ਪੜਚੋਲ ਕਰੋ

Ludhiana: ਤਰਨਤਾਰਨ ਤੋਂ ਬਾਅਦ ਲੁਧਿਆਣਾ ਵਿੱਚ ਵਾਰਦਾਤ ਕਰਨ ਦੀ ਧਮਕੀ, ਪੁਲਿਸ ਨੇ ਵਧਾਈ ਚੌਕਸੀ

ਲੁਧਿਆਣਾ ਪੱਖੋਵਾਲ ਰੋਡ 'ਤੇ ਸਥਿਤ ਪੋਰਸ਼ ਫਲੈਟ ਸੈਂਟਰਲ ਗਰੀਨ ਦੇ ਵਿੱਚ ਧਮਕੀ ਭਰਿਆ ਪੱਤਰ ਪ੍ਰਾਪਤ ਹੋਇਆ ਹੈ ਜਿਸ ਵਿੱਚ ਸੈਂਟਰਾ ਗਰੀਨ ਦੇ ਨਿਵਾਸੀ ਨੂੰ ਧਮਕੀ ਦਿੱਤੀ ਗਈ ਹੈ

Ludhiana: ਲੁਧਿਆਣਾ ਦੀ ਪੋਰਸ਼ ਕਲੋਨੀ ਸੈਂਟਰਾਂ ਗਰੀਨ ਨੂੰ  ਧਮਕੀ ਭਰਿਆ ਪੱਤਰ ਮਿਲਿਆ ਹੈ ਜਿਸ ਤੋਂ ਬਾਅਦ ਪੁਲਿਸ ਨੇ  ਚੌਕਸੀ ਵਧਾ ਦਿੱਤੀ ਹੈ। ਪੁਲਿਸ ਵੱਲੋਂ ਪੈਟ੍ਰੋਲਿੰਗ ਵੀ ਵਧਾਈ ਗਈ ਤੇ ਕਲੋਨੀ ਵਿੱਚ ਵੀ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

ਦੱਸ ਦਈਏ ਕਿ ਲੁਧਿਆਣਾ ਪੱਖੋਵਾਲ ਰੋਡ 'ਤੇ ਸਥਿਤ ਪੋਰਸ਼ ਫਲੈਟ ਸੈਂਟਰਲ ਗਰੀਨ ਦੇ ਵਿੱਚ ਧਮਕੀ ਭਰਿਆ ਪੱਤਰ ਪ੍ਰਾਪਤ ਹੋਇਆ ਹੈ ਜਿਸ ਵਿੱਚ ਸੈਂਟਰਾ ਗਰੀਨ ਦੇ ਨਿਵਾਸੀ ਨੂੰ ਧਮਕੀ ਦਿੱਤੀ ਗਈ ਹੈ ਅਤੇ ਉਸ ਦੇ ਬੱਚਿਆਂ ਦੀ ਸਕੂਲ ਟਾਈਮਿੰਗ ਧਮਕੀ ਦੇਣ ਵਾਲਿਆਂ ਨੇ ਪਤਾ ਹੋਣ ਦੀ ਗੱਲ ਲੈਟਰ ਵਿੱਚ ਲਿਖੀ ਹੈ।

ਇਹ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ ਪਰ ਇਸ ਨੂੰ ਲੈ ਕੇ ਲੁਧਿਆਣਾ ਪੁਲਿਸ ਚੌਂਕੀ ਲਲਤੋਂ ਵੱਲੋਂ ਸੈਂਟਰਾ ਗਰੀਨ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ, ਮੌਕੇ ਤੇ ਪੀਸੀਆਰ ਤੈਨਾਤ ਕੀਤੀ ਗਈ ਹੈ ਅਤੇ ਸੀਨੀਅਰ ਅਫ਼ਸਰਾਂ ਵੱਲੋਂ ਵੀ ਇਸ ਧਮਕੀ ਨੂੰ ਗੰਭੀਰਤਾ ਦੇ ਨਾਲ ਲਿਆ ਜਾ ਰਿਹਾ ਹੈ। ਸੈਂਟਰ ਗਰੀਨ ਦੇ ਵਿੱਚ ਪ੍ਰਾਈਵੇਟ ਗਾਰਡ ਵੀ ਵੱਡੀ ਗਿਣਤੀ 'ਚ ਤੈਨਾਤ ਹਨ ਅਤੇ ਪੁਲਿਸ ਨੇ ਵੀ ਸਾਰੇ ਆਉਣ ਜਾਣ ਵਾਲਿਆਂ ਦੀ ਚੈਕਿੰਗ ਸ਼ੁਰੂ ਕੀਤੀ ਹੈ 

ਇਸ ਮੌਕੇ 'ਤੇ ਤੈਨਾਤ ਪੀਸੀਆਰ ਮੁਲਾਜ਼ਮਾਂ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਸਬੰਧੀ ਜਾਣਕਾਰੀ ਮਿਲੀ ਸੀ ਕਿ ਕਿਸੇ ਵੱਲੋਂ ਫਲੈਟਾਂ ਅੰਦਰ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ ਜਿਸ ਤੋਂ ਬਾਅਦ ਉਹ ਇੱਥੇ ਚੈਕਿੰਗ ਲਈ ਹਨ। ਉਨ੍ਹਾਂ ਕਿਹਾ ਕਿ  ਨਾਲ ਹੀ ਗੇਟ ਤੇ ਵੀ ਹਰ ਕਿਸੇ ਦੀ ਆਉਣ ਜਾਣ ਵਾਲੇ ਦੀ ਚੈਕਿੰਗ ਹੁੰਦੀ ਹੈ ਨਾਲ ਹੀ ਉਸ ਦੀ ਐਂਟਰੀ ਵੀ ਬਕਾਇਦਾ ਕੀਤੀ ਜਾਂਦੀ ਹੈ।

ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਕਲੋਨੀ ਦੇ ਨਿੱਜੀ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਚੌਕਸ ਰਹਿਣ ਲਈ ਕਿਹਾ ਜਾ ਰਿਹਾ ਹੈ। 

ਪੀਸੀਅਰ ਮੁਲਾਜ਼ਮਾਂ ਨੇ ਕਿਹਾ ਕਿ ਸਾਡੇ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਕੋਈ ਅਣਗਹਿਲੀ ਨਾ ਹੋਵੇ ਉਨ੍ਹਾਂ ਕਿਹਾ ਕਿ ਇਹ ਪੱਤਰ ਕਿਸੇ ਦੀ ਸ਼ਰਾਰਤ ਹੈ ਜਾਂ ਫਿਰ ਕਿਸੇ ਨੇ ਕਿਸੇ ਹੋਰ ਮੰਤਵ ਨਾਲ ਲਿਖਿਆ ਹੈ ਇਸ ਦੀ ਜਾਂਚ ਸੀਨੀਅਰ ਅਫ਼ਸਰ ਕਰ ਰਹੇ ਨੇ ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। 

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget