ਪੜਚੋਲ ਕਰੋ

AAP ਵਿਧਾਇਕ ਨੇ ਕੀਤੀ ਰੇਡ, ਭਾਜਪਾ ਸਮਰਥਕ ਦੀ ਘੇਰੀ ਗੱਡੀ, ਚੈਕਿੰਗ ਕਰਨ 'ਤੇ ਮਿਲੀ ਸ਼ਰਾਬ, ਜਾਣੋ ਪੂਰਾ ਮਾਮਲਾ

Ludhiana News: ਲੁਧਿਆਣਾ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। 48 ਘੰਟਿਆਂ ਪਹਿਲਾਂ ਚੋਣਾਂ ਦਾ ਪ੍ਰਚਾਰ ਰੁੱਕ ਗਿਆ ਹੈ। ਹੁਣ ਸਿਆਸੀ ਪਾਰਟੀਆਂ ਦੇ ਆਗੂ ਅਤੇ ਉਨ੍ਹਾਂ ਦੇ ਸਮਰਥਕ ਸ਼ਹਿਰ ਵਿੱਚ ਸ਼ਰਾਬ ਅਤੇ ਰਾਸ਼ਨ ਵੰਡਣ ਵਿੱਚ ਲੱਗੇ ਹੋਏ ਹਨ।

Ludhiana News: ਲੁਧਿਆਣਾ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। 48 ਘੰਟਿਆਂ ਪਹਿਲਾਂ ਚੋਣਾਂ ਦਾ ਪ੍ਰਚਾਰ ਰੁੱਕ ਗਿਆ ਹੈ। ਹੁਣ ਸਿਆਸੀ ਪਾਰਟੀਆਂ ਦੇ ਆਗੂ ਅਤੇ ਉਨ੍ਹਾਂ ਦੇ ਸਮਰਥਕ ਸ਼ਹਿਰ ਵਿੱਚ ਸ਼ਰਾਬ ਅਤੇ ਰਾਸ਼ਨ ਵੰਡਣ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਬੀਤੀ ਰਾਤ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਜੀਐਨਈ ਕਾਲਜ ਦੇ ਅੰਦਰ ਭਾਜਪਾ ਦੇ ਇੱਕ ਹੋਰ ਸਮਰਥਕ ਦੀ ਕਾਰ ਨੂੰ ਘੇਰ ਲਿਆ।

ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਮਰਾਡੋ ਪੁਲਿਸ ਚੌਂਕੀ ਇੰਚਾਰਜ ਨੂੰ ਸੱਦਿਆ। ਉੱਥੇ ਹੀ ਜਦੋਂ ਗੱਡੀ ਦੀ ਚੈਕਿੰਗ ਕਰਵਾਈ ਤਾਂ ਇੱਕ ਪੇਟ ਸ਼ਰਾਬ ਦੀ ਬਰਾਮਦ ਹੋਈ। ਜਾਣਕਾਰੀ ਦਿੰਦਿਆਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਾਰਡ ਨੰਬਰ 38 ਤੋਂ ਭਾਜਪਾ ਉਮੀਦਵਾਰ ਗੁਰਨਾਮ ਸਿੰਘ ਲੋਹਾਰਾ ਦੇ ਪੋਸਟਰ ਵਾਲੀ ਇੱਕ ਕਾਰ ਇਲਾਕੇ ਵਿੱਚ ਸ਼ਰਾਬ ਵੰਡ ਰਹੀ ਹੈ। ਸੂਚਨਾ ਮਿਲਣ ’ਤੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਜਦੋਂ ਕਾਰ ਚਾਲਕ ਦਾ ਪਿੱਛਾ ਕੀਤਾ ਗਿਆ ਤਾਂ ਉਹ ਤੁਰੰਤ ਕਾਰ ਲੈ ਕੇ ਜੀਐਨਈ ਕਾਲਜ ਵਿੱਚ ਵੜ ਗਿਆ।

ਕਾਲਜ ਦੇ ਗੇਟ ਮੈਨ ਨੇ ਵੀ ਉਸ ਨੂੰ ਨਹੀਂ ਰੋਕਿਆ। ਪਰ ਜਦੋਂ ਮੀਡੀਆ ਅਤੇ ਹੋਰ ਲੋਕ ਕਾਲਜ ਦੇ ਬਾਹਰ ਇਕੱਠੇ ਹੋਏ ਤਾਂ ਲੋਕਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਹੋ ਸਕਦਾ ਹੈ ਕਿ ਕਾਰ ਚਾਲਕ ਗੱਡੀ ਨੂੰ ਛੱਡ ਕੇ ਫ਼ਰਾਰ ਹੋ ਗਿਆ ਹੋਵੇ। ਫਿਲਹਾਲ ਕਾਰ 'ਚੋਂ ਸਿਰਫ ਇਕ ਪੇਟੀ ਸ਼ਰਾਬ ਮਿਲੀ ਹੈ। ਕਾਰ ਨੂੰ ਪੁਲਿਸ ਅਧਿਕਾਰੀਆਂ ਨੇ ਟੋ ਕਰਵਾ ਦਿੱਤਾ ਹੈ। ਨਗਰ ਨਿਗਮ ਚੋਣਾਂ ਵਿੱਚ ਕਿਸੇ ਵੀ ਕਿਸਮ ਦਾ ਨਸ਼ਾ ਨਹੀਂ ਵੰਡਣ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

Embed widget