ਪੜਚੋਲ ਕਰੋ

Ludhiana News: ਵਿਜੀਲੈਂਸ ਦੀ ਰਾਡਾਰ 'ਤੇ ਇੱਕ ਹੋਰ ਕਾਂਗਰਸੀ ਲੀਡਰ, ਲੁਧਿਆਣਾ 'ਚ ਮਾਰੀ ਰੇਡ

Ludhiana News: ਕਾਂਗਰਸ ਦਾ ਇੱਕ ਹੋਰ ਲੀਡਰ ਵਿਜੀਲੈਂਸ ਦੀ ਰਾਡਾਰ ਉੱਪਰ ਹੈ। ਵਿਜੀਲੈਂਸ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਲੁਧਿਆਣਾ ਸਥਿਤ ਘਰ ਦਬਿਸ਼ ਦਿੱਤੀ ਹੈ।

Ludhiana News: ਕਾਂਗਰਸ ਦਾ ਇੱਕ ਹੋਰ ਲੀਡਰ ਵਿਜੀਲੈਂਸ ਦੀ ਰਾਡਾਰ ਉੱਪਰ ਹੈ। ਵਿਜੀਲੈਂਸ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਲੁਧਿਆਣਾ ਸਥਿਤ ਘਰ ਦਬਿਸ਼ ਦਿੱਤੀ ਹੈ। ਵਿਜੀਲੈਂਸ ਨੇ ਆਮਦਨੀ ਤੋਂ ਵਧੇਰੇ ਜਾਇਦਾਦ ਦੇ ਮਾਮਲੇ ਵਿੱਚ ਵੈਦ ਦੇ ਘਰ ਰੇਡ ਕੀਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਵਿਜੀਲੈਂਸ ਨੇ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਹੈ। ਵੈਦ ਖਿਲਾਫ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੋਈ ਹੈ। ਵਿਜੀਲੈਂਸ ਨੇ ਵੈਦ ਦੀ ਸਰਾਭਾ ਨਗਰ ਸਥਿਤ ਰਿਹਾਇਸ਼ 'ਤੇ ਛਾਪਾ ਮਾਰਿਆ ਹੈ।

ਸੂਤਰਾਂ ਮੁਤਾਬਕ ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਵੈਦ 'ਤੇ ਲਗਾਤਾਰ ਨਜ਼ਰ ਰੱਖ ਰਹੇ ਸਨ। ਵਿਜੀਲੈਂਸ ਅਧਿਕਾਰੀਆਂ ਨੇ ਠੋਸ ਸਬੂਤ ਮਿਲਣ ਤੋਂ ਬਾਅਦ ਹੀ ਅੱਜ ਵੈਦ ਦੇ ਘਰ ਛਾਪਾ ਮਾਰਿਆ ਹੈ।

ਉਂਝ ਅਧਿਕਾਰੀਆਂ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਅਧਿਕਾਰੀ ਜਾਇਦਾਦ ਦੇ ਕਾਗਜ਼ਾਤ ਆਦਿ ਦੀ ਜਾਂਚ ਕਰ ਰਹੇ ਹਨ। ਇਸ ਦੇ ਨਾਲ ਹੀ ਅਧਿਕਾਰੀ ਕੁਝ ਬੈਂਕ ਖਾਤਿਆਂ ਦੀ ਪੜਤਾਲ ਵੀ ਕਰ ਰਹੇ ਹਨ।

ਦੱਸ ਦਈਏ ਕਿ ਕੁਲਦੀਪ ਵੈਦ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਇਸ ਨਾਲ ਕਾਂਗਰਸ ਵਿੱਚ ਚੰਗੀ ਪਕੜ ਹੋਣ ਕਾਰਨ ਉਹ ਰਾਜਨੀਤੀ ਵਿੱਚ ਆ ਗਏ ਸੀ ਤੇ ਹਲਕਾ ਗਿੱਲ ਤੋਂ ਵਿਧਾਇਕ ਬਣੇ ਸੀ। ਫਿਲਹਾਲ ਵਿਜੀਲੈਂਸ ਅਧਿਕਾਰੀ ਜਾਂਚ 'ਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ: Viral Video: ਕੁੱਤੇ ਦਾ ਸ਼ਾਨਦਾਰ ਵਿਆਹ, ਕਾਰ ਰਾਹੀਂ ਆਇਆ ਲਾੜਾ, ਪਾਲਕੀ ਤੋਂ ਵਿਦਾ ਹੋਈ ਲਾੜੀ, ਬਾਰਾਤੀ ਨੇ ਕੀਤਾ ਜ਼ਬਰਦਸਤ ਡਾਂਸ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: 24 ਘੰਟੇ ਵੀ ਨਹੀਂ ਚੱਲਿਆ ਕੁੜੀ ਦਾ 'ਅਜੀਬ ਵਿਆਹ', ਪਹਿਲਾਂ ਆਪਣੇ ਆਪ ਨਾਲ ਕੀਤਾ ਵਿਆਹ, ਫਿਰ ਲੈ ਲਿਆ ਤਲਾਕ!

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget