ਪੜਚੋਲ ਕਰੋ

ਸ਼ਹੀਦ ਕਰਤਾਰ ਸਰਾਭਾ ਮੈਡੀਕਲ ਕਾਲਜ 'ਚ ਚੌਥੇ ਸਾਲ ਦੀ ਵਿਦਿਆਰਥਣ 'ਤੇ ਹ*ਮਲਾ, ਤਿੰਨ ਨੌਜਵਾਨਾਂ ਨੇ ਪਾੜੇ ਕੱਪੜੇ

ਲੁਧਿਆਣਾ ਤੋਂ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬੀ.ਐੱਸ.ਸੀ. ਦੇ ਚੌਥੇ ਸਾਲ ਦੀ ਵਿਦਿਆਰਥਣ 'ਤੇ ਬੁੱਧਵਾਰ ਨੂੰ ਤਿੰਨ ਲੋਕਾਂ ਨੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਵਿਦਿਆਰਥੀਆਂ ਦੇ ਵਿੱਚ ਹਾਹਾਕਾਰ ਮੱਚ ਗਈ।

Punjab News: ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਬੀ.ਐੱਸ.ਸੀ. ਦੇ ਚੌਥੇ ਸਾਲ ਦੀ ਵਿਦਿਆਰਥਣ 'ਤੇ ਬੁੱਧਵਾਰ ਨੂੰ ਤਿੰਨ ਲੋਕਾਂ ਨੇ ਹਮਲਾ ਕਰ ਦਿੱਤਾ। ਮੁਲਜ਼ਮ ਨੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਲੜਕੀ ਦੇ ਮੂੰਹ ਵਿੱਚ ਸਟਾਲ ਪਾ ਦਿੱਤੀ ਤਾਂ ਜੋ ਉਹ ਮਦਦ ਦੇ ਲਈ ਚੀਕ ਨਾ ਸਕੇ। ਹਮਲਾਵਰਾਂ ਨੇ ਆਪਣੇ ਨਹੁੰਆਂ ਨਾਲ ਕੁੜੀ ਦੇ ਸਰੀਰ ਉੱਤੇ ਝਰੀਟਾਂ ਮਾਰੀਆਂ ਅਤੇ ਉਸ ਨੂੰ ਘਸੀਟ ਕੇ ਲੈ ਗਏ।

ਹੋਰ ਪੜ੍ਹੋ : ਇੱਕ ਵਾਰ ਟੈਂਕੀ ਫੁੱਲ ਕਰਾਓ ਤੇ ਬਾਈਕ 700 ਕਿਲੋਮੀਟਰ ਦੌੜੇਗੀ, ਸਿਰਫ 5000 ਰੁਪਏ 'ਚ ਇਸ ਮੋਟਰਬਾਈਕ ਦੀ ਚਾਬੀ ਹੋਏਗੀ ਤੁਹਾਡੇ ਹੱਥ 'ਚ

ਹਮਲਾਵਰ ਕੈਂਪਸ ਵਿੱਚ ਕਿਵੇਂ ਦਾਖਲ ਹੋਏ ਅਤੇ ਪੂਰੀ ਘਟਨਾ ਅੰਜ਼ਾਮ ਦਿੱਤਾ

ਵਿਦਿਆਰਥੀ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ ਤੋਂ ਬਚ ਕੇ ਇਕ ਇਮਾਰਤ ਦੇ ਪਿੱਛੇ ਛੁਪ ਗਈ ਅਤੇ ਆਪਣੇ ਆਪ ਨੂੰ ਬਚਾਇਆ। ਹਰ ਪਾਸੇ ਸੀਸੀਟੀਵੀ ਕੈਮਰੇ ਅਤੇ ਨਾਮੀ ਵਿਦਿਅਕ ਅਦਾਰੇ ਦੇ ਸਾਰੇ ਗੇਟਾਂ ’ਤੇ ਸੁਰੱਖਿਆ ਮੁਲਾਜ਼ਮ ਹੋਣ ਦੇ ਬਾਵਜੂਦ ਵੀ ਪ੍ਰਬੰਧਕਾਂ ਕੋਲ ਇਸ ਗੱਲ ਦਾ ਕੋਈ ਜਵਾਬ ਨਹੀਂ ਹੈ ਕਿ ਹਮਲਾਵਰ ਕੈਂਪਸ ਵਿੱਚ ਕਿਵੇਂ ਦਾਖ਼ਲ ਹੋਏ। ਵਿਦਿਆਰਥੀਆਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਦੋਸ਼ੀ ਕਾਰ 'ਚ ਦਾਖਲ ਹੋਏ ਅਤੇ 10 ਮਿੰਟਾਂ 'ਚ ਹੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਥਾਣਾ ਜੋਧਾਂ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget