ਕਿਹਾ ਸੀ ਕਿ ਬਾਜਵਾ ਨੇ ਬੈਂਡ ਬਾਜਾ ਬਜਾਉਣ ਵਾਲਿਆਂ ਦੀ ਬੇਇਜ਼ਤੀ ਕੀਤੀ ਹੈ। ਇਸ ਨਾਲ ਉਨ੍ਹਾਂ ਅਤੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਵੀ ਸਾਹਮਣੇ ਆ ਗਈ ਹੈ।

ਚੰਡੀਗੜ੍ਹ ਵਿੱਚ ਪਹਿਲਾਂ ਵੀ ਕਰ ਚੁੱਕੀ ਹੈ ਪ੍ਰਦਰਸ਼ਨ

ਆਮ ਆਦਮੀ ਪਾਰਟੀ ਇਸ ਮਾਮਲੇ ‘ਤੇ ਚੰਡੀਗੜ੍ਹ ਵਿੱਚ ਪ੍ਰਤਾਪ ਸਿੰਘ ਬਾਜਵਾ ਦੇ ਸਰਕਾਰੀ ਘਰ ਦੇ ਬਾਹਰ ਪਹਿਲਾਂ ਹੀ ਪ੍ਰਦਰਸ਼ਨ ਕਰ ਚੁੱਕੀ ਹੈ। ‘ਆਪ’ ਨੇ ਬੈਂਡ ਬਾਜਾ ਬਜਾ ਕੇ ਬਾਜਵਾ ਦਾ ਵਿਰੋਧ ਕੀਤਾ ਸੀ। ਹੁਣ ਇਸੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪੱਧਰ ‘ਤੇ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਬਾਜਵਾ ਕਈ ਵਾਰ ਦੇ ਚੁੱਕੇ ਹਨ ਸਫ਼ਾਈ

ਪ੍ਰਤਾਪ ਸਿੰਘ ਬਾਜਵਾ ਆਪਣੇ ਬੈਂਡ ਬਾਜਾ ਵਾਲੇ ਬਿਆਨ ‘ਤੇ ਕਈ ਵਾਰ ਸਫ਼ਾਈ ਦੇ ਚੁੱਕੇ ਹਨ। ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬੈਂਡ ਬਾਜਾ ਬਜਾਉਣ ਵਾਲਿਆਂ ਦਾ ਕੋਈ ਅਪਮਾਨ ਨਹੀਂ ਕੀਤਾ। ਉਨ੍ਹਾਂ ਨੇ ਸਿਰਫ਼ ਇੱਕ ਮੁਹਾਵਰਾ ਵਰਤਿਆ ਸੀ — “ਬੈਂਡ ਬਜਾ ਦੇਵਾਂਗੇ।”

ਇਸ ਤੋਂ ਇਲਾਵਾ ਬਾਜਵਾ ਕਹਿ ਚੁੱਕੇ ਹਨ ਕਿ ਉਹ ਸਭ ਧਰਮਾਂ ਅਤੇ ਜਾਤੀਆਂ ਦਾ ਸਤਿਕਾਰ ਕਰਦੇ ਹਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਰਿਹਾਇਸ਼ੀ ਇਲਾਕੇ 'ਚ ਚੱਲੀਆਂ ਤਾਬੜਤੋੜ ਗੋਲੀਆਂ, ਆਪਣੀ ਜਾਨ ਬਚਾ ਕੇ ਭੱਜੀਆਂ ਕੁੜੀਆਂ, ਫੈਲੀ ਦਹਿਸ਼ਤ
ਲੁਧਿਆਣਾ ਦੇ ਰਿਹਾਇਸ਼ੀ ਇਲਾਕੇ 'ਚ ਚੱਲੀਆਂ ਤਾਬੜਤੋੜ ਗੋਲੀਆਂ, ਆਪਣੀ ਜਾਨ ਬਚਾ ਕੇ ਭੱਜੀਆਂ ਕੁੜੀਆਂ, ਫੈਲੀ ਦਹਿਸ਼ਤ
Ludhiana 'ਚ ਨੌਜਵਾਨ ਨੇ PCR ਟੀਮ 'ਤੇ ਕੀਤਾ ਜਾਨਲੇਵਾ ਹਮਲਾ, ਕਾਂਸਟੇਬਲ 'ਤੇ ਕੱਚ ਨਾਲ ਵਾਰ!
Ludhiana 'ਚ ਨੌਜਵਾਨ ਨੇ PCR ਟੀਮ 'ਤੇ ਕੀਤਾ ਜਾਨਲੇਵਾ ਹਮਲਾ, ਕਾਂਸਟੇਬਲ 'ਤੇ ਕੱਚ ਨਾਲ ਵਾਰ!
ਲੁਧਿਆਣਾ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, 7 ਘੰਟੇ ਦਾ ਲੱਗੇਗਾ Cut
ਲੁਧਿਆਣਾ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, 7 ਘੰਟੇ ਦਾ ਲੱਗੇਗਾ Cut
Ludhiana 'ਚ ਭਾਰਤ ਨਗਰ ਚੌਕ 'ਤੇ ਫਾਰਚੂਨਰ ਨਾਲ ਵਾਪਰਿਆ ਭਿਆਨਕ ਹਾਦਸਾ! 3 ਫੁੱਟ ਉੱਚੇ ਪਿੱਲਰ ਨੂੰ ਲੰਘ ਕੇ ਵੜੀ; ਮੱਚਿਆ ਹੜਕੰਪ
Ludhiana 'ਚ ਭਾਰਤ ਨਗਰ ਚੌਕ 'ਤੇ ਫਾਰਚੂਨਰ ਨਾਲ ਵਾਪਰਿਆ ਭਿਆਨਕ ਹਾਦਸਾ! 3 ਫੁੱਟ ਉੱਚੇ ਪਿੱਲਰ ਨੂੰ ਲੰਘ ਕੇ ਵੜੀ; ਮੱਚਿਆ ਹੜਕੰਪ
Advertisement

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Embed widget