ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਸਿਆਸੀ ਹਿੱਤਾਂ ਲਈ SC 'ਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਸੂਬੇ ਨਾਲ ਧ੍ਰੋਹ ਕਮਾਉਣ ਤੋਂ ਬਾਅਦ ਹੁਣ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਪਿੱਛੇ ਲੁੱਕਣ ਦੀ ਕੋਸ਼ਿਸ ਕਰ ਰਹੇ ਹਨ: ਜਾਖੜ

 ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਐਸਵਾਈਐਲ ਪੰਜਾਬ ਦੀ ਹੌਂਦ ਨਾਲ ਜ਼ੁੜਿਆ ਮੁੱਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਪਰਦੇ ਪਿੱਛੇ ਲੁੱਕਣ ਦੀ ਬਜਾਏ ਹਰਿਆਣਾ ਵਿਚ ਆਪਣੀ ਪਾਰਟੀ...

ਲੁਧਿਆਣਾ,ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਐਸਵਾਈਐਲ ਪੰਜਾਬ ਦੀ ਹੌਂਦ ਨਾਲ ਜ਼ੁੜਿਆ ਮੁੱਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਪਰਦੇ ਪਿੱਛੇ ਲੁੱਕਣ ਦੀ ਬਜਾਏ ਹਰਿਆਣਾ ਵਿਚ ਆਪਣੀ ਪਾਰਟੀ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਕਮਾਏ ਧ੍ਰੋਹ ਬਾਰੇ ਲੋਕਾਂ ਸਾਹਮਣਾ ਜਵਾਬਦੇਹ ਹੋਣ।
 
ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਜਾਣਬੁੱਝ ਕੇ ਪਿੱਛਲੀਆਂ ਸਰਕਾਰਾਂ ਸਿਰ ਦੋਸ਼ ਮੜ ਕੇ ਆਪਣੀ ਵਰਤਮਾਨ ਸਰਕਾਰ ਦੀ ਨਾਕਾਮੀ ਲੁਕਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਿੱਛਲੀਆਂ ਚੋਣਾਂ ਵਿਚ ਆਪ ਦੇ ਹੱਕ ਵਿਚ ਫਤਵਾ ਦੇ ਕੇ ਪਿੱਛਲੀਆਂ ਸਰਕਾਰਾਂ ਨੂੰ ਰੱਦ ਕਰ ਚੁੱਕੇ ਹਨ, ਅਤੇ ਇਹ ਹੁਣ ਮੁੱਖ ਮੰਤਰੀ ਦੀ ਹੀ ਕਾਰਗੁਜਾਰੀ ਵੇਖੀ ਜਾ ਰਹੀ ਹੈ ਜਿਸ ਵਾਰੇ ਪੰਜਾਬ ਦੇ ਲੋਕ ਸਵਾਲ ਪੱੁੱਛ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰੇਕ ਪੰਜਾਬੀ ਸੂਬਾ ਸਰਕਾਰ ਵੱਲੋਂ ਸਰਵ ਉਚੱ ਅਦਾਲਤ ਵਿਚ ਲਏ ਗਏ ਤਰਕਹੀਣ ਸਟੈਂਡ ਸਬੰਧੀ ਆਪ ਦੀ ਸਰਕਾਰ ਨੂੰ ਸਵਾਲ ਕਰ ਰਿਹਾ ਹੈ।
ਪੰਜਾਬ ਲਈ ਪਾਣੀਆਂ ਦੇ ਮੁੱਦੇ ਨੂੰ ਇਕ ਗੰਭੀਰ ਵਿਸ਼ਾ ਦੱਸਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਮਹੱਤਵਪੂਰਨ ਵਿਸੇ਼ ਤੇ ਮੁੱਖ ਮੰਤਰੀ ਨੂੰ ਗੰਭੀਰਤਾ ਵਿਖਾਉਣੀ ਚਾਹੀਦੀ ਹੈ ਅਤੇ ਸਭ ਨੂੰ ਨਾਲ ਲੈਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਠੋਸ ਵਿਊਂਤਬੰਦੀ ਕਰਨੀ ਚਹੀਦੀ ਹੈ। 
 
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਸਰਦਾਰਾ ਸਿੰਘ ਜ਼ੋਹਲ ਜ਼ੋ ਕਿ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀ ਆਰਥਿਕਤਾ ਦੀ ਸਮਝ ਰੱਖਦੇ ਹਨ ਉਨ੍ਹਾਂ ਦੇ ਸੁਝਾਅ ਲੈਣੇ ਚਾਹੀਦੇ ਹਨ। 
ਲੁਧਿਆਣਾ ਵਿਚ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਵਿਚ ਭਾਗ ਲੈਂਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਬਾ ਦੀ ਏਕਤਾ ਬਹੁਤ ਮਹੱਤਵਪੂਰਨ ਹੈ ਪਰ ਮੁੱਖ ਮੰਤਰੀ ਇਸ ਵਿਸੇ ਤੇ ਗੰਭੀਰਤਾ ਨਹੀਂ ਵਿਖਾ ਰਹੇ। 
 
ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਦੀ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ 36 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 20 ਹਜਾਰ ਨੁੰਮਾਇੰਦੇ 8000 ਤੋਂ ਜਿਆਦਾ ਅੰਮ੍ਰਿਤ ਕਲਸ ਲੈ ਕੇ 31 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪੁੱਜ ਰਹੇ ਹਨ ਜਿੱਥੇ ਕਰਤਵ ਪੱਥ ਵਿਖੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮੁਹਿੰਮ ਦੇ ਸੰਪੂਨਤਾ ਸਮਾਗਮ ਨੂੰ ਸੰਬੋਧਨ ਕਰਣਗੇ।
ਉਨ੍ਹਾਂ ਨੇ ਕਿਹਾ ਕਿ ਇਸ ਮੌਕੇ 7000 ਬਲਾਕਾਂ ਅਤੇ 766 ਜਿ਼ਲਿ੍ਹਆਂ ਤੋਂ ਅੰਮ੍ਰਿਤ ਕਲਸ਼ ਯਾਤਰਾ ਇੱਥੇ ਪੁੱਜੇਗੀ। ਇਸੇ ਤਰਾਂ ਇਸ ਨਾਲ 2 ਸਾਲ ਤੱਕ ਚੱਲੇ ਆਜਾਦੀ ਦਾ ਅੰਮ੍ਰਿਤ ਮਹੋਤਸਵ ਸਮਾਗਮਾਂ ਦਾ ਵੀ ਇਸ ਨਾਲ ਸਮਾਪਨ ਹੋਵੇਗਾ। 
 
ਇਕ ਹੋਰ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਜ਼ੇਕਰ ਨਹਿਰ ਬਣੀ ਤਾਂ ਇਸਨਾਲ ਦੱਖਣੀ ਪੱਛਮੀ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ ਜਦ ਕਿ ਆਪ ਸਰਕਾਰ ਸਮਝ ਨਹੀਂ ਰਹੀ ਹੈ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। 
 
ਜਾਖੜ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਵੰਡਨ ਦੀ ਆਪ ਸਰਕਾਰ ਦੀ ਨੀਤੀ ਹੋਰ ਨਹੀਂ ਚੱਲੇਗੀ ਅਤੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿਚ ਆਪ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ।
ਇਸ ਮੌਕੇ ਜਨਰਲ ਸਕੱਤਰ ਜਗਮੋਹਨ ਰਾਜੂ, ਜਨਰਲ ਸਕੱਤਰ ਅਨਿਲ ਸਰੀਨ, ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਸਟੇਟ ਖਜਾਂਚੀ ਗੁਰਦੇਵ ਸ਼ਰਮਾ ਅਤੇ ਜਿ਼ਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਹਾਜਰ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget