ਪੜਚੋਲ ਕਰੋ

Punjab news: ਵਿਜੀਲੈਂਸ ਬਿਊਰੋ ਵਲੋਂ ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ASI ਕਲਰਕ ਕਾਬੂ

Ludhiana news: ਲੁਧਿਆਣਾ ਦੇ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।

ਇਹ ਵੀ ਪੜ੍ਹੋ: Punjab Panchayat dissolved: ਪੰਜਾਬ ਸਰਕਾਰ ਨੇ ਭੰਗ ਕੀਤੀਆਂ ਸੂਬੇ ਦੀਆਂ ਪੰਚਾਇਤਾਂ, ਹੁਕਮ ਹੋਏ ਜਾਰੀ, ਹੁਣ ਅਫ਼ਸਰਾਂ ਹੱਥ ਪਿੰਡਾਂ ਦੀ ਕਮਾਨ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। 
`

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ludhiana News: ਪੜ੍ਹਾਈ ਕਰਦਿਆਂ-ਕਰਦਿਆਂ ਅਮੀਰ ਬਣਨ ਦੇ ਚੱਕਰ 'ਚ ਕਰਨ ਲੱਗੇ ਚੋਰੀਆਂ...ਮਾਮੇ-ਭੂਆ ਦੇ ਪੁੱਤਾਂ ਨੇ ਬਣਾਇਆ ਆਪਣਾ ਗਰੋਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget