ਪੜਚੋਲ ਕਰੋ

Ludhiana News: ਭਾਨਾ ਸਿੱਧੂ ਨੂੰ ਭੇਜਿਆ ਜੇਲ੍ਹ, ਕਿਹਾ - ਝੂਠੇ ਕੇਸ 'ਚ ਫਸਾਇਆ, ਸਮਰਥਕਾਂ ਨੇ ਵੀ ਕੀਤਾ ਵਿਰੋਧ

ਉੱਥੇ ਹੀ ਕੈਮਰੇ ਦੇ ਸਾਹਮਣੇ ਭਾਨਾ ਸਿੱਧੂ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਨਾਲ ਧੱਕਾ ਕੀਤਾ ਜਾ ਰਿਹਾ ਹੈ। ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਨੇ ਵੀ ਗ੍ਰਿਫਤਾਰੀ ਦਾ ਵਿਰੋਧ ਕੀਤਾ।

Punjab News: ਸੋਸ਼ਲ ਮੀਡੀਆ ਐਕਟਿਵਿਸਟ ਭਾਨਾ ਸਿੱਧੂ ਨੂੰ ਲੁਧਿਆਣਾ ਪੁਲਿਸ ਨੇ ਮਹਿਲਾ ਟਰੈਵਲ ਏਜੰਟ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਭਾਨਾ ਸਿੱਧੂ ਨੂੰ ਮੰਗਲਵਾਰ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਮੈਡੀਕਲ ਲਿਆਂਦਾ ਗਿਆ।

ਉੱਥੇ ਹੀ ਕੈਮਰੇ ਦੇ ਸਾਹਮਣੇ ਭਾਨਾ ਸਿੱਧੂ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਨਾਲ ਧੱਕਾ ਕੀਤਾ ਜਾ ਰਿਹਾ ਹੈ। ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਨੇ ਵੀ ਗ੍ਰਿਫਤਾਰੀ ਦਾ ਵਿਰੋਧ ਕੀਤਾ।

ਭਾਨਾ ਸਿੱਧੂ ਕੈਮਰੇ ਸਾਹਮਣੇ ਸਪੱਸ਼ਟੀਕਰਨ ਦੇ ਰਿਹਾ ਸੀ ਪਰ ਫਿਰ ਪੁਲੀਸ ਮੁਲਾਜ਼ਮ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਲੈ ਗਏ। ਇਸ ਦੌਰਾਨ ਕੁਝ ਗੱਲਾਂ ਰਿਕਾਰਡ ਕੀਤੀਆਂ ਗਈਆਂ। ਭਾਨਾ ਸਿੱਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਕਰੋੜਾਂ ਰੁਪਇਆ ਵਾਪਸ ਕਰ ਦਿੱਤਾ ਹੈ। ਇਹ ਕੇਸ ਜਾਣਬੁੱਝ ਕੇ ਝੂਠੇ ਆਧਾਰ 'ਤੇ ਘੜਿਆ ਗਿਆ ਹੈ। ਵਾਹਿਗੁਰੂ ਸਭ ਜਾਣਦਾ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਆਪਣੀ ਲੜਾਈ ਜਾਰੀ ਰੱਖੇਗਾ।

ਸਰਪੰਚ ਤੇ ਸਮਰਥਕਾਂ ਨੂੰ ਮਿਲਣ ਨਹੀਂ ਦਿੱਤਾ ਗਿਆ

ਭਾਨਾ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਪਿੰਡ ਦੇ ਸਰਪੰਚ, ਪਰਿਵਾਰਕ ਮੈਂਬਰ ਅਤੇ ਸਮਰਥਕ ਪਹੁੰਚੇ ਪਰ ਭਾਣੇ ਨੂੰ ਮਿਲਣ ਨਹੀਂ ਦਿੱਤਾ ਗਿਆ। ਸਰਪੰਚ ਸਰਬਜੀਤ ਸਿੰਘ ਨੇ ਕਿਹਾ ਕਿ ਭਾਨਾ ਸਿੱਧੂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਹੈ। ਇਸ ਕਾਰਨ ਉਸ ਨੂੰ ਫਸਾਇਆ ਗਿਆ। ਕਰੋੜਾਂ ਰੁਪਏ ਵਾਪਸ ਕਰਾਵਉਣ ਵਾਲੇ ਵਿਅਕਤੀ 'ਤੇ 10 ਹਜ਼ਾਰ ਰੁਪਏ ਬਲੈਕਮੇਲ ਕਰਨ ਦਾ ਦੋਸ਼ ਹੈ।

ਭਾਨਾ ਸਿੱਧੂ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ

ਭਾਨਾ ਸਿੱਧੂ ਨੂੰ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਨਾ ਸਿੱਧੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਭਾਨਾ ਨੂੰ ਲੁਧਿਆਣਾ ਜੇਲ੍ਹ ਭੇਜ ਦਿੱਤਾ। ਦੱਸ ਦੇਈਏ ਕਿ ਮਹਿਲਾ ਟਰੈਵਲ ਏਜੰਟ ਨੇ ਭਾਨਾ ਸਿੱਧੂ 'ਤੇ ਬਲੈਕਮੇਲ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਸੀ। ਜਿਸ ਕਾਰਨ ਲੁਧਿਆਣਾ ਪੁਲਿਸ ਨੇ ਭਾਨਾ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ-Jalandhar News: ਪਰਗਟ ਸਿੰਘ ਨੇ ਚੁੱਕੇ ਮੁਹੱਲਾ ਕਲੀਨਿਕਾਂ 'ਤੇ ਸਵਾਲ, ਦਵਾਈਆਂ ਮੁਹੱਈਆ ਕਰਵਾਉਣ ਦੀ ਥਾਂ ਕਰੋੜਾਂ ਰੁਪਏ ਇਸ਼ਤਿਹਾਰਾਂ 'ਤੇ ਬਰਬਾਦ

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Embed widget