ਪੜਚੋਲ ਕਰੋ

Punjab news: ਆਖਰ ਪੰਜਾਬ ਦੇ ਸ਼ਹਿਰ ਪਾਇਲ 'ਚ ਕਿਉਂ ਕੀਤੀ ਜਾਂਦੀ ਰਾਵਣ ਦੀ ਪੂਜਾ? ਸੱਤ ਪੁਸ਼ਤਾਂ ਤੋਂ ਰਸਮ ਨਿਭਾਅ ਰਿਹਾ ਦੂਬੇ ਪਰਿਵਾਰ

Ludhiana News: ਦੇਸ਼ ਦੇ ਕੌਮੀ ਤਿਉਹਾਰ ਦੁਸਹਿਰੇ ਮੌਕੇ ਲੰਕਾਪਤੀ ਰਾਵਣ ਦਾ ਪੁਤਲਾ ਫੂਕ ਕੇ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਉਂਦਿਆਂ ਚਾਰ ਵੇਦਾਂ ਦੇ ਗਿਆਤਾ ਰਾਵਣ ਪ੍ਰਤੀ ਘ੍ਰਿਣਾ ਪਾਲੀ ਜਾਂਦੀ ਹੈ।

Ludhiana News: ਦੇਸ਼ ਦੇ ਕੌਮੀ ਤਿਉਹਾਰ ਦੁਸਹਿਰੇ ਮੌਕੇ ਲੰਕਾਪਤੀ ਰਾਵਣ ਦਾ ਪੁਤਲਾ ਫੂਕ ਕੇ ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਉਂਦਿਆਂ ਚਾਰ ਵੇਦਾਂ ਦੇ ਗਿਆਤਾ ਰਾਵਣ ਪ੍ਰਤੀ ਘ੍ਰਿਣਾ ਪਾਲੀ ਜਾਂਦੀ ਹੈ। ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰ ਪਾਇਲ ਵਿੱਚ ਦੁਸਹਿਰੇ ਮੌਕੇ ਰਾਵਣ ਦੀ ਪੂਜਾ ਅਰਚਨਾ ਕੀਤੀ ਜਾਂਦੀ ਹੈ। ਇਸ ਪਰੰਪਰਾ ਨੂੰ ਦੂਬੇ ਪਰਿਵਾਰ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ ਕੇ ਪਿਛਲੀਆਂ ਸੱਤ ਪੁਸ਼ਤਾਂ ਤੋਂ ਨਿਭਾਅ ਰਿਹਾ ਹੈ। ਇਹ ਪਰਿਵਾਰ ਰਾਵਣ ਦੀ ਪੂਜਾ ਸਮੇਤ ਰਾਮ ਮੰਦਰ 'ਚ ਵੀ ਪੂਜਾ ਅਰਚਨਾ ਕਰਦਿਆਂ ਲੋਕਾਂ 'ਚ ਸਤਿਕਾਰ ਦਾ ਪਾਤਰ ਬਣਿਆ ਹੋਇਆ ਹੈ। ਸ਼ਾਮ ਮੌਕੇ ਇੱਥੇ ਬੱਕਰੇ ਦੇ ਕੰਨ ਨੂੰ ਕੱਟ ਲਾ ਕੇ ਖੂਨ ਚੜ੍ਹਾਇਆ ਜਾਂਦਾ ਹੈ। ਉਥੇ ਹੀ ਸ਼ਰਾਬ ਵੀ ਚੜ੍ਹਾਈ ਜਾਂਦੀ ਹੈ। 

ਦੂਬੇ ਪਰਿਵਾਰ ਦੇ ਮੈਂਬਰ ਵਿਨੋਦ ਦੂਬੇ ਤੇ ਅਖਿਲ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਸਾਡੇ ਪੁਰਖੇ ਬੀਰਬਲ ਦਾਸ ਦੇ ਸੰਤਾਨ ਨਹੀਂ ਸੀ, ਜਿਨ੍ਹਾਂ ਪਾਇਲ ਸ਼ਹਿਰ ਛੱਡ ਕੇ ਹਰਿਦੁਆਰ ਵੱਲ ਕੂਚ ਕਰ ਦਿੱਤਾ। ਰਸਤੇ ਵਿੱਚ ਇੱਕ ਸਾਧੂ ਨੇ ਸੰਤਾਨ ਦੀ ਇੱਛਾ ਪ੍ਰਾਪਤੀ ਦਾ ਹੱਲ ਦੱਸਦੇ ਕਿਹਾ ਕਿ ਜਾ ਕੇ ਰਾਮਲੀਲਾ ਕਰੋ ਤੇ ਦੁਸਹਿਰਾ ਮਨਾਓ। ਉਨ੍ਹਾਂ ਪਾਇਲ ਆ ਕੇ ਰਾਮਲੀਲਾ ਕਰਵਾਈ ਤੇ ਅਗਲੇ ਸਾਲ ਦੇ ਦੁਸਹਿਰੇ ਤੋਂ ਪਹਿਲਾਂ ਪਹਿਲੀ ਸੰਤਾਨ ਦੀ ਪ੍ਰਾਪਤੀ ਹੋਈ। 

ਇਸੇ ਤ੍ਹਰਾਂ ਉਨ੍ਹਾਂ ਦੇ ਚਾਰ ਪੁੱਤਰ ਪੈਦਾ ਹੋਏ ਜਿਨ੍ਹਾਂ ਦਾ ਨਾਮ ਹਕੀਮ ਅੱਛਰੂਦਾਸ ਦੂਬੇ, ਤੁਲਸੀਦਾਸ ਦੂਬੇ, ਪ੍ਰਭੂਦਿਆਲ ਦੂਬੇ ਤੇ ਨਰੈਣਦਾਸ ਦੂਬੇ ਸੀ ਜਿਨ੍ਹਾਂ ਨੂੰ ਅਸੀਂ ਰਾਮ, ਲਸ਼ਮਣ, ਸ਼ਤਰੂਘਣ ਤੇ ਭਰਤ ਵਜੋਂ ਮੰਨਦੇ ਹਾਂ। ਦੂਜਾ ਪੁਰਖਿਆਂ ਦੇ ਘਰ ਸੰਤਾਨ ਦਾ ਪੈਦਾ ਹੋਣਾ ਸਾਡੇ ਦੂਬੇ ਪਰਿਵਾਰ ਲਈ ਦੁਸਹਿਰੇ ਮੌਕੇ ਪੂਜਾ ਅਰਚਨਾ ਕਰਨ ਦਾ ਜਰੀਆ ਬਣਿਆ, ਜੋ ਅੱਜ ਤੱਕ ਨਿਰਵਿਘਨ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Chandigarh News: 101 ਫੁੱਟ ਉੱਚੇ ਰਾਵਣ ਦੀ ਰਾਖੀ ਲਈ 40 ਬਾਊਂਸਰ ਤਾਇਨਾਤ, ਥ੍ਰੀ ਲੇਅਰ ਸੁਰੱਖਿਆ ਪ੍ਰਬੰਧ

ਰਾਮ ਮੰਦਰ ਤੇ ਲੱਗੀ ਸ਼ਿਲਾ ਰਾਮ ਮੰਦਰ ਦੀ ਉਸਾਰੀ ਸੰਨ 1835 ਵਿੱਚ ਹੋਣ ਦਾ ਪ੍ਰਮਾਣ ਦਰਸਾਉਂਦੀ ਹੈ ਤੇ ਰਾਵਣ ਦਾ ਬੁੱਤ ਵੀ ਮੰਦਰ ਦਾ ਸਮਕਾਲੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਰਾਮਲੀਲਾ ਵੀ ਕੀਤੀ ਜਾਂਦੀ ਹੈ ਤੇ ਬੱਚਿਆਂ ਵੱਲੋਂ ਦਿਨ ਸਮੇਂ ਖੇਡੀ ਜਾਂਦੀ ਰਾਮਲੀਲਾ ਦਾ ਮੰਚਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਇੱਕ ਪਰਿਵਾਰ ਵੱਲੋਂ ਰਾਵਣ ਦੇ ਬੁੱਤ ਨੂੰ ਪੱਕੇ ਤੌਰ ਤੇ ਸਥਾਪਤ ਕੀਤੇ ਜਾਣ ਨੂੰ ਅਸ਼ੁੱਭ ਮੰਨਦਿਆਂ ਤੋੜਿਆ ਗਿਆ, ਜਿਨ੍ਹਾਂ ਨੂੰ ਪਰਿਵਾਰਕ ਨੁਕਸਾਨ ਹੋਣ ਕਰਕੇ ਦੁਬਾਰਾ ਨਿਰਮਾਣ ਕਰਵਾਉਣਾ ਪਿਆ, ਜੋ ਅੱਜ ਵੀ ਇਸ ਅਸਥਾਨ ਨਾਲ ਜੁੜੇ ਹੋਏ ਹਨ। 

ਦੁਸਹਿਰੇ ਮੌਕੇ ਸਾਰੇ ਇਲਾਕੇ ਲਈ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇਹ ਤਿਉਹਾਰ ਬੜੀ ਮਹੱਤਤਾ ਰੱਖਦਾ ਹੈ। ਦੂਬੇ ਪਰਿਵਾਰ ਦਾ ਮੰਨਣਾ ਹੈ ਕਿ ਰਾਵਣ ਦੀ ਪੂਜਾ ਲਈ ਸਾਡੀ ਅਗਲੀ ਪੀੜ੍ਹੀ ਵੀ ਬੜੀ ਸ਼ਿੱਦਤ ਨਾਲ ਰਾਵਣ ਪੂਜਾ ਤੇ ਮੰਦਰ ਵਿੱਚ ਪਾਠ ਆਦਿਕ ਕਰਨ ਲਈ ਵਚਨਵੱਧ ਹੈ। ਦੁਸਹਿਰੇ ਵਾਲੇ ਦਿਨ ਸ਼ਾਮ ਸਮੇਂ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ, ਜਿੱਥੇ ਵਿਸ਼ੇਸ਼ ਤੌਰ ਤੇ ਰਾਵਣ ਨੂੰ ਦੁਸਹਿਰੇ ਵਾਲੇ ਦਿਨ ਸੂਰਜ ਛਿੱਪਣ ਮੌਕੇ ਸ਼ਰਾਬ ਸਮੇਤ ਲਹੂ ਦਾ ਟਿੱਕਾ ਲਗਾਉਣ ਦੀ ਰਸਮ ਵੀ ਨਿਭਾਈ ਜਾਂਦੀ ਹੈ। 

ਇਸ ਉਪਰੰਤ ਰਾਵਣ ਦੇ ਬੁੱਤ ਦੇ ਸਿਰ ਉਪਰ ਅੱਗ ਲਾ ਕੇ ਅਗਨੀ ਦੀ ਰਸਮ ਵੀ ਨਿਭਾਈ ਜਾਂਦੀ ਹੈ। ਸ਼ਰਾਬ ਤੇ ਖੂਨ ਭੇਂਟ ਕਰਨ ਦੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜਿੱਥੇ ਰਾਵਣ ਰਾਖਸ਼ਿਸ਼ ਬੁੱਧੀ ਵਾਲਾ ਸੀ ਉੱਥੇ ਵੇਦਾਂ ਦਾ ਗਿਆਤਾ ਵੀ ਸੀ, ਜਿਸ ਕਰਕੇ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: Balwinder Kaur Case: ਹਰਜੋਤ ਬੈੈਂਸ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਕਾਲੀਆਂ ਤੋਂ ਬਾਅਦ ਕਾਂਗਰਸੀਆਂ ਦਾ ਹੱਲਾ ਬੋਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
Embed widget