ਪੜਚੋਲ ਕਰੋ

Moga : ਜਵਾਹਰ ਨਵੋਦਿਆ ਵਿਦਿਆਲਿਆ 'ਚ ਦਾਖਲੇ ਸ਼ੁਰੂ, ਫਾਰਮ ਭਰਨ ਲਈ 10 ਅਗਸਤ ਆਖਰੀ ਤਰੀਕ, ਜਾਣੋ ਕੀ ਕੀ ਰੱਖੀਆਂ ਨੇ ਸ਼ਰਤਾਂ 

Jawahar Navodaya Vidyalaya : ਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2024-25 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ 2024 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਫਾਰਮ

ਮੋਗਾ : ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2024-25 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ 2024 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 10 ਅਗਸਤ, 2023 ਹੈ। ਇਹ ਪ੍ਰਵੇਸ਼ ਪ੍ਰੀਖਿਆ 21 ਜਨਵਰੀ, 2024 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਉੱਪਰ ਆਯੋਜਿਤ ਕਰਵਾਈ ਜਾ ਰਹੀ ਹੈ।

ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪ੍ਰਿੰਸੀਪਲ ਰਾਕੇਸ਼ ਕੁਮਾਰ ਮੀਣਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1 ਮਈ 2012 ਤੇ 31 ਜੁਲਾਈ 2014 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਮੋਗਾ ਜ਼ਿਲ੍ਹਾ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸ਼ੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਮੋਗਾ ਜ਼ਿਲ੍ਹਾ ਦਾ ਵਸਨੀਕ ਹੋਣਾ ਜਰੂਰੀ ਹੈ। 

ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2023-24 ਦੇ ਦੌਰਾਨ ਪਾਸ ਹੋਵੇ। ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਮੋਗਾ ਜ਼ਿਲ੍ਹੇ ਦਾ ਆਧਾਰ ਕਾਰਡ ਜਾਂ ਰਿਹਾਇਸ਼ੀ ਸਰਟੀਫਿਕੇਟ ਹੋਣਾ ਲਾਜਮੀ ਹੈ। ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਨੇ ਯੋਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਇਸ ਪ੍ਰੀਖਿਆ ਲਈ ਅਪਲਾਈ ਜਰੂਰ ਕਰਵਾਉਣ।  

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget