ਪੜਚੋਲ ਕਰੋ

Ludhiana News: ਤੀਹਰੇ ਕਤਲ ਦਾ ਦੋਸ਼ੀ ਗ੍ਰਿਫਤਾਰ, ASI-ਪਤਨੀ ਤੇ ਪੁੱਤਰ ਦਾ ਕੀਤਾ ਸੀ ਕਤਲ, ਜਾਣੋ ਕੌਣ ਹੈ ਕਾਤਲ

ਮੁਲਜ਼ਮ ਨੇ ਤੀਹਰੇ ਕਤਲ ਤੋਂ ਦੋ ਦਿਨ ਪਹਿਲਾਂ 18 ਮਈ ਨੂੰ ਵੀ ਇੱਕ ਕਤਲ ਨੂੰ ਅੰਜਾਮ ਦਿੱਤਾ ਸੀ। ਦੀਨਾਨਗਰ 'ਚ ਬਜ਼ੁਰਗ ਔਰਤ ਦਾ ਕਤਲ ਕਰਨ ਤੋਂ ਬਾਅਦ ਉਸ ਦੇ ਘਰੋਂ ਸੋਨਾ ਅਤੇ ਨਕਦੀ ਲੁੱਟ ਲਈ ਗਈ

Ludhiana News: ਜਲੰਧਰ ਦਿਹਾਤ ਪੁਲਿਸ ਨੇ  ਲੁਧਿਆਣਾ ਵਿੱਚ ਹੋਏ ਤੀਹਰੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਕਾਤਲ ਨੂੰ ਪਿੰਡ ਗੜ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਏਐਸਆਈ, ਉਸ ਦੀ ਪਤਨੀ ਅਤੇ ਪੁੱਤਰ ਦੇ ਮੂੰਹ ਵਿੱਚ ਡੰਡਾ ਪਾ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਉਸ ਨੇ ਲਾਸ਼ਾਂ ਕੋਲ ਬੈਠ ਕੇ ਚਿੱਟੇ ਦਾ ਨਸ਼ਾ ਕੀਤਾ।

ਮੁਲਜ਼ਮ ਦੀ ਪਛਾਣ ਪ੍ਰੇਮ ਚੰਦ ਉਰਫ ਮਿਥੁਨ ਵਾਸੀ ਪਿੰਡ ਅਖਾਣਾ (ਗੁਰਦਾਸਪੁਰ) ਵਜੋਂ ਹੋਈ ਹੈ। ਉਹ ਨਸ਼ੇ ਦਾ ਆਦੀ ਹੈ। ਉਹ ਪਹਿਲਾਂ ਵੀ ਨਸ਼ਾ ਖਰੀਦਣ ਲਈ ਕਤਲ ਕਰ ਚੁੱਕਾ ਹੈ। ਉਸ ਖ਼ਿਲਾਫ਼ ਚੋਰੀ ਦੇ ਕੇਸ ਵੀ ਦਰਜ ਹਨ।

ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਫਿਲੌਰ ਵਿੱਚ ਦੋ ਕੇਸ ਦਰਜ ਹਨ। ਉਸ ਕੋਲੋਂ ਦੋ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਉਸ ਖ਼ਿਲਾਫ਼ ਹੁਣ ਤੱਕ 8 ਕੇਸ ਦਰਜ ਹਨ। ਜਿਸ ਵਿੱਚ 4 ਮਾਮਲੇ ਦੀਨਾਨਗਰ, 2 ਲਾਡੋਵਾਲ ਅਤੇ 2 ਫਿਲੌਰ ਦੇ ਹਨ। 

ਮੁਲਜ਼ਮ ਨੇ ਤੀਹਰੇ ਕਤਲ ਤੋਂ ਦੋ ਦਿਨ ਪਹਿਲਾਂ 18 ਮਈ ਨੂੰ ਵੀ ਇੱਕ ਕਤਲ ਨੂੰ ਅੰਜਾਮ ਦਿੱਤਾ ਸੀ। ਦੀਨਾਨਗਰ 'ਚ ਬਜ਼ੁਰਗ ਔਰਤ ਦਾ ਕਤਲ ਕਰਨ ਤੋਂ ਬਾਅਦ ਉਸ ਦੇ ਘਰੋਂ ਸੋਨਾ ਅਤੇ ਨਕਦੀ ਲੁੱਟ ਲਈ ਗਈ। ਇਸ ਤੋਂ ਬਾਅਦ ਔਰਤ ਦੀ ਲਾਸ਼ ਗਟਰ ਵਿੱਚ ਸੁੱਟ ਦਿੱਤੀ ਗਈ।

ਕਿਵੇਂ ਕੀਤਾ ਸੀ ਕਤਲ

20 ਮਈ ਨੂੰ ਮੁਲਜ਼ਮ ਗੇਟ ਰਾਹੀਂ ਨੂਰਪੁਰ ਬੇਟ ਵਿੱਚ ਸੇਵਾਮੁਕਤ ਏਐਸਆਈ ਕੁਲਦੀਪ ਸਿੰਘ ਦੀ ਕੋਠੀ ਵਿੱਚ ਦਾਖ਼ਲ ਹੋਇਆ। ਗੇਟ ਖੁੱਲ੍ਹਣ ਦੀ ਅਵਾਜ਼ ਤੋਂ ਸੇਵਾਮੁਕਤ ਏਐਸਆਈ ਉੱਠ ਕੇ ਬਾਹਰ ਆਇਆ ਤਾਂ ਪੌੜੀ ਹੇਠਾਂ ਲੁਕ ਗਿਆ। ਇਸ ਤੋਂ ਬਾਅਦ ਜਿਵੇਂ ਹੀ ਕੁਲਦੀਪ ਆਪਣੇ ਕਮਰੇ 'ਚ ਜਾਣ ਲੱਗਾ ਤਾਂ ਘਰ 'ਚ ਪਈ ਲੋਹੇ ਦੀ ਰਾਡ ਨਾਲ ਉਸ ਦੇ ਸਿਰ 'ਤੇ ਵਾਰ-ਵਾਰ ਵਾਰ ਕੀਤਾ, ਫਿਰ ਮੂੰਹ 'ਚ ਪਾ ਦਿੱਤਾ। ਇਸ ਤੋਂ ਕੁਝ ਦੇਰ ਬਾਅਦ ਹੀ ਉਸ ਨੇ ਅਗਲੇ ਕਮਰੇ ਵਿਚ ਸੁੱਤੇ ਪਏ ਕੁਲਦੀਪ ਦੇ ਲੜਕੇ ਗੁਰਵਿੰਦਰ ਅਤੇ ਪਤਨੀ ਪਰਮਜੀਤ ਕੌਰ 'ਤੇ ਰਾਡ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਉਸ ਨੇ ਘਰੋਂ ਰਿਵਾਲਵਰ, ਗਹਿਣੇ ਅਤੇ ਸਾਈਕਲ ਚੋਰੀ ਕਰ ਲਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

'PU ਦੇ ਸੰਘਰਸ਼ 'ਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬੀਆਂ ਨੂੰ ਪੰਜਾਬ 'ਚ ਹੀ ਨਾਕਾ ਲਾ ਕੇ ਹਰਿਆਣਾ ਪੁਲਿਸ ਨੇ ਰੋਕਿਆ', ਖੜ੍ਹਾ ਹੋਇਆ ਵਿਵਾਦ !
'PU ਦੇ ਸੰਘਰਸ਼ 'ਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬੀਆਂ ਨੂੰ ਪੰਜਾਬ 'ਚ ਹੀ ਨਾਕਾ ਲਾ ਕੇ ਹਰਿਆਣਾ ਪੁਲਿਸ ਨੇ ਰੋਕਿਆ', ਖੜ੍ਹਾ ਹੋਇਆ ਵਿਵਾਦ !
ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦੇ ਨਵੇਂ ਫੈਸਲੇ ਨਾਲ ਗੰਨਾ ਉਤਪਾਦਕਾਂ ਦੀ ਆਮਦਨ 'ਚ ਵਾਧਾ, ਜਾਣੋ ਕਿਵੇਂ?
ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦੇ ਨਵੇਂ ਫੈਸਲੇ ਨਾਲ ਗੰਨਾ ਉਤਪਾਦਕਾਂ ਦੀ ਆਮਦਨ 'ਚ ਵਾਧਾ, ਜਾਣੋ ਕਿਵੇਂ?
ਕਾਂਗਰਸ ਤੇ SAD 'ਚ ਪਿਆ ਕਾਟੋ ਕਲੇਸ਼! ਕਾਂਗਰਸ ਨੇ ਸੁਖਬੀਰ ਬਾਦਲ ਦੀ ਹੋਲੀ ਵਾਲੀ ਤਸਵੀਰ ਸ਼ੇਅਰ ਕਰ ਸਾਧਿਆ ਨਿਸ਼ਾਨਾ, ਪੁੱਛੇ ਇਹ ਸਵਾਲ
ਕਾਂਗਰਸ ਤੇ SAD 'ਚ ਪਿਆ ਕਾਟੋ ਕਲੇਸ਼! ਕਾਂਗਰਸ ਨੇ ਸੁਖਬੀਰ ਬਾਦਲ ਦੀ ਹੋਲੀ ਵਾਲੀ ਤਸਵੀਰ ਸ਼ੇਅਰ ਕਰ ਸਾਧਿਆ ਨਿਸ਼ਾਨਾ, ਪੁੱਛੇ ਇਹ ਸਵਾਲ
ਪੰਜਾਬ ਯੂਨੀਵਰਸਿਟੀ 'ਚ ਫਿਰ ਤਣਾਅ, ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ, 2000 ਪੁਲਿਸ ਕਰਮਚਾਰੀ ਤਾਇਨਾਤ, 'ਚੰਡੀਗੜ੍ਹ ਪੁਲਿਸ ਗੋ ਬੈਕ' ਦੇ ਲੱਗੇ ਨਾਅਰੇ
ਪੰਜਾਬ ਯੂਨੀਵਰਸਿਟੀ 'ਚ ਫਿਰ ਤਣਾਅ, ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ, 2000 ਪੁਲਿਸ ਕਰਮਚਾਰੀ ਤਾਇਨਾਤ, 'ਚੰਡੀਗੜ੍ਹ ਪੁਲਿਸ ਗੋ ਬੈਕ' ਦੇ ਲੱਗੇ ਨਾਅਰੇ
Advertisement

ਵੀਡੀਓਜ਼

Panjab University Protest | ਪੰਜਾਬ ਯੂਨੀਵਰਸਿਟੀ ‘ਚ ਵਿਰੋਧ ਭੜਕਿਆ ਵਿਦਿਆਰਥੀ ਗੇਟ ਤੋੜ ਅੰਦਰ | Abp Sanjha
MP Amritpal Singh Case | MP ਅੰਮ੍ਰਿਤਪਾਲ ਦੇ NSA ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ! | Abp Sanjha
ਘਰਵਾਲੇ ਦੇ ਪਿੱਛੇ ਨਹੀਂ ਲੱਗਣਾ! ਔਰਤਾਂ ਆਉਣਗੀਆਂ ਰਾਜਨੀਤੀ 'ਚ
Cm Bhagwant Maan | CM's old look came out in the road show! People laughed and laughed twice
DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'PU ਦੇ ਸੰਘਰਸ਼ 'ਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬੀਆਂ ਨੂੰ ਪੰਜਾਬ 'ਚ ਹੀ ਨਾਕਾ ਲਾ ਕੇ ਹਰਿਆਣਾ ਪੁਲਿਸ ਨੇ ਰੋਕਿਆ', ਖੜ੍ਹਾ ਹੋਇਆ ਵਿਵਾਦ !
'PU ਦੇ ਸੰਘਰਸ਼ 'ਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬੀਆਂ ਨੂੰ ਪੰਜਾਬ 'ਚ ਹੀ ਨਾਕਾ ਲਾ ਕੇ ਹਰਿਆਣਾ ਪੁਲਿਸ ਨੇ ਰੋਕਿਆ', ਖੜ੍ਹਾ ਹੋਇਆ ਵਿਵਾਦ !
ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦੇ ਨਵੇਂ ਫੈਸਲੇ ਨਾਲ ਗੰਨਾ ਉਤਪਾਦਕਾਂ ਦੀ ਆਮਦਨ 'ਚ ਵਾਧਾ, ਜਾਣੋ ਕਿਵੇਂ?
ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦੇ ਨਵੇਂ ਫੈਸਲੇ ਨਾਲ ਗੰਨਾ ਉਤਪਾਦਕਾਂ ਦੀ ਆਮਦਨ 'ਚ ਵਾਧਾ, ਜਾਣੋ ਕਿਵੇਂ?
ਕਾਂਗਰਸ ਤੇ SAD 'ਚ ਪਿਆ ਕਾਟੋ ਕਲੇਸ਼! ਕਾਂਗਰਸ ਨੇ ਸੁਖਬੀਰ ਬਾਦਲ ਦੀ ਹੋਲੀ ਵਾਲੀ ਤਸਵੀਰ ਸ਼ੇਅਰ ਕਰ ਸਾਧਿਆ ਨਿਸ਼ਾਨਾ, ਪੁੱਛੇ ਇਹ ਸਵਾਲ
ਕਾਂਗਰਸ ਤੇ SAD 'ਚ ਪਿਆ ਕਾਟੋ ਕਲੇਸ਼! ਕਾਂਗਰਸ ਨੇ ਸੁਖਬੀਰ ਬਾਦਲ ਦੀ ਹੋਲੀ ਵਾਲੀ ਤਸਵੀਰ ਸ਼ੇਅਰ ਕਰ ਸਾਧਿਆ ਨਿਸ਼ਾਨਾ, ਪੁੱਛੇ ਇਹ ਸਵਾਲ
ਪੰਜਾਬ ਯੂਨੀਵਰਸਿਟੀ 'ਚ ਫਿਰ ਤਣਾਅ, ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ, 2000 ਪੁਲਿਸ ਕਰਮਚਾਰੀ ਤਾਇਨਾਤ, 'ਚੰਡੀਗੜ੍ਹ ਪੁਲਿਸ ਗੋ ਬੈਕ' ਦੇ ਲੱਗੇ ਨਾਅਰੇ
ਪੰਜਾਬ ਯੂਨੀਵਰਸਿਟੀ 'ਚ ਫਿਰ ਤਣਾਅ, ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ, 2000 ਪੁਲਿਸ ਕਰਮਚਾਰੀ ਤਾਇਨਾਤ, 'ਚੰਡੀਗੜ੍ਹ ਪੁਲਿਸ ਗੋ ਬੈਕ' ਦੇ ਲੱਗੇ ਨਾਅਰੇ
Punjab News: ਪੰਜਾਬ 'ਚ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਨ੍ਹਾਂ 5 ਜ਼ਿਲ੍ਹਿਆਂ 'ਚ ਸ਼ੁਰੂ ਹੋਣ ਜਾ ਰਹੀ...
Punjab News: ਪੰਜਾਬ 'ਚ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਨ੍ਹਾਂ 5 ਜ਼ਿਲ੍ਹਿਆਂ 'ਚ ਸ਼ੁਰੂ ਹੋਣ ਜਾ ਰਹੀ...
Punjab News: ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਮੈਨੇਜਰ ਦੇ ਘਰ ਬਾਹਰ 10 ਤੋਂ ਵੱਧ ਰਾਊਂਡ ਫਾਇਰ; ਇਲਾਕੇ 'ਚ ਮੱਚਿਆ ਹਾਹਾਕਾਰ...
ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਮੈਨੇਜਰ ਦੇ ਘਰ ਬਾਹਰ 10 ਤੋਂ ਵੱਧ ਰਾਊਂਡ ਫਾਇਰ; ਇਲਾਕੇ 'ਚ ਮੱਚਿਆ ਹਾਹਾਕਾਰ...
Punjab Weather Today: ਪੰਜਾਬ 'ਚ ਵੱਧੀ ਠੰਡ! ਫਰੀਦਕੋਟ 'ਚ ਸਭ ਤੋਂ ਘੱਟ 8 ਡਿਗਰੀ, ਸ਼ਿਮਲਾ ਵਰਗੀ ਠੰਡ ਨਾਲ ਮੌਸਮ ਹੋਇਆ ਸੁਹਾਵਣਾ; ਪ੍ਰਦੂਸ਼ਣ ਤੋਂ ਵੀ ਮਿਲੀ ਰਾਹਤ
Punjab Weather Today: ਪੰਜਾਬ 'ਚ ਵੱਧੀ ਠੰਡ! ਫਰੀਦਕੋਟ 'ਚ ਸਭ ਤੋਂ ਘੱਟ 8 ਡਿਗਰੀ, ਸ਼ਿਮਲਾ ਵਰਗੀ ਠੰਡ ਨਾਲ ਮੌਸਮ ਹੋਇਆ ਸੁਹਾਵਣਾ; ਪ੍ਰਦੂਸ਼ਣ ਤੋਂ ਵੀ ਮਿਲੀ ਰਾਹਤ
Punjab News: ਪੰਜਾਬ 'ਚ ਅੱਜ ਬੱਤੀ ਰਹੇਗੀ ਗੁੱਲ, ਲੋਕਾਂ ਨੂੰ 6 ਘੰਟੇ ਮੁਸ਼ਕਲਾਂ ਦਾ ਕਰਨਾ ਪਵੇਗਾ ਸਾਹਮਣਾ; ਜਾਣੋ ਕਿਹੜੇ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ?
ਪੰਜਾਬ 'ਚ ਅੱਜ ਬੱਤੀ ਰਹੇਗੀ ਗੁੱਲ, ਲੋਕਾਂ ਨੂੰ 6 ਘੰਟੇ ਮੁਸ਼ਕਲਾਂ ਦਾ ਕਰਨਾ ਪਵੇਗਾ ਸਾਹਮਣਾ; ਜਾਣੋ ਕਿਹੜੇ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ?
Embed widget