ਪੜਚੋਲ ਕਰੋ

Khanna Protest: ਸ਼ਿਵਲਿੰਗ ਦੀ ਬੇਅਦਬੀ ਤੋਂ ਬਾਅਦ ਹਿੰਦੂ ਸੰਗਠਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਸੁਖਬੀਰ ਬਾਦਲ ਨੇ ਸ਼ਾਂਤੀ ਦੀ ਕੀਤੀ ਅਪੀਲ, ਕਿਹਾ- ਫੇਲ੍ਹ ਹੋਈ ਸਰਕਾਰ

ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਕਾਨੂੰਨ ਬਣਾ ਕੇ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ, ਇਸੇ ਕਰਕੇ ਬੇਅਦਬੀ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ ਜੋ ਭਾਈਚਾਰਕ ਸਾਂਝ ਲਈ ਖਤਰਾ ਪੈਦਾ ਕਰਦੀਆਂ ਹਨ।

Khanna Protest: ਖੰਨਾ 'ਚ ਸ਼ਿਵਪੁਰੀ ਮੰਦਰ 'ਚ ਚੋਰੀ ਦੀ ਘਟਨਾ ਦੌਰਾਨ ਸ਼ਿਵਲਿੰਗ ਤੋੜਨ ਦੇ ਵਿਰੋਧ 'ਚ ਹਿੰਦੂ ਸੰਗਠਨਾਂ 'ਚ ਗੁੱਸਾ ਹੈ। ਗੁੱਸੇ 'ਚ ਉਨ੍ਹਾਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਜਾਮ ਲਗਾ ਦਿੱਤਾ, ਜਿਸ ਨੂੰ 5 ਘੰਟੇ ਬਾਅਦ ਖੋਲ੍ਹਿਆ ਗਿਆ। ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring), ਸੁਖਬੀਰ ਬਾਦਲ (Sukhbir badal) ਨੈਸ਼ਨਲ ਹਾਈਵੇ 'ਤੇ ਹੋ ਰਹੇ ਧਰਨੇ 'ਚ ਪਹੁੰਚੇ। ਉਨ੍ਹਾਂ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ।

ਇਸ ਮੌਕੇ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਖੰਨਾ ਨਗਰ ਦੇ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਚੋਰੀ ਅਤੇ ਬੇਅਦਬੀ ਦੀ ਵਾਪਰੀ ਦੁੱਖਦਾਈ ਘਟਨਾ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ ਹਾਈਵੇ ਉੱਤੇ ਸ਼ਿਵ ਭਗਤਾਂ ਵੱਲੋਂ ਲਗਾਏ ਗਏ ਰੋਸ ਧਰਨੇ ਵਿੱਚ ਹਾਜ਼ਰੀ ਭਰੀ। 

ਜਿੱਥੇ ਮੌਕੇ ‘ਤੇ ਇੱਕਤਰ ਸਮੂਹ ਸੰਗਤ ਨਾਲ ਦੁੱਖ ਸਾਂਝਾ ਕੀਤਾ ਅਤੇ ਸਭ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ, ਉੱਥੇ ਹੀ ਜ਼ਿਲ੍ਹੇ ਦੇ ਪੁਲਿਸ ਮੁਖੀ ਨਾਲ ਫ਼ੋਨ ਤੇ ਗੱਲ ਕਰਕੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਦੀ ਬਿਨਾਂ ਦੇਰੀ ਗ੍ਰਿਫਤਾਰੀ ਲਈ ਵੀ ਆਖਿਆ। ਮੈਂ ਉਨ੍ਹਾਂ ਪੁਲਿਸ ਮੁਲਾਜਮਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਜਿੰਨ੍ਹਾਂ ਨੇ ਧਰਨੇ ‘ਤੇ ਬੈਠੇ ਸ਼ਿਵ ਭਗਤਾਂ ਨੂੰ ਮੰਦੇ ਸ਼ਬਦ ਬੋਲੇ। 

ਪੰਜਾਬ ਸਰਕਾਰ ਫੇਲ੍ਹ ਹੋਈ ਸਾਬਤ

ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਕਾਨੂੰਨ ਬਣਾ ਕੇ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ, ਇਸੇ ਕਰਕੇ ਬੇਅਦਬੀ ਦੀਆਂ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ ਜੋ ਭਾਈਚਾਰਕ ਸਾਂਝ ਲਈ ਖਤਰਾ ਪੈਦਾ ਕਰਦੀਆਂ ਹਨ। ਪਰ ਅਫ਼ਸੋਸ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੰਜਾਬ ਦਾ ਮੁੱਖ ਮੰਤਰੀ ਆਪਣੀਆਂ ਝੂਠੀਆਂ ਮਸ਼ਹੂਰੀਆਂ ਅਤੇ ਦੂਜੇ ਸੂਬਿਆਂ ਦੀ ਸਿਆਸਤ ਵਿੱਚ ਵਧ ਸਰਗਰਮ ਰਹਿੰਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget