ਪੜਚੋਲ ਕਰੋ

BDPO ਖੰਨਾ 'ਤੇ ਵੱਡੀ ਕਾਰਵਾਈ, ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਕੀਤਾ ਸਸਪੈਂਡ

BDPO Khanna suspended : ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ

BDPO Khanna suspended : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ  ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਕੈਬਨਿਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ 'ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ 'ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।

ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget