ਪੜਚੋਲ ਕਰੋ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Punjab News: ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਵਲੋਂ ਐਫਆਈਆਰ ਦਰਜ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ।

Punjab News: ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਵਲੋਂ ਐਫਆਈਆਰ ਦਰਜ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ। ਰਣਜੀਤ ਨੇ ਇੱਕ ਨਵਾਂ ਵੀਡੀਓ ਜਾਰੀ ਕਰਦਿਆਂ ਕਿਹਾ, "ਮੈਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੇਰੇ ਫਰਾਰ ਹੋਣ ਦੀ ਗੱਲ ਕੋਈ ਸਾਬਤ ਕਰ ਦਿਓ।" ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਨਿਹੰਗ 'ਤੇ ਤੰਜ ਕੱਸਿਆ।

ਆਪਣੇ ਪਤੀ ਨਾਲ ਪਾਈ ਵੀਡੀਓ ਵਿੱਚ ਰਣਜੀਤ ਕੌਰ ਨੇ ਕਿਹਾ, "ਹਾਂ, ਸਾਨੂੰ ਜ਼ਮਾਨਤ ਮਿਲ ਗਈ ਹੈ। ਅਸੀਂ ਭੱਜਣ ਵਾਲੇ ਨਹੀਂ ਹਾਂ, ਨਾ ਹੀ ਅਸੀਂ ਘਰ ਛੱਡਿਆ ਹੈ। ਇਹ ਸਾਰੀਆਂ ਗੱਲਾਂ ਅਫਵਾਹਾਂ ਹਨ।"

ਦੱਸ ਦਈਏ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਲੁਧਿਆਣਾ ਵਿੱਚ ਰਣਜੀਤ ਕੌਰ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਉਸ ਦੇ ਪਤੀ ਜ਼ਿੰਦਾ ਹੰਸ ਨੂੰ ਵੀ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਹ ਕੇਸ ਨਿਹੰਗ ਮਨਪ੍ਰੀਤ ਸਿੰਘ ਵੱਲੋਂ ਦਾਇਰ ਕੀਤਾ ਗਿਆ ਸੀ। ਦੋਸ਼ ਹੈ ਕਿ ਚੁੰਮੇਵਾਲੀ ਭਾਬੀ ਇੰਸਟਾਗ੍ਰਾਮ 'ਤੇ ਅਸ਼ਲੀਲ ਕੰਟੈਂਟ ਅਪਲੋਡ ਕਰਦੀ ਹੈ ਅਤੇ ਅਸ਼ਲੀਲ ਕੱਪੜੇ ਪਾ ਕੇ ਆਪਣੇ ਸਰੀਰ ਦਾ ਅੰਗ ਪ੍ਰਦਰਸ਼ਨ ਕਰਦੀ ਹੈ। 

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਰਣਜੀਤ ਕੌਰ ਆਪਣੇ ਪਤੀ ਨਾਲ ਦਿਖਾਈ ਦਿੱਤੀ। ਉਸ ਦੇ ਪਤੀ ਨੇ ਆਪਣੇ ਹੱਥ ਵਿੱਚ ਕੁਝ ਕਾਗਜ਼ ਫੜੇ ਹੋਏ ਸਨ, ਅਤੇ ਰਣਜੀਤ ਨੇ ਉਨ੍ਹਾਂ ਨੂੰ ਦਿਖਾਉਂਦੇ ਹੋਏ ਕਿਹਾ, "ਸਾਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਲੋਕ ਕਹਿ ਰਹੇ ਸਨ ਕਿ ਮੈਂ ਘਰ ਨੂੰ ਤਾਲਾ ਲਗਾ ਕੇ ਭੱਜ ਗਈ ਹਾਂ, ਪਰ ਸੱਚਾਈ ਇਹ ਹੈ ਕਿ ਮੈਂ ਸ਼ੂਟਿੰਗ ਦੇ ਸਿਲਸਿਲੇ ਵਿੱਚ ਚੰਡੀਗੜ੍ਹ ਵਿੱਚ ਸੀ।"

"ਅਸੀਂ ਕੋਈ ਕਤਲ ਨਹੀਂ ਕੀਤਾ, ਕਿ ਅਸੀਂ ਲੁਕਦੇ ਫਿਰੀਏ"

ਰਣਜੀਤ ਕੌਰ ਨੇ ਅੱਗੇ ਕਿਹਾ, "ਅਸੀਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਆਪਣੇ ਵਕੀਲ ਹਰਜੋਤ ਸਿੰਘ ਰਾਹੀਂ ਜ਼ਮਾਨਤ ਲਈ ਹੈ। ਕੁਝ ਲੋਕ ਕਹਿ ਰਹੇ ਹਨ ਕਿ ਮੈਂ ਭੱਜ ਗਈ। ਇਦਾਂ ਦਾ ਕੁਝ ਨਹੀਂ ਹੈ। ਅਸੀਂ ਕੋਈ ਕਤਲ ਨਹੀਂ ਕੀਤਾ, ਕਿ ਅਸੀਂ ਲੁਕਦੇ ਫਿਰੀਏ। ਅਸੀਂ ਕਿਤੇ ਵੀ ਭੱਜੇ ਨਹੀਂ ਹਾਂ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Advertisement

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget