ਪੜਚੋਲ ਕਰੋ

Ludhiana 'ਚ ਦੁਕਾਨ 'ਤੇ ਹਮਲਾ: CCTV 'ਚ ਕੈਦ ਨੌਜਵਾਨਾਂ ਵਲੋਂ ਕੀਤਾ ਭਿਆਨਕ ਕਾਂਡ!

Ludhiana News: ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਜਲੰਧਰ ਬਾਈਪਾਸ ਨੇੜੇ ਸਥਿਤ ਇੱਕ ਕਰਿਆਨੇ ਦੀ ਦੁਕਾਨ 'ਤੇ ਬੀਤੀ ਦੇਰ ਰਾਤ ਤੇਜ਼ਧਾਰ ਹਥਿਆਰਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ।

Ludhiana News: ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਜਲੰਧਰ ਬਾਈਪਾਸ ਨੇੜੇ ਸਥਿਤ ਕਰਿਆਨੇ ਦੀ ਦੁਕਾਨ 'ਤੇ ਬੀਤੀ ਦੇਰ ਰਾਤ ਤੇਜ਼ਧਾਰ ਹਥਿਆਰਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ। ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਚਾਰ ਨੌਜਵਾਨ ਪੱਥਰਬਾਜ਼ੀ ਕਰਨ ਅਤੇ ਦੁਕਾਨ 'ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੋ ਦਿਨ ਪਹਿਲਾਂ ਹੋਇਆ ਸੀ ਝਗੜਾ

ਪੀੜਤ ਲਲਿਤ ਕੁਮਾਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਇੱਕ ਨੌਜਵਾਨ ਦੁਕਾਨ 'ਤੇ ਸਾਮਾਨ ਖਰੀਦਣ ਆਇਆ ਸੀ। ਉਸ ਨੇ ਉਸਨੂੰ ਗਾਲ੍ਹਾਂ ਕੱਢੀਆਂ ਅਤੇ ਧਮਕੀਆਂ ਦਿੰਦਿਆਂ ਹੋਇਆਂ ਕਿਹਾ ਕਿ ਆਪਣਾ ਹਿਸਾਬ ਲਾ ਲਵੇ।

ਬੀਤੀ ਰਾਤ ਉਹੀ ਨੌਜਵਾਨ ਆਪਣੇ ਦੋਸਤਾਂ ਨਾਲ ਮਿਲ ਕੇ ਆਪਣਾ ਮੂੰਹ ਢੱਕ ਕੇ ਦੁਕਾਨ 'ਤੇ ਪਹੁੰਚਿਆ ਅਤੇ ਦੁਕਾਨ ਅਤੇ ਗੱਡੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲਲਿਤ ਕੁਮਾਰ ਨੇ ਦੱਸਿਆ ਕਿ ਹਮਲਾਵਰਾਂ ਨੇ ਦੁਕਾਨ ਦੀਆਂ ਖਿੜਕੀਆਂ ਤੋੜ ਦਿੱਤੀਆਂ, ਫਰਿੱਜ ਨੂੰ ਨੁਕਸਾਨ ਪਹੁੰਚਾਇਆ ਅਤੇ ਸਾਮਾਨ ਖਿੰਡਾ ਦਿੱਤਾ। ਦੁਕਾਨ ਦੇ ਬਾਹਰ ਖੜੀ ਉਸਦੀ ਕਾਰ ਨੂੰ ਵੀ ਨੁਕਸਾਨ ਪਹੁੰਚਿਆ। ਹਮਲੇ ਵਿੱਚ ਉਸਨੂੰ ਵੀ ਸੱਟਾਂ ਲੱਗੀਆਂ।

ਸੀਸੀਟੀਵੀ ਫੁਟੇਜ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਚਾਰ ਨੌਜਵਾਨ ਦੁਕਾਨ 'ਤੇ ਆਉਂਦੇ ਹਨ ਅਤੇ ਪੱਥਰ ਸੁੱਟਣਾ ਸ਼ੁਰੂ ਕਰਦੇ ਹਨ। ਉਹ ਲਗਭਗ ਪੰਜ ਤੋਂ ਸੱਤ ਮਿੰਟਾਂ ਤੱਕ ਪੱਥਰਬਾਜ਼ੀ ਕਰਦੇ ਰਹੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੇਰ ਰਾਤ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ ਐਲਡੇਕੋ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸੀਸੀਟੀਵੀ ਫੁਟੇਜ ਲੈਕੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget