ਪੜਚੋਲ ਕਰੋ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਨਵੇਂ ਸਾਲ 2026 ਦੀ ਸ਼ੁਰੂਆਤ ਹੁੰਦੇ ਹੀ ਜਿੱਥੇ ਲੋਕ ਇੱਕ ਦੂਜੇ ਨੂੰ ਨਵਾਂ ਸਾਲ ਮੁਬਾਰਕ ਕਹਿ ਰਹੇ ਹਨ, ਓਥੇ ਹੀ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਚਾਲਕਾਂ ਲਈ ਖ਼ਤਰਨਾਕ ਖ਼ਬਰ ਹੈ। ਲੁਧਿਆਣਾ ਦੀ ਟ੍ਰੈਫਿਕ ਪੁਲਿਸ ਨੇ ਡਰੰਕਨ ਡ੍ਰਾਈਵਿੰਗ 'ਤੇ ਹੋ..

ਨਵੇਂ ਸਾਲ 2026 ਦੀ ਸ਼ੁਰੂਆਤ ਹੁੰਦੇ ਹੀ ਜਿੱਥੇ ਲੋਕ ਇੱਕ ਦੂਜੇ ਨੂੰ ਨਵਾਂ ਸਾਲ ਮੁਬਾਰਕ ਕਹਿ ਰਹੇ ਹਨ, ਓਥੇ ਹੀ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਚਾਲਕਾਂ ਲਈ ਖ਼ਤਰਨਾਕ ਖ਼ਬਰ ਹੈ। ਲੁਧਿਆਣਾ ਦੀ ਟ੍ਰੈਫਿਕ ਪੁਲਿਸ ਨੇ ਡਰੰਕਨ ਡ੍ਰਾਈਵਿੰਗ 'ਤੇ ਹੋਰ ਸਖ਼ਤੀ ਕਰ ਦਿੱਤੀ ਹੈ। ਹੁਣ ਹਫਤੇ ਦੇ ਸੱਤੋਂ ਦਿਨ ਟ੍ਰੈਫਿਕ ਪੁਲਿਸ ਵੱਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਚਾਲਕਾਂ ਨੂੰ ਫੜਨ ਲਈ ਨਾਕੇ ਲਗਾਏ ਜਾਣਗੇ, ਜਦਕਿ ਇਸ ਤੋਂ ਪਹਿਲਾਂ ਹਫਤੇ ਵਿੱਚ ਸਿਰਫ਼ ਬੁੱਧਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਨਾਕੇ ਲਗਦੇ ਸਨ। ਟ੍ਰੈਫਿਕ ਪੁਲਿਸ ਵੱਲੋਂ ਹਰ ਮਹੀਨੇ ਲੱਗਣ ਵਾਲੇ ਸ਼ਰਾਬ ਦੇ ਚਾਲਾਨ ਦਾ ਅੰਕੜਾ 500 ਦੇ ਕਰੀਬ ਹੁੰਦਾ ਹੈ, ਪਰ ਹੁਣ ਨਾਕਿਆਂ ਦੀ ਗਿਣਤੀ ਵਧਾਉਣ ਨਾਲ ਚਾਲਾਨਾਂ ਦੀ ਸੰਖਿਆ ਵਿੱਚ ਵੀ ਵਾਧਾ ਹੋਵੇਗਾ।

ਨਾਕਾਬੰਦੀ ਕਰਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ 'ਤੇ ਕੱਸਿਆ ਜਾਏਗਾ ਸ਼ਿਕੰਜਾ

ਟਰੈਫਿਕ ਪੁਲਿਸ ਵੱਲੋਂ ਸ਼ਹਿਰ ਨੂੰ 8 ਜੋਨਾਂ ਵਿੱਚ ਵੰਡਿਆ ਗਿਆ ਹੈ। ਹਰ ਜੋਨ ਦੇ ਇੰਚਾਰਜਾਂ ਦੇ ਉੱਪਰ 2 ਸੁੁਪਰਵਾਈਜ਼ਨ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਇੰਸਪੈਕਟਰ ਐਡਮਿਨ ਦੇ ਤੌਰ ਤੇ ਅਤੇ ਇੱਕ ਲੇਡੀ ਇੰਸਪੈਕਟਰ ਬੀਟ ਇੰਚਾਰਜ ਦੇ ਤੌਰ ਤੇ ਕੰਮ ਕਰ ਰਹੀ ਹੈ। ਸਾਰੇ ਮਿਲਾਕੇ 12 ਅਧਿਕਾਰੀ ਹੋਣਗੇ, ਜਿਨ੍ਹਾਂ ਨੂੰ ਵਾਰੀ-ਵਾਰੀ ਡਿਊਟੀ 'ਤੇ ਲਾਇਆ ਜਾਵੇਗਾ, ਜੋ ਖ਼ਾਸ ਤੌਰ 'ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਚਾਲਕਾਂ ਨੂੰ ਫੜਨ ਲਈ ਨਾਕਾਬੰਦੀ ਕਰਨਗੇ।

ਜੁਰਮਾਨੇ ਸਣੇ ਡ੍ਰਾਈਵਿੰਗ ਲਾਇਸੈਂਸ ਸਸਪੈਂਡ ਕੀਤਾ ਜਾ ਸਕਦਾ 

ਜਾਣਕਾਰੀ ਲਈ, ਟ੍ਰੈਫਿਕ ਪੁਲਿਸ ਨੇ 2025 ਵਿੱਚ 4500 ਤੋਂ ਵੱਧ ਲੋਕਾਂ ਨੂੰ ਸ਼ਰਾਬ ਪੀ ਕੇ ਵਾਹਨ ਚਲਾਉਣ ਦੇ ਜੁਰਮ 'ਚ ਚਾਲਾਨ ਕੀਤਾ ਸੀ। ਜੇ ਸ਼ਰਾਬ ਪੀ ਕੇ ਵਾਹਨ ਚਲਾਉਣ ਦੌਰਾਨ ਫੜੇ ਜਾਂਦੇ ਹਨ ਤਾਂ 5000 ਰੁਪਏ ਜੁਰਮਾਨਾ ਦੇਣਾ ਪੈਂਦਾ ਹੈ। ਇਸ ਦੇ ਨਾਲ ਹੀ ਚਾਲਕ ਦਾ ਡ੍ਰਾਈਵਿੰਗ ਲਾਇਸੈਂਸ 3 ਮਹੀਨਿਆਂ ਲਈ ਸਸਪੈਂਡ ਕੀਤਾ ਜਾ ਸਕਦਾ ਹੈ।
ਨਵੇਂ ਸਾਲ ਦੀ ਈਵ ਤੇ 57 ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਚਾਲਕਾਂ ਦੇ ਚਾਲਾਨ

ਨਵੇਂ ਸਾਲ ਮੌਕੇ 57 ਸ਼ਰਾਬੀ ਡਰਾਈਵਰਾਂ ਦੇ ਚਲਾਨ ਕੀਤੇ ਗਏ
ਨਵੇਂ ਸਾਲ ਦੀ ਸ਼ਾਮ 'ਤੇ ਸ਼ਰਾਬ ਦੇ ਸੇਵਨ ਕਾਰਨ ਹੋਣ ਵਾਲੇ ਹੰਗਾਮੇ ਨੂੰ ਰੋਕਣ ਲਈ ਟ੍ਰੈਫਿਕ ਪੁਲਸ ਵੱਲੋਂ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕੀਤੀ ਗਈ ਸੀ। ਨਾਕਾਬੰਦੀ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਂਦੇ ਹੋਏ 57 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ 4 ਟੀਮਾਂ ਤਾਇਨਾਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਵਿਸ਼ਵਕਰਮਾ ਚੌਕ, ਸਾਊਥ ਸਿਟੀ ਬੱਸ ਸਟੈਂਡ ਸ਼ਾਮਲ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget