ਪੜਚੋਲ ਕਰੋ

Ludhiana News : ਅੰਮ੍ਰਿਤਪਾਲ ਦਾ ਗੰਨਮੈਨ ਗੋਰਖਾ ਬਾਬਾ 4 ਦਿਨ ਦੇ ਪੁਲਿਸ ਰਿਮਾਂਡ 'ਤੇ , ਪੁੱਛਗਿੱਛ ਦੌਰਾਨ ਕੀਤੇ ਸੀ ਅਹਿਮ ਖੁਲਾਸੇ

Ludhiana News : ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਪਾਇਲ ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੂੰ ਗੋਰਖਾ ਬਾਬਾ ਦੇ ਮੋਬਾਈਲ 'ਚੋਂ ਵੱਡੇ ਸੁਰਾਗ ਹੱਥ ਲੱਗੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਖੰ

Ludhiana News : ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਪਾਇਲ ਅਦਾਲਤ 'ਚ ਪੇਸ਼ ਕਰਕੇ ਪੁਲਿਸ ਨੇ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੂੰ ਗੋਰਖਾ ਬਾਬਾ ਦੇ ਮੋਬਾਈਲ 'ਚੋਂ ਵੱਡੇ ਸੁਰਾਗ ਹੱਥ ਲੱਗੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਖੰਨਾ ਦੇ ਐਸਐਸਪੀ ਨੇ ਦੱਸਿਆ ਸੀ ਕਿ ਗੋਰਖਾ ਬਾਬਾ ਤੋਂ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਏ ਹਨ।  ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪਾਇਲ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਗੋਰਖਾ ਬਾਬਾ ਕੋਲੋਂ ਅਹਿਮ ਜਾਣਕਾਰੀ ਹਾਸਲ ਕੀਤੀ ਗਈ ਹੈ।
 
ਇਸ 'ਚ ਏਕੇਐਫ ਬਾਰੇ ਅਹਿਮ ਜਾਣਕਾਰੀ ਮਿਲੀ ਹੈ। ਅੰਮ੍ਰਿਤਪਾਲ ਸਿੰਘ ਇੱਕ ਫੌਜ ਬਣਾ ਰਿਹਾ ਸੀ। ਇਸ ਫੌਜ ਵਿੱਚ ਉਹ ਲੋਕ ਸ਼ਾਮਲ ਕੀਤੇ ਜਾਂਦੇ ਸਨ ,ਜਿਹੜੇ ਨਸ਼ਾ ਛੱਡਣ ਲਈ ਆਉਂਦੇ ਸਨ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਉਨ੍ਹਾਂ ਨੂੰ ਆਪਣੇ ਪੱਲਿਓਂ ਤਨਖਾਹ ਵੀ ਦਿੰਦਾ ਸੀ। ਇਨ੍ਹਾਂ ਨੂੰ ਪੁਲਿਸ ਵਾਂਗ ਬੈਲਟ ਨੰਬਰ ਵੀ ਦਿੱਤੇ ਜਾਂਦੇ ਸੀ। ਉਨ੍ਹਾਂ ਗੋਰਖਾ ਬਾਬਾ ਨੂੰ ਵੀ ਏਕੇਐਫ ਵਾਲਾ ਅਸਲਾ ਤੇ ਬੁਲੇਟ ਪਰੂਫ ਜੈਕੇਟ ਵੀ ਦਿੱਤੀ ਗਈ ਸੀ। ਪੁਲਿਸ ਨੂੰ ਕੁਝ ਵਿਦੇਸ਼ੀ ਕਰੰਸੀ ਨੋਟਾਂ ਦੇ ਵੀ ਸੁਰਾਗ ਮਿਲੇ ਹਨ।
 
ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ 'ਚ

ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ 107,151 ਤਹਿਤ ਹੀ ਹਿਰਾਸਤ ’ਚ ਰੱਖਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget