ਪੜਚੋਲ ਕਰੋ

Ludhiana news: ਲੁਧਿਆਣਾ 'ਚ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ, ਚਾਰ ਜ਼ਖ਼ਮੀ

Ludhiana news: ਲੁਧਿਆਣਾ ਵਿੱਚ ਦੇਰ ਰਾਤ ਖਤਰਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਨਵੀਂ ਕਾਰ ਨਾਲ ਵਾਪਰਿਆ ਹੈ ਜਿਸ ਵਿੱਚ ਬੈਠੇ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਬਾਕੀ ਜ਼ਖ਼ਮੀ ਹੋ ਗਏ ਹਨ।

Ludhiana news: ਲੁਧਿਆਣਾ ਵਿੱਚ ਦੇਰ ਰਾਤ ਖਤਰਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਨਵੀਂ ਕਾਰ ਨਾਲ ਵਾਪਰਿਆ ਹੈ ਜਿਸ ਵਿੱਚ ਬੈਠੇ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਬਾਕੀ ਜ਼ਖ਼ਮੀ ਹੋ ਗਏ ਹਨ।  

ਲੁਧਿਆਣਾ ਤੋਂ ਜਗਰਾਓਂ ਪਰਤਣ ਵੇਲੇ ਵਾਪਰਿਆ ਹਾਦਸਾ, ਇੱਕ ਦੀ ਮੌਕੇ 'ਤੇ ਹੋਈ ਮੌਤ

ਜਾਣਕਾਰੀ ਮਿਲੀ ਹੈ ਕਿ ਪੰਜ ਨੌਜਵਾਨ ਆਪਣੇ ਦੋਸਤ ਦੀ ਨਵੀਂ ਕਾਰ 'ਚ ਸਵਾਰ ਹੋ ਕੇ ਲੁਧਿਆਣਾ ਤੋਂ ਜਗਰਾਓਂ ਪਰਤ ਰਹੇ ਸਨ। ਇਸ ਦੌਰਾਨ ਰਾਤ ਕਰੀਬ 12 ਵਜੇ ਉਨ੍ਹਾਂ ਦੀ ਕਾਰ ਜਗਰਾਉਂ ਦੇ ਅਲੀਗੜ੍ਹ ਪੁਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਪੁਲ ਤੋਂ ਹੇਠਾਂ ਡਿੱਗ ਗਈ। 

ਇਹ ਵੀ ਪੜ੍ਹੋ: Punjab news: ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, HC ਨੇ ਕੱਲ੍ਹ ਤੱਕ ਜਵਾਬ ਦਾਖ਼ਲ ਕਰਨ ਦੇ ਦਿੱਤੇ ਹੁਕਮ

ਤਿੰਨ ਦੀ ਹਾਲਤ ਨਾਜ਼ੁਕ, ਇੱਕ ਦੀ ਹਾਲਤ ਸਥਿਰ

ਹਾਦਸੇ 'ਚ ਕਾਰ 'ਚ ਸਵਾਰ ਅੰਕਿਤ ਲੂਥਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਉਸ ਦੇ ਚਾਰ ਜ਼ਖ਼ਮੀ ਸਾਥੀਆਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਚਾਰਾਂ ਵਿੱਚੋਂ ਤਿੰਨ ਯਤਿਨ ਬੰਸਲ, ਰਿੰਕਲ ਅਰੋੜਾ ਅਤੇ ਪੰਕੂ ਬੰਸਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਇਆਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਦੋਂਕਿ ਚੌਥੇ ਜ਼ਖ਼ਮੀ ਦੋਸਤ ਦੀ ਹਾਲਤ ਸਥਿਰ ਹੋਣ ’ਤੇ ਉਸ ਨੂੰ ਕਲਿਆਣੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।   

ਇਹ ਵੀ ਪੜ੍ਹੋ: Chandigarh News: SYL ਮੁੱਦੇ 'ਤੇ ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ ਪੁਲਿਸ ਨੇ ਚੱਕੇ, ਚਲਾਈਆਂ ਪਾਣੀ ਦੀਆਂ ਬੁਝਾੜਾਂ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget