ਪੜਚੋਲ ਕਰੋ

Ludhiana 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ, ਮੈਨੇਜਮੈਂਟ ਦੀ ਨੀਤੀਆਂ ਦਾ ਕੀਤਾ ਵਿਰੋਧ, ਕੰਮਕਾਰ ਰਿਹਾ ਠੱਪ

Ludhiana News: ਲੁਧਿਆਣਾ ਵਿੱਚ ਮੰਗਲਵਾਰ ਸਵੇਰੇ ਬੈਂਕ ਕਰਮਚਾਰੀਆਂ ਦੀ ਹੜਤਾਲ ਸ਼ੁਰੂ ਹੋ ਗਈ। ਕਰਮਚਾਰੀਆਂ ਨੇ ਸ਼ਹਿਰ ਦੇ ਕਈ ਜਨਤਕ ਖੇਤਰ ਦੇ ਬੈਂਕਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ।

Ludhiana News: ਲੁਧਿਆਣਾ ਵਿੱਚ ਮੰਗਲਵਾਰ ਸਵੇਰੇ ਬੈਂਕ ਕਰਮਚਾਰੀਆਂ ਦੀ ਹੜਤਾਲ ਸ਼ੁਰੂ ਹੋ ਗਈ। ਕਰਮਚਾਰੀਆਂ ਨੇ ਸ਼ਹਿਰ ਦੇ ਕਈ ਜਨਤਕ ਖੇਤਰ ਦੇ ਬੈਂਕਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ, ਜਿਨ੍ਹਾਂ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਬੈਂਕ ਆਫ਼ ਇੰਡੀਆ, ਬੈਂਕ ਆਫ਼ ਬੜੌਦਾ, ਸੈਂਟਰਲ ਬੈਂਕ ਅਤੇ ਯੂਕੋ ਬੈਂਕ ਸ਼ਾਮਲ ਹਨ, ਕੇਂਦਰ ਸਰਕਾਰ ਅਤੇ ਬੈਂਕ ਪ੍ਰਬੰਧਨ ਦੀਆਂ ਨੀਤੀਆਂ ਨੂੰ ਲੈਕੇ ਵਿਰੋਧ ਜ਼ਾਹਰ ਕੀਤਾ।

ਵੱਖ-ਵੱਖ ਥਾਵਾਂ 'ਤੇ ਵਿਰੋਧ ਪ੍ਰਦਰਸ਼ਨ, ਬੈਂਕ ਨਾਅਰਿਆਂ ਨਾਲ ਗੂੰਜੇ

ਬੈਂਕ ਕਰਮਚਾਰੀਆਂ ਨੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ 'ਤੇ ਤਖ਼ਤੀਆਂ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਐਸਬੀਆਈ ਚੀਫ਼ ਬ੍ਰਾਂਚ, ਫਾਊਂਟੇਨ ਚੌਕ, ਪੀਐਨਬੀ ਸਿਵਲ ਲਾਈਨਜ਼ ਬ੍ਰਾਂਚ, ਬੈਂਕ ਆਫ਼ ਇੰਡੀਆ, ਘੁਮਾਰ ਮੰਡੀ, ਬੈਂਕ ਆਫ਼ ਬੜੌਦਾ ਮਾਡਲ ਟਾਊਨ ਸੈਂਟਰਲ ਬੈਂਕ, ਚੰਡੀਗੜ੍ਹ ਰੋਡ ਯੂਕੋ ਬੈਂਕ ਅਤੇ ਭਾਰਤ ਨਗਰ ਚੌਕ ਦੇ ਕਰਮਚਾਰੀਆਂ ਨੇ "5-ਦਿਨ ਬੈਂਕਿੰਗ ਲਾਗੂ ਕਰੋ" ਅਤੇ "ਕਰਮਚਾਰੀਆਂ 'ਤੇ ਦਬਾਅ ਬੰਦ ਕਰੋ ਯੂਨਿਟੀ ਜ਼ਿੰਦਾਬਾਦ" ਵਰਗੇ ਨਾਅਰੇ ਲਾਏ। 

ਨਕਦ ਲੈਣ-ਦੇਣ ਅਤੇ ਚੈੱਕ ਕਲੀਅਰਿੰਗ 'ਤੇ ਪੈਂਦਾ ਅਸਰ

ਸਰਕਾਰੀ ਬੈਂਕਾਂ ਦੀਆਂ ਸ਼ਾਖਾਵਾਂ ਦੇ ਕਾਊਂਟਰ ਦਿਨ ਭਰ ਬੰਦ ਰਹੇ, ਜਿਸ ਨਾਲ ਨਕਦੀ ਕਢਵਾਉਣ, ਚੈੱਕ ਜਮ੍ਹਾਂ/ਕਲੀਅਰੈਂਸ ਅਤੇ ਡਰਾਫਟ ਪਾਸਬੁੱਕ ਅੱਪਡੇਟ ਵਰਗੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ। ਨਿੱਜੀ ਬੈਂਕ ਅੰਸ਼ਕ ਤੌਰ 'ਤੇ ਖੁੱਲ੍ਹੇ ਰਹੇ ਪਰ ਕਈ ਥਾਵਾਂ 'ਤੇ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਡਿਜੀਟਲ ਸੇਵਾਵਾਂ ਚਾਲੂ ਰਹੀਆਂ

ਯੂਪੀਆਈ, ਏਟੀਐਮ, ਇੰਟਰਨੈੱਟ ਬੈਂਕਿੰਗ ਅਤੇ ਮੋਬਾਈਲ ਬੈਂਕਿੰਗ ਆਮ ਤੌਰ 'ਤੇ ਕੰਮ ਕਰਦੇ ਰਹੇ। ਅਧਿਕਾਰੀਆਂ ਨੇ ਗਾਹਕਾਂ ਨੂੰ ਡਿਜੀਟਲ ਸਾਧਨ ਅਪਣਾਉਣ ਦੀ ਅਪੀਲ ਕੀਤੀ ਹੈ। ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਯੂਨੀਅਨ ਅਧਿਕਾਰੀਆਂ ਨੇ ਕਿਹਾ ਕਿ ਪ੍ਰਬੰਧਨ ਕੁਝ ਬੈਂਕਾਂ ਵਿੱਚ ਸਕੇਲ IV ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ 'ਤੇ ਉਨ੍ਹਾਂ ਨੂੰ ਵਿਸ਼ੇਸ਼ ਡਿਊਟੀ 'ਤੇ ਬੁਲਾਉਣ ਲਈ ਦਬਾਅ ਪਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਅਤੇ ਗੈਰ-ਕਾਨੂੰਨੀ ਹੈ।

ਯੂਨੀਅਨ ਦਾ ਦਾਅਵਾ

ਹੜਤਾਲ ਦਾ ਨੋਟਿਸ ਕਾਨੂੰਨੀ ਤੌਰ 'ਤੇ ਉਦਯੋਗਿਕ ਵਿਵਾਦ ਐਕਟ 1947 ਦੇ ਤਹਿਤ ਦਿੱਤਾ ਗਿਆ ਸੀ। ਇਹ ਸ਼ਾਂਤੀਪੂਰਨ ਅਤੇ ਕਾਨੂੰਨੀ ਸਮੂਹਿਕ ਕਾਰਵਾਈ ਹੈ। ਧਾਰਾ 19(1)(c) ਯੂਨੀਅਨਾਂ ਬਣਾਉਣ ਅਤੇ ਸਮੂਹਿਕ ਤੌਰ 'ਤੇ ਕੰਮ ਕਰਨ ਦੇ ਮੌਲਿਕ ਅਧਿਕਾਰ ਦੀ ਗਰੰਟੀ ਦਿੰਦੀ ਹੈ। ਅਧਿਕਾਰੀਆਂ ਦੇ ਅਨੁਸਾਰ ਇਹ ਡਰ ਅਤੇ ਘਬਰਾਹਟ ਪ੍ਰਬੰਧਨ ਦੀਆਂ ਕਮਜ਼ੋਰੀਆਂ ਨੂੰ ਦਰਸਾਉਂਦੀ ਹੈ।

 

ਟਾਪ ਹੈਡਲਾਈਨ

Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget