ਪੜਚੋਲ ਕਰੋ

ਬਾਬਾ ਸਿੱਦੀਕ ਕ*ਤਲ ਕਾਂਡ ਦਾ ਪੰਜਾਬ ਨਾਲ ਕੁਨੈਕਸ਼ਨ, ਮੁੰਬਈ ਪੁਲਿਸ ਦੀ ਟੀਮ ਨੇ ਲੁਧਿਆਣਾ 'ਚ ਦਬੋਚਿਆ ਮੁਲਜ਼ਮ

ਬਾਬਾ ਸਿੱਦੀਕ ਕਤਲ ਕਾਂਡ ਨੇ ਹਾਹਾਕਾਰ ਮਚਾ ਦਿੱਤੀ ਸੀ। ਹੁਣ ਇਸ ਕੇਸ ਦੇ ਕੁੱਝ ਤਾਰ ਪੰਜਾਬ ਦੇ ਨਾਲ ਜੁੜੇ ਹੋਏ ਨਜ਼ਰ ਆ ਰਹੇ ਹਨ। ਜੀ ਹਾਂ ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਇੱਕ ਅਪਰਾਧੀ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।

Baba Siddique murder case: ਬਾਬਾ ਸਿੱਦੀਕ ਕਤਲ ਕੇਸ ਵਿੱਚ ਮੁੰਬਈ ਪੁਲਿਸ, ਸੀਆਈਏ-2 ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਇਸ ਮਾਮਲੇ ਵਿੱਚ ਇੱਕ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਰਜੀਤ ਕੁਮਾਰ ਉਰਫ਼ ਬੱਬੂ ਵਜੋਂ ਹੋਈ ਹੈ। ਬਾਬਾ ਸਿੱਦੀਕ ਕਤਲ ਕਾਂਡ ਦਾ ਪੰਜਾਬ ਨਾਲ ਸਬੰਧ ਸਾਹਮਣੇ ਆਇਆ ਹੈ।

ਹੋਰ ਪੜ੍ਹੋ : Arvind Kejriwal: ਕੇਜਰੀਵਾਲ 'ਤੇ ਹਮਲਾ ਕਰਨ ਦੀ ਕੋਸ਼ਿਸ਼, 'AAP' ਨੇ BJP 'ਤੇ ਲਗਾਇਆ ਦੋਸ਼

ਹਾਲ ਹੀ ਵਿੱਚ ਜਲੰਧਰ ਦੇ ਪਿੰਡ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ। ਜਿਸ ਸਬੰਧੀ ਮੁੰਬਈ ਪੁਲਿਸ ਨੇ ਜਲੰਧਰ 'ਚ ਛਾਪੇਮਾਰੀ ਕੀਤੀ। ਹੁਣ ਇਸ ਕਤਲ ਦਾ ਲੁਧਿਆਣਾ ਨਾਲ ਸਬੰਧ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਦੀ ਸੀਆਈਏ-2 ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਇਸ ਮਾਮਲੇ 'ਚ ਇਕ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਰਜੀਤ ਕੁਮਾਰ ਉਰਫ਼ ਬੱਬੂ ਵਜੋਂ ਹੋਈ ਹੈ।

ਬੱਬੂ ਨੂੰ ਅੱਜ ਸੀਆਈਏ-2 ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਥਾਣਾ ਜਮਾਲਪੁਰ ਦੇ ਸੁੰਦਰ ਨਗਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਐਸਪੀ-ਡੀ ਅਮਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਇਸ ਟੀਮ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਵਿਕਰਮ ਅਤੇ ਕੈਲਾਸ਼ ਅਤੇ ਸੀਆਈਏ-2 ਤੋਂ ਇੰਸਪੈਕਟਰ ਰਾਜੇਸ਼ ਸ਼ਰਮਾ ਅਤੇ ਏਐਸਆਈ ਰਘੁਬੀਰ ਸਿੰਘ ਸ਼ਾਮਲ ਸਨ। ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਸੁਜੀਤ ਸੁੰਦਰ ਨਗਰ ਭਾਮੀਆਂ ਇਲਾਕੇ 'ਚ ਲੁਕਿਆ ਹੋਇਆ ਹੈ ਤਾਂ ਪੁਲਿਸ ਟੀਮਾਂ ਨੇ ਛਾਪਾ ਮਾਰ ਕੇ ਉਸ ਨੂੰ ਕਾਬੂ ਕਰ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਮੁੰਬਈ ਵਿੱਚ ਰਹਿੰਦਾ ਹੈ ਅਤੇ ਉਹ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਸੂਤਰਾਂ ਅਨੁਸਾਰ ਮੁਲਜ਼ਮ ਨਿਤਿਨ ਦੇ ਖਾਤੇ ਵਿੱਚ 25 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਣੇ ਸਨ ਪਰ ਉਕਤ ਮੁਲਜ਼ਮ ਨੇ ਉਹ ਪੈਸੇ ਆਪਣੇ ਖਾਤੇ ਵਿੱਚ ਜਮ੍ਹਾਂ ਕਰਵਾ ਲਏ ਅਤੇ ਨਿਤਿਨ ਨੂੰ ਦੇਣੇ ਸਨ ਪਰ ਇਸ ਤੋਂ ਪਹਿਲਾਂ ਹੀ ਬੱਬੂ ਕਾਬੂ ਹੋ ਗਿਆ।

ਦੱਸ ਦੇਈਏ ਕਿ ਨਿਤਿਨ ਨੇ ਬਾਬਾ ਸਿੱਦੀਕੀ ਦੀ ਰੇਕੀ ਕੀਤੀ ਸੀ। ਜਲਦ ਹੀ ਪੁਲਿਸ ਇਸ ਮਾਮਲੇ 'ਚ ਵੱਡੇ ਖੁਲਾਸੇ ਕਰ ਸਕਦੀ ਹੈ। ਇਸ ਮਾਮਲੇ ਬਾਰੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਇਸ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ 'ਚੋਂ ਇਕ ਰਾਮ ਕਨੌਜੀਆ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਸ ਨੂੰ ਪਹਿਲਾਂ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਦੀ ਸੁਪਾਰੀ ਦਿੱਤੀ ਗਈ ਸੀ ਅਤੇ ਉਸ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਸੀ। 

ਪੁਲਿਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਇਕ ਦੋਸ਼ੀ ਦੇ ਫੋਨ 'ਚ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਦੀ ਤਸਵੀਰ ਮਿਲੀ ਸੀ, ਜਿਸ ਨੂੰ ਉਸ ਦੇ ਹੈਂਡਲਰ ਨੇ ਸਨੈਪਚੈਟ ਰਾਹੀਂ ਦੋਸ਼ੀ ਨੂੰ ਭੇਜਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

ABP Premium

ਵੀਡੀਓਜ਼

ਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾਦਿੱਲੀ 'ਚ ਆਪ ਦੀ ਵੱਡੀ ਸਾਜਿਸ਼! ਪੰਜਾਬੀਆਂ ਨਾਲ ਧੱਕਾ!ਬਰਗਾੜੀ ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ
Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !

ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Gurmeet Ram Rahim: ਰਾਮ ਰਹੀਮ ਨੇ ਸ਼ਰਧਾਲੂਆਂ ਕੋਲ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ

ਦਾਜ ਲਈ ਨਣਦ ਅਤੇ ਪਤੀ ਬਣੇ ਹੈਵਾਨ, ਔਰਤ ਨੂੰ ਨਗਨ ਕਰਕੇ ਬੁਰੀ ਤਰ੍ਹਾਂ ਕੁੱਟਿਆ; ਅੱਠ ਮਹੀਨੇ ਪਹਿਲਾਂ ਹੋਇਆ ਸੀ ਵਿਆਹ

Embed widget