ਪੜਚੋਲ ਕਰੋ

ਪੰਜਾਬ ਪੁਲਿਸ ਦੇ ASI ਨੇ ਗੋਲੀ ਮਾਰ ਕੀਤੀ ਖੁਦਕੁਸ਼ੀ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ।

ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ASI ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਾਕੀ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਕਮਰੇ 'ਚ ਉਸਦੀ ਲਾਸ਼ ਪਈ ਦੇਖੀ।

ਮੁਲਾਜ਼ਮਾਂ ਨੇ ਮੌਕੇ ’ਤੇ ਸਬੰਧਤ ਥਾਣੇ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮਰਨ ਵਾਲਾ ਏਐਸਆਈ ਮਨੋਹਰ ਲਾਲ ਹੈ। ਜੂਨ ਮਹੀਨੇ ਤੱਕ ਉਹ ਸਰਾਭਾ ਨਗਰ ਥਾਣੇ ਵਿੱਚ ਮਲਖਾਨੇ ਦਾ ਗ੍ਰੰਥੀ ਸੀ।ਇਸ ਸਮੇਂ ਉਹ ਪੁਲਿਸ ਲਾਈਨਜ਼ ਵਿੱਚ ਤਾਇਨਾਤ ਸੀ।

ਇਸ ਦੌਰਾਨ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੋਹਰ ਲਾਲ ਡਿਪਰੈਸ਼ਨ ਵਿੱਚ ਸੀ। ਡਿਪ੍ਰੈਸ਼ਨ ਦਾ ਕਾਰਨ ਕੀ ਸੀ ਜਾਂ ਮਨ 'ਚ ਕੀ ਤਣਾਅ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Embed widget