ਪੜਚੋਲ ਕਰੋ

Ludhiana News: ਰੋਟੀ ਖਾਂਦੇ-ਖਾਂਦੇ ਹੋਈ ਬਹਿਸ, ਪਿਸਤੌਲ ਕੱਢ ਆਪਣੇ ਹੀ ਦੋਸਤ ਨੂੰ ਮਾਰੀ ਗੋਲੀ

Ludhiana News: ਲੁਧਿਆਣਾ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਰੋਟੀ ਖਾਂਦੇ ਸਮੇਂ ਬਹਿਸ ਮਗਰੋਂ ਵਿਅਕਤੀ ਨੇ ਆਪਣੇ ਹੀ ਦੋਸਤ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਸ਼ਹਿਰ ਦੇ ਫੀਲਡਗੰਜ ਇਲਾਕੇ ’ਚ ਸਥਿਤ ਇੱਕ ਹੋਟਲ

Ludhiana News: ਲੁਧਿਆਣਾ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਰੋਟੀ ਖਾਂਦੇ ਸਮੇਂ ਬਹਿਸ ਮਗਰੋਂ ਵਿਅਕਤੀ ਨੇ ਆਪਣੇ ਹੀ ਦੋਸਤ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਸ਼ਹਿਰ ਦੇ ਫੀਲਡਗੰਜ ਇਲਾਕੇ ’ਚ ਸਥਿਤ ਇੱਕ ਹੋਟਲ ’ਚ ਵਾਪਰੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਸ਼ਹਿਰ ਦੇ ਫੀਲਡਗੰਜ ਇਲਾਕੇ ’ਚ ਸਥਿਤ ਇੱਕ ਹੋਟਲ ’ਚ ਆਪਣੇ ਦੋਸਤ ਦੇ ਨਾਲ ਖਾਣਾ ਖਾ ਰਹੇ ਹੈਬੋਵਾਲ ਦੇ ਰਹਿਣ ਵਾਲੇ ਅਨਿਲ ਦੀ ਆਪਣੇ ਦੋਸਤ ਨਾਲ ਬਹਿਸ ਹੋ ਗਈ। ਮਾਮੂਲੀ ਗੱਲ ਨੂੰ ਲੈ ਕੇ ਦੋਹਾਂ ’ਚ ਹੋਈ ਬਹਿਸ ਮਗਰੋਂ ਸਾਹਮਣੇ ਵਾਲੇ ਨੌਜਵਾਨ ਨੇ ਪਿਸਤੌਲ ਕੱਢ ਕੇ ਅਨਿਲ ’ਤੇ ਗੋਲੀ ਚਲਾ ਦਿੱਤੀ। 

ਗੋਲੀ ਸਿੱਧੀ ਅਨਿਲ ਦੇ ਢਿੱਡ ’ਚ ਲੱਗੀ ਜਿਸ ਤੋਂ ਬਾਅਦ ਮੁਲਜ਼ਮ ਉਥੋਂ ਸਾਰਿਆਂ ਨੂੰ ਧਮਕੀਆਂ ਦਿੰਦਾ ਹੋਇਆ ਫ਼ਰਾਰ ਹੋ ਗਿਆ। ਅਨਿਲ ਤੇ ਉਸ ਦੇ ਦੋਸਤ ਦੇ ਨਾਲ ਬੈਠੇ ਹੋਰ ਨੌਜਵਾਨਾਂ ਨੇ ਅਨਿਲ ਨੂੰ ਚੁੱਕਿਆ ਤੇ ਸੀਐਮਸੀ ਹਸਪਤਾਲ ਭਰਤੀ ਕਰਵਾਇਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀਆਂ ਦੇ ਨਾਲ ਨਾਲ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਅਨੁਸਾਰ ਅਨਿਲ ਜਿਸ ਹੋਟਲ ’ਚ ਖਾਣਾ ਖਾਣ ਲਈ ਗਿਆ ਸੀ, ਉਹ ਉਸ ਦੇ ਦੋਸਤ ਦਾ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਲੀਜ਼ ’ਤੇ ਲਿਆ ਹੈ। ਮੰਗਲਵਾਰ ਦੀ ਰਾਤ ਨੂੰ ਅਨਿਲ ਉਸ ਦਾ ਹੋਟਲ ਮਾਲਕ ਦੋਸਤ ਤੇ ਇੱਕ ਹੋਰ ਦੋਸਤ ਖਾਣਾ ਖਾ ਰਹੇ ਸਨ। ਇਸ ਦੌਰਾਨ ਅਨਿਲ ਦਾ ਆਪਣੇ ਹੋਟਲ ਮਾਲਕ ਦੋਸਤ ਨਾਲ ਕਿਸੇ ਗੱਲ ਤੋਂ ਝਗੜਾ ਹੋ ਗਿਆ। ਹੌਲੀ-ਹੌਲੀ ਉਨ੍ਹਾਂ ਦੀ ਬਹਿਸਬਾਜ਼ੀ ਕੁੱਟਮਾਰ ਤੱਕ ਪੁੱਜ ਗਈ। 

ਦੋਵਾਂ ਦੋਸਤਾਂ ਵਿੱਚ ਬਚਾਅ ਕਰਾ ਰਹੇ ਸਨ ਕਿ ਹੋਟਲ ਮਾਲਕ ਅਨਿਲ ਦੇ ਦੋਸਤ ਨੇ ਪਿਸਤੌਲ ਕੱਢੀ ਤੇ ਸਿੱਧੀ ਅਨਿਲ ਵੱਲ ਗੋਲੀ ਚਲਾ ਦਿੱਤੀ, ਜੋ ਕਿ ਉਸ ਦੇ ਢਿੱਡ ’ਚ ਜਾ ਲੱਗੀ। ਉਥੇ ਇੱਕ ਵਾਰ ਭਗਦੜ ਮਚ ਗਈ ਤੇ ਮੁਲਜ਼ਮ ਉੱਥੋਂ ਫ਼ਰਾਰ ਹੋ ਗਿਆ। ਅਨਿਲ ਦੇ ਦੋਸਤਾਂ ਨੇ ਹੀ ਉਸ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਭਰਤੀ ਕਰਵਾਇਆ। 

ਥਾਣਾ ਡਵੀਜ਼ਨ ਨੰਬਰ ਦੋ ਦੇ ਐਸਐਚਓ ਸਬ ਇੰਸਪੈਕਟਰ ਅੰਮ੍ਰਿਤਪਾਲ ਸ਼ਰਮਾ ਨੇ ਦੱਸਿਆ ਕਿ ਸੀਐਮਸੀ ਹਸਪਤਾਲ ’ਚ ਨੌਜਵਾਨ ਦੀ ਹਾਲਤ ਹਾਲੇ ਗੰਭੀਰ ਹੈ। ਉਸ ਦੇ ਪਰਿਵਾਰ ਵਾਲਿਆਂ ਨੂੰ ਗੱਲ ਪਤਾ ਨਹੀਂ ਸੀ ਤਾਂ ਉਨ੍ਹਾਂ ਨੇ ਕੋਈ ਬਿਆਨ ਦਰਜ ਨਹੀਂ ਕਰਵਾਏ। ਪੁਲਿਸ ਆਪਣੇ ਆਧਾਰ ’ਤੇ ਜਾਂਚ ਕਰ ਰਹੀ ਹੈ ਤੇ ਜਲਦੀ ਹੀ ਮੁਲਜ਼ਮ ਦੇ ਖਿਲਾਫ਼ ਕੇਸ ਦਰਜ ਕਰ ਕੇ ਉਸ ਦਾ ਪਤਾ ਲਾ ਲਿਆ ਜਾਵੇਗਾ ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget