(Source: ECI/ABP News)
SSS ਬੋਰਡ ਦੀ ਪ੍ਰੀਖਿਆ 'ਚ ਉਮੀਦਵਾਰ ਦੀ ਜਗ੍ਹਾ ਕੋਈ ਹੋਰ ਨੌਜਵਾਨ ਪ੍ਰੀਖਿਆ ਦਿੰਦਾ ਫੜਿਆ
Ludhiana News : ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਵਿਖੇ ਐਸ.ਐਸ.ਐਸ. ਬੋਰਡ ਦੀ ਪ੍ਰੀਖਿਆ 'ਚ ਉਮੀਦਵਾਰ ਦੀ ਜਗ੍ਹਾ ਹੋਰ ਨੌਜਵਾਨ ਪ੍ਰੀਖਿਆ ਦਿੰਦਾ ਕਾਬੂ ਕੀਤਾ ਗਿਆ ਹੈ। ਦਰਅਸਲ

Ludhiana News : ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਵਿਖੇ ਐਸ.ਐਸ.ਐਸ. ਬੋਰਡ ਦੀ ਪ੍ਰੀਖਿਆ 'ਚ ਉਮੀਦਵਾਰ ਦੀ ਜਗ੍ਹਾ ਹੋਰ ਨੌਜਵਾਨ ਪ੍ਰੀਖਿਆ ਦਿੰਦਾ ਕਾਬੂ ਕੀਤਾ ਗਿਆ ਹੈ। ਦਰਅਸਲ 'ਚ ਅੱਜ ਸੁਬਾਰਡੀਨੇਟ ਸਟਾਫ਼ ਸਿਲੈਕਸ਼ਨ ਬੋਰਡ ਵੱਲੋਂ ਭਰਤੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਮਤਿਹਾਨਾਂ ਵਿੱਚ ਗੜਬੜੀਆਂ ਨੂੰ ਰੋਕਣ ਲਈ ਵਰਤੀ ਚੌਕਸੀ ਸਦਕਾ ਇਹ ਨੌਜਵਾਨ ਕਾਬੂ ਕੀਤਾ ਗਿਆ ਹੈ।
ਅੱਜ ਸੁਬਾਰਡੀਨੇਟ ਸਟਾਫ਼ ਸਿਲੈਕਸ਼ਨ ਬੋਰਡ ਵੱਲੋਂ ਭਰਤੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਮਤਿਹਾਨਾਂ ਵਿੱਚ ਗੜਬੜੀਆਂ ਨੂੰ ਰੋਕਣ ਲਈ ਵਰਤੀ ਚੌਕਸੀ ਸਦਕਾ ਇਹ ਨੌਜਵਾਨ ਕਾਬੂ ਕੀਤਾ ਗਿਆ ਹੈ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
