ਪੜਚੋਲ ਕਰੋ

Ludhiana news: ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ, ਪੜ੍ਹੋ ਪੂਰੀ ਖ਼ਬਰ

Ludhiana news: ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ।

Ludhiana news: ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ। ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ।

ਇਹ ਡਰਾਅ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ (ਲੁਧਿਆਣਾ) ਮੇਜਰ ਅਮਿਤ ਸਰੀਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਲੁਧਿਆਣਾ ਡਾ. ਅਮਰਜੀਤ ਕੌਰ ਦੀ ਅਗਵਾਈ ਹੇਠ ਕੱਢਿਆ ਗਿਆ। ਇਸ ਡਰਾਅ ਦੌਰਾਨ 1 ਲੱਖ ਰੁਪਏ ਦਾ ਪਹਿਲਾ ਇਨਾਮ ਸੀਰੀਅਲ ਨੰਬਰ 268624 ਨੇ ਜਿੱਤਿਆ, 50000 ਰੁਪਏ ਦਾ ਦੂਜਾ ਇਨਾਮ ਸੀਰੀਅਲ ਨੰਬਰ 412856 ਨੇ ਜਿੱਤਿਆ, 25000 ਰੁਪਏ ਦਾ ਤੀਜਾ ਇਨਾਮ ਸੀਰੀਅਲ ਨੰਬਰ 205356 ਨੇ ਜਿੱਤਿਆ, 10000 ਰੁਪਏ ਦਾ ਚੌਥਾ ਇਨਾਮ ਸੀਰੀਅਲ ਨੰਬਰ 140396 ਨੇ ਜਿੱਤਿਆ, 8000 ਰੁਪਏ ਦਾ ਪੰਜਵਾਂ ਇਨਾਮ ਸੀਰੀਅਲ ਨੰਬਰ 111925 ਨੇ ਜਿੱਤਿਆ, 5000 ਰੁਪਏ ਦੇ ਛੇਵੇਂ ਤੋਂ ਦਸਵੇਂ ਇਨਾਮ ਸੀਰੀਅਲ ਨੰਬਰ 307089, 398039, 348963, 107122, 412640 ਨੇ ਕ੍ਰਮਵਾਰ ਜਿੱਤੇ। ਇਹ ਸੀਰੀਅਲ ਨੰਬਰ 16 ਅਕਤੂਬਰ ਤੋਂ 31 ਦਸੰਬਰ 2023 ਤੱਕ ਕਾਰਡ ਬਣਾਉਣ ਦੀ ਮਿਤੀ ਅਤੇ ਸਮੇਂ ਦੇ ਆਧਾਰ 'ਤੇ 100000 ਤੋਂ 421254 ਦੀ ਲੜੀ ਵਿਚ ਜਾਰੀ ਕੀਤੇ ਗਏ ਸਨ ਅਤੇ ਇਹ ਸੂਚੀ ਵਿਭਾਗ ਦੀ ਵੈਬਸਾਈਟ www.sha.punjab.gov.in 'ਤੇ ਉਪਲਬਧ ਹੈ।

ਇਹ ਵੀ ਪੜ੍ਹੋ: Amritsar News: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ਦੀ ਸਖਤੀ, ਸਬੰਧਤ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਜੌੜਾਮਾਜਰਾ

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ 16 ਅਕਤੂਬਰ ਨੂੰ ਇੱਕ ਵਿਸ਼ੇਸ਼ ਮੁਹਿੰਮ ਦੀਵਾਲੀ ਬੰਪਰ ਡਰਾਅ ਸ਼ੁਰੂ ਕੀਤੀ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਦਿੱਤਾ ਗਿਆ ਸੀ। ਇਸ ਸਕੀਮ ਨੂੰ ਪਹਿਲਾਂ 30 ਨਵੰਬਰ, 2023 ਤੱਕ ਸ਼ੁਰੂ ਕੀਤਾ ਗਿਆ ਸੀ ਅਤੇ ਬਾਅਦ ਵਿਚ 31 ਦਸੰਬਰ 2023 ਤੱਕ ਵਧਾ ਦਿੱਤਾ ਗਿਆ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈ ਸਕਣ।

ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਬਬੀਤਾ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ 3.21 ਲੱਖ ਤੋਂ ਵੱਧ ਕਾਰਡ ਬਣਾਏ ਗਏ ਹਨ। ਵਿਭਾਗ ਵੱਲੋਂ ਜੇਤੂਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਇਹ ਸੂਚੀ ਵਿਭਾਗ ਦੀ ਵੈੱਬਸਾਈਟ www.sha.punjab.gov.in 'ਤੇ ਵੀ ਉਪਲਬਧ ਹੈ।

ਇਹ ਵੀ ਪੜ੍ਹੋ: Amritsar news: ਪਾਸਪੋਰਟ ਦਫ਼ਤਰ 'ਚ ਖੱਜਲ-ਖੁਆਰ ਹੋ ਰਹੇ ਲੋਕ, ਦਫ਼ਤਰ ਦੇ ਬਾਹਰ ਕਿਸਾਨਾਂ ਨੇ ਕੀਤਾ ਰੋਸ਼ ਪ੍ਰਦਰਸ਼ਨ

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget