ਪੜਚੋਲ ਕਰੋ

ਲੁਧਿਆਣਾ 'ਚ ਜਿੱਤ ਤੋਂ ਬਾਅਦ AAP ਦਾ ਰੋਡ ਸ਼ੋਅ, ਅਸੀਂ ਸੈਮੀਫਾਈਨਲ ਜਿੱਤ ਗਏ, 2027 'ਚ 'ਆਪ' ਦਾ ਤੂਫ਼ਾਨ ਆਵੇਗਾ, ਬੋਲੇ ਸਿਸੋਦੀਆ

Punjab News: ਆਮ ਆਦਮੀ ਪਾਰਟੀ (ਆਪ) ਨੇ ਜ਼ਿਮਨੀ ਚੋਣ ਵਿੱਚ ਆਪਣੀ ਸ਼ਾਨਦਾਰ ਜਿੱਤ ਲਈ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਪੱਛਮੀ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ।

Punjab News: ਆਮ ਆਦਮੀ ਪਾਰਟੀ (ਆਪ) ਨੇ ਜ਼ਿਮਨੀ ਚੋਣ ਵਿੱਚ ਆਪਣੀ ਸ਼ਾਨਦਾਰ ਜਿੱਤ ਲਈ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਪੱਛਮੀ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ,'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, 'ਆਪ' ਵਿਧਾਇਕ ਅਤੇ ਆਗੂ ਉਚੇਰੇ ਤੌਰ 'ਤੇ ਪਹੁੰਚੇ।

ਲੋਕਾਂ ਦੀ ਭੀੜ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਦੇ ਲੋਕਾਂ ਦਾ ਉਨ੍ਹਾਂ ਦੇ ਭਾਰੀ ਸਮਰਥਨ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਲੋਕਾਂ ਨੇ ਸੰਜੀਵ ਅਰੋੜਾ ਨੂੰ ਪਹਿਲਾਂ ਨਾਲੋਂ ਵੀ ਵੱਡੇ ਫ਼ਰਕ ਨਾਲ ਜਿਤਾ ਕੇ ਆਪ 'ਤੇ ਆਪਣਾ ਵਿਸ਼ਵਾਸ ਦਿਖਾਇਆ ਹੈ। ਲੋਕਤੰਤਰ ਵਿੱਚ, ਲੋਕ ਹੀ ਅਸਲੀ ਸ਼ਾਸਕ ਹਨ। ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ ਕੁਝ ਵੀ ਕਰ ਸਕਦੇ ਹਨ, ਉਨ੍ਹਾਂ ਨੂੰ ਕੱਲ੍ਹ ਦੁਪਹਿਰ 2 ਵਜੇ ਅਹਿਸਾਸ ਹੋਇਆ ਕਿ ਉਨ੍ਹਾਂ ਦਾ ਇਹ ਵਿਸ਼ਵਾਸ ਗ਼ਲਤ ਸੀ।

1885 ਵਿੱਚ ਬਣੀ ਕਾਂਗਰਸ ਅਤੇ 1920 ਵਿੱਚ ਬਣੀ ਅਕਾਲੀ ਦਲ ਹੁਣ ਅਪ੍ਰਸੰਗਿਕ ਹਨ। ਅਕਾਲੀ ਦਲ ਦੇ ਉਮੀਦਵਾਰ ਦੀ ਸਿਰਫ਼ 8,000 ਵੋਟਾਂ ਨਾਲ ਜ਼ਮਾਨਤ ਜ਼ਬਤ ਹੋ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਨੇ ਉਨ੍ਹਾਂ ਦੇ ਹੰਕਾਰ ਨੂੰ ਨਕਾਰ ਦਿੱਤਾ ਹੈ।"

ਲੁਧਿਆਣਾ ਪੱਛਮੀ ਅਤੇ ਵਿਸਾਵਦਰ ਜ਼ਿਮਨੀ ਚੋਣਾਂ ਵਿੱਚ 'ਆਪ' ਦੀ ਜਿੱਤ ਨੂੰ ਪਾਰਟੀ ਵਰਕਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਦੱਸਦਿਆਂ ਮਾਨ ਨੇ ਕਿਹਾ, "ਇਹ ਜਿੱਤ ਸਾਡੀ ਇਕੱਲੀ ਦੀ ਨਹੀਂ ਹੈ, ਇਹ ਹਰ ਪਾਰਟੀ ਵਰਕਰ ਦੀ ਮਿਹਨਤ ਹੈ ਜਿਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਜਨਤਾ ਇਮਾਨਦਾਰੀ ਅਤੇ ਮਿਹਨਤ ਨੂੰ ਪਛਾਣਦੀ ਹੈ। ਸਾਡਾ ਉਦੇਸ਼ ਪੰਜਾਬ ਨੂੰ ਕੈਲੀਫੋਰਨੀਆ ਜਾਂ ਲੰਡਨ ਬਣਾਉਣਾ ਨਹੀਂ ਹੈ, ਸਗੋਂ ਪੰਜਾਬ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨਾ ਹੈ ਅਤੇ ਇਸ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣਾ ਹੈ।"

ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਬੇਲੋੜੇ ਵਿਵਾਦਾਂ ਤੋਂ ਬਚਣ ਅਤੇ ਲੋਕਾਂ ਲਈ ਆਪਣੇ ਕੰਮ 'ਤੇ ਧਿਆਨ ਕੇਂਦਰਿਤ ਕਰਨ। ਮਾਨ ਨੇ ਕਿਹਾ "ਸਾਡਾ ਮਿਸ਼ਨ ਲੋਕਾਂ ਦੀ ਸੇਵਾ ਕਰਨਾ ਹੈ, ਛੋਟੀਆਂ-ਮੋਟੀਆਂ ਲੜਾਈਆਂ ਵਿੱਚ ਸ਼ਾਮਲ ਹੋਣਾ ਨਹੀਂ । ਉਨ੍ਹਾਂ ਨੂੰ ਗੱਲਾਂ ਕਰਨ ਦਿਓ, ਅਸੀਂ ਕੰਮ ਕਰਾਂਗੇ।"

ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲੁਧਿਆਣਾ ਪੱਛਮੀ ਦੇ ਲੋਕਾਂ, ਸੰਜੀਵ ਅਰੋੜਾ ਅਤੇ ਸਾਰੇ ਆਪ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, "ਕੱਲ੍ਹ ਦੀ ਜਿੱਤ 'ਆਪ' ਲਈ ਮਾਣ ਵਾਲਾ ਪਲ ਹੈ ਅਤੇ ਇਹ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਇਮਾਨਦਾਰ ਰਾਜਨੀਤੀ ਵਿੱਚ ਕਿੰਨਾ ਵਿਸ਼ਵਾਸ ਹੈ। ਲੁਧਿਆਣਾ ਪੱਛਮੀ ਨੇ ਨਾ ਸਿਰਫ਼ ਸੰਜੀਵ ਅਰੋੜਾ ਨੂੰ ਚੁਣਿਆ, ਸਗੋਂ ਅਰਵਿੰਦ ਕੇਜਰੀਵਾਲ ਦੇ ਪਾਰਦਰਸ਼ੀ ਸ਼ਾਸਨ ਦੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਵੀ ਕੀਤੀ, ਜੋ ਰਵਾਇਤੀ ਰਾਜਨੀਤੀ ਦੇ ਹੰਕਾਰ ਅਤੇ ਗੁੰਡਾਗਰਦੀ ਤੋਂ ਮੁਕਤ ਹੈ। ਇਹ ਜਿੱਤ ਰਾਜਨੀਤੀ ਵਿੱਚ ਇਮਾਨਦਾਰੀ ਵਾਪਸ ਲਿਆਉਣ ਦੇ ਮਿਸ਼ਨ ਦੀ ਜਿੱਤ ਹੈ।"

'ਆਪ' ਦੀ ਤੇਜ਼ ਤਰੱਕੀ ਵੱਲ ਧਿਆਨ ਦਿਵਾਉਂਦੇ ਹੋਏ ਸਿਸੋਦੀਆ ਨੇ ਕਿਹਾ, "2022 ਵਿੱਚ ਪੰਜਾਬ ਵਿੱਚ 'ਆਪ' ਦੀ ਲਹਿਰ ਸੀ। ਕੱਲ੍ਹ ਦੀ ਜਿੱਤ ਇੱਕ ਤੂਫ਼ਾਨ ਵਾਂਗ ਆਈ ਅਤੇ ਹੁਣ ਅਸੀਂ 2027 ਤੱਕ ਪੰਜਾਬ ਨੂੰ ਰਾਕੇਟ ਦੀ ਗਤੀ ਨਾਲ ਬਦਲਣ ਦੀ ਤਿਆਰੀ ਕਰ ਰਹੇ ਹਾਂ। ਨਸ਼ਿਆਂ ਨੂੰ ਖ਼ਤਮ ਕਰਨ, ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਕਿਸਾਨਾਂ ਨੂੰ ਉੱਚਾ ਚੁੱਕਣ ਦਾ ਸਾਡਾ ਮਿਸ਼ਨ ਜਾਰੀ ਰਹੇਗਾ। ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਹਰ ਪਿੰਡ ਅਤੇ ਹਰ ਬੱਚੇ ਨੂੰ ਆਦਰਸ਼ ਸ਼ਾਸਨ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰਾਂਗੇ।"

ਟਾਪ ਹੈਡਲਾਈਨ

Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget