ਪੜਚੋਲ ਕਰੋ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Punjab News: ਪੰਜਾਬ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਸੀ। ਇਸ ਦੇ ਨਾਲ ਹੀ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ।

Punjab News: ਪੰਜਾਬ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਸੀ। ਇਸ ਦੇ ਨਾਲ ਹੀ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ। ਬਲਵੰਤ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਤੋਂ 2 ਵਜੇ ਤੱਕ ਪੈਰੋਲ ਦਿੱਤੀ ਹੈ। 

ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਉਨ੍ਹਾਂ ਦੇ ਭਰਾ ਦਾ ਭੋਗ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰਾ ਵਿੱਚ ਪੈ ਰਿਹਾ ਹੈ। ਉਨ੍ਹਾਂ ਨੂੰ ਪਟਿਆਲਾ ਜੇਲ੍ਹ ਤੋਂ ਪੂਰੀ ਸੁਰੱਖਿਆ ਹੇਠ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ 2021 ਵਿੱਚ ਉਨ੍ਹਾਂ ਨੂੰ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ 1 ਘੰਟੇ ਲਈ ਪੈਰੋਲ ਦਿੱਤੀ ਗਈ ਸੀ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget