ਪੜਚੋਲ ਕਰੋ

khanna News : ਅਜਨਾਲਾ ਕਾਂਡ 'ਚ ਪਿੰਡ ਮਾਨੂਪੁਰ ਦੇ ਨੌਜਵਾਨ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਗਈ ਅਜਨਾਲਾ ਪੁਲੀਸ

khanna News : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗਨਮੈਨ ਤੇਜਿੰਦਰ ਸਿੰਘ ਗੋਰਖਾ ਬਾਬਾ ਤੋਂ ਬਾਅਦ ਹੁਣ ਖੰਨਾ ਦੇ ਇੱਕ ਹੋਰ ਨੌਜਵਾਨ ਦੀ ਅਜਨਾਲਾ ਕਾਂਡ 'ਚ ਸ਼ਮੂਲੀਅਤ ਸਾਹਮਣੇ ਆਈ ਹੈ।

khanna News : 'ਵਾਰਿਸ ਪੰਜਾਬ ਦੇ'  ( Waris Punjab De ) ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗਨਮੈਨ ਤੇਜਿੰਦਰ ਸਿੰਘ ਗੋਰਖਾ ਬਾਬਾ ਤੋਂ ਬਾਅਦ ਹੁਣ ਖੰਨਾ ਦੇ ਇੱਕ ਹੋਰ ਨੌਜਵਾਨ ਦੀ ਅਜਨਾਲਾ ਕਾਂਡ 'ਚ ਸ਼ਮੂਲੀਅਤ ਸਾਹਮਣੇ ਆਈ ਹੈ। ਪਿੰਡ ਮਾਨੂਪੁਰ ਵਾਸੀ ਈਸ਼ਵਰ ਸਿੰਘ ਨੂੰ ਅਜਨਾਲਾ ਕਾਂਡ 'ਚ ਓਥੋਂ ਦੀ ਪੁਲੀਸ ਪ੍ਰੋਡਕਸ਼ਨ ਵਾਰੰਟ ਉਪਰ ਲੈ ਕੇ ਗਈ ਹੈ। 
 
ਇਸ ਤੋਂ ਪਹਿਲਾਂ ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਸਮਰਥਨ ਕਰਨ ਦੇ ਦੋਸ਼ ਹੇਠ ਈਸ਼ਵਰ ਸਿੰਘ ਅਤੇ ਇਸਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ 15 ਦਿਨਾਂ ਲਈ ਜੇਲ੍ਹ ਭੇਜਿਆ ਸੀ। ਹੁਣ ਈਸ਼ਵਰ ਸਿੰਘ ਦੀ ਅਜਨਾਲਾ ਕਾਂਡ 'ਚ ਸ਼ਮੂਲੀਅਤ ਤੋਂ ਬਾਅਦ ਖੰਨਾ ਪੁਲਿਸ ਉਸਦੇ ਸਾਥੀਆਂ ਕੋਲੋਂ ਪੁੱਛਗਿੱਛ ਕਰ ਸਕਦੀ ਹੈ। 
 
ਦੱਸ ਦੇਈਏ ਕਿ ਕੁੱਝ ਸਮਾਂ ਪਹਿਲਾਂ ਈਸ਼ਵਰ ਸਿੰਘ ਅਤੇ ਉਸਦੇ ਸਾਥੀਆਂ ਨੇ ਖੰਨਾ 'ਚ ਨੰਗੀਆਂ ਤਲਵਾਰਾਂ ਲਹਿਰਾ ਕੇ ਰੋਸ ਮਾਰਚ ਵੀ ਕੱਢਿਆ ਸੀ। ਜਿਸ 'ਚ ਬਰਜਿੰਦਰ ਸਿੰਘ ਪਰਵਾਨਾ ਵੀ ਆਏ ਸੀ। ਉਸ ਵੀਡਿਓ ਤੋਂ ਵੀ ਪੁਲਿਸ ਈਸ਼ਵਰ ਦੇ ਸਾਥੀਆਂ ਦਾ ਪਤਾ ਲਗਾ ਰਹੀ ਹੈ।
 
ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ 23 ਫਰਵਰੀ ਨੂੰ ਅਜਨਾਲਾ ਥਾਣੇ ’ਤੇ ਕਬਜ਼ਾ ਕੀਤਾ ਸੀ। ਉਹ ਆਪਣੇ ਜੇਲ੍ਹ ਵਿਚ ਬੰਦ ਸਾਥੀ ਤੂਫ਼ਾਨ ਸਿੰਘ ਉਰਫ਼ ਲਵਪ੍ਰੀਤ ਸਿੰਘ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਸੀ। ਅਜਨਾਲਾ ਪੁਲਿਸ ਨੇ ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਦਰਜਨ ਭਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget