ਪੜਚੋਲ ਕਰੋ

Punjab politics: 'ਬਾਜਵਾ ਸਾਬ੍ਹ ਪਿੱਛੇ ਨਾਂ ਹਟ ਜਾਇਓ, ਇਸ ਲਈ ਚੋਣਾਂ ਤੋਂ ਪਹਿਲਾਂ ਹੀ ਹਲਫਨਾਮਾ ਦੇ ਦਿਓ'

ਬਾਜਵਾ ਨੂੰ ਚੁਣੌਤੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਰਵਨੀਤ ਸਿੰਘ ਬਿੱਟੂ ਚੋਣ ਜਿੱਤ ਜਾਂਦੇ ਹਨ ਤਾਂ ਕਾਂਗਰਸ ਤੋਂ ਅਸਤੀਫਾ ਦੇਣ ਦਾ ਜੋ ਵਾਅਦਾ ਤੁਸੀਂ ਕਰ ਰਹੇ ਹੋ, ਉਹ ਸਿਰਫ਼ ਜ਼ੁਬਾਨੀ ਬਿਆਨ ਨਹੀਂ ਰਹਿ ਜਾਣਾ ਚਾਹੀਦਾ, ਇਸ ਲਈ ਤੁਸੀਂ ਤੁਰੰਤ ਲਿਖਤੀ ਤੌਰ 'ਤੇ ਤਸਦੀਕਸ਼ੁਦਾ ਹਲਫ਼ਨਾਮਾ ਦਿਓ

Ludhiana News: ਲੁਧਿਆਣਾ ਉੱਤਰੀ ਵਿੱਚ ਚੋਣਾਂ ਦੇ ਪ੍ਰਚਾਰ ਨੂੰ ਲਈ ਇੱਕ ਬੈਠਕ ਹੋਈ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੇ ਤਾਜ਼ਾ ਬਿਆਨਾਂ ਦੀ ਨਿਖੇਧੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਜੇਕਰ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਜਿੱਤ ਜਾਂਦੇ ਹਨ ਤਾਂ ਉਹ ਰਾਜਨੀਤੀ ਛੱਡ ਦੇਣਗੇ।  ਪਰਵੀਨ ਬਾਂਸਲ ਨੇ ਵਿਅੰਗ ਕੀਤਾ ਕਿ ਤੁਸੀਂ ਹੁਣੇ ਇਹ ਯਕੀਨੀ ਬਣਾ ਲਓ ਕਿ ਤੁਸੀਂ 4 ਜੂਨ ਨੂੰ ਆਪਣਾ ਮਨ ਨਾ ਬਦਲੋ।

ਬਾਜਵਾ ਦੇ ਬਿਆਨ 'ਤੇ ਟਿੱਪਣੀ ਕਰਦਿਆਂ ਬਾਂਸਲ ਨੇ ਕਿਹਾ ਕਿ ਬਿੱਟੂ ਨੂੰ ਮਿਲ ਰਹੇ ਅਚਨਚੇਤ ਸਮਰਥਨ ਤੋਂ ਸਿਰਫ਼ ਬਾਜਵਾ ਹੀ ਨਹੀਂ ਬਲਕਿ ਸਮੁੱਚੀ ਕਾਂਗਰਸ ਪਾਰਟੀ ਹੈਰਾਨ ਹੈ। ਬਾਜਵਾ ਦੇ ਇਸ ਬਿਆਨ 'ਤੇ ਕੀ ਅਮਿਤ ਸ਼ਾਹ ਨੂੰ ਛੱਡੋ ਕੋਈ ਵੀ ਬਾਦਸ਼ਾਹ, ਬਿੱਟੂ ਨੂੰ ਜਿਤਾ ਨਹੀਂ ਸਕਦਾ।  ਬਾਂਸਲ ਨੇ ਕਿਹਾ ਕਿ ਉਹ ਅਮਿਤ ਸ਼ਾਹ ਹਨ, ਜਿਨ੍ਹਾਂ ਨੂੰ ਰਾਜਨੀਤੀ ਦਾ ਸ਼ਾਹ, ਭਾਵ ਚਾਣਕਿਆ ਕਿਹਾ ਜਾਂਦਾ ਹੈ। ਉਹ ਕਾਂਗਰਸ ਦੇ ਪੱਪੂ ਨਹੀਂ।

ਉਨ੍ਹਾਂ ਬਾਜਵਾ ਨੂੰ ਚੁਣੌਤੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਰਵਨੀਤ ਸਿੰਘ ਬਿੱਟੂ ਚੋਣ ਜਿੱਤ ਜਾਂਦੇ ਹਨ ਤਾਂ ਕਾਂਗਰਸ ਤੋਂ ਅਸਤੀਫਾ ਦੇਣ ਦਾ ਜੋ ਵਾਅਦਾ ਤੁਸੀਂ ਕਰ ਰਹੇ ਹੋ, ਉਹ ਸਿਰਫ਼ ਜ਼ੁਬਾਨੀ ਬਿਆਨ ਨਹੀਂ ਰਹਿ ਜਾਣਾ ਚਾਹੀਦਾ, ਇਸ ਲਈ ਤੁਸੀਂ ਤੁਰੰਤ ਲਿਖਤੀ ਤੌਰ 'ਤੇ ਤਸਦੀਕਸ਼ੁਦਾ ਹਲਫ਼ਨਾਮਾ ਦਿਓ, ਇਸ ਲਈ ਕਿ ਬਾਅਦ ਵਿੱਚ ਤੂੰਸੀ ਮੁੱਕਰ ਨਾਂ ਜਾਓ। ਵੈਸੇ ਵੀ ਕਾਂਗਰਸ ਪਾਰਟੀ ਇੱਕ ਡੁੱਬਦਾ ਜਹਾਜ਼ ਹੈ, ਕਈ ਵੱਡੇ ਕਾਂਗਰਸੀ ਆਗੂ ਇਸ ਨੂੰ ਛੱਡ ਰਹੇ ਹਨ, ਤੁਹਾਡੇ ਬਾਰੇ ਅਜਿਹੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। 

ਬਾਂਸਲ ਨੇ ਬਾਜਵਾ ਨੂੰ ਸਲਾਹ ਦਿੱਤੀ ਕਿ ਉਹ ਵੀ ਬਿੱਟੂ ਦੀ ਜਿੱਤ ਦਾ ਇੰਤਜ਼ਾਰ ਨਾ ਕਰਨ ਅਤੇ ਹੁਣ ਆਪਣੇ ਭਵਿੱਖ ਦੀ ਚਿੰਤਾ ਕਰਨ। ਬਾਂਸਲ ਨੇ ਅੱਗੇ ਕਿਹਾ ਕਿ ਲੁਧਿਆਣਾ ਸੀਟ 'ਤੇ ਰਵਨੀਤ ਸਿੰਘ ਬਿੱਟੂ ਦੀ ਬੰਪਰ ਵੋਟਾਂ ਨਾਲ ਜਿੱਤ ਲਈ ਭਾਜਪਾ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਅਤੇ ਦਾਅਵਾ ਕੀਤਾ ਗਿਆ ਹੈ ਕਿ ਇਸ ਵਾਰ ਚਾਰ ਸੌ ਵਿੱਚੋਂ ਇੱਕ ਸੀਟ ਲੁਧਿਆਣਾ ਦੀ ਹੋਵੇਗੀ। ਹੁਣ ਦੇਖਣਾ ਇਹ ਹੈ ਕਿ ਕੀ ਬਾਜਵਾ 4 ਜੂਨ ਤੋਂ ਬਾਅਦ ਸਿਆਸਤ ਤੋਂ ਛੁੱਟੀ ਲੈਂਦੇ ਹਨ ਜਾਂ ਫਿਰ ਕਾਂਗਰਸ ਦੀ ਮੁਕਰਨ ਵਾਲ਼ੀ ਰਵਾਇਤ ਨੂੰ ਜਾਰੀ ਰੱਖਦੇ ਹਨ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget