ਪੜਚੋਲ ਕਰੋ

Punjab Police: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਹਥਿਆਰਾਂ ਸਮੇਤ 2 ਗੈਂਗਸਟਰ ਗ੍ਰਿਫ਼ਤਾਰ, STF 'ਤੇ ਚਲਾਈਆਂ ਸੀ ਗੋਲ਼ੀਆਂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਗ੍ਰਿਫਤਾਰ ਕੀਤੇ ਬਦਮਾਸ਼ ਰਿੰਕੂ ਅਤੇ ਬੱਬੂ ਉੱਤੇ ਕਤਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲੇ ਦਰਜ ਹਨ।

Ludhiana News: ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਗ੍ਰਿਫਤਾਰ ਕੀਤੇ ਬਦਮਾਸ਼ ਰਿੰਕੂ ਅਤੇ ਬੱਬੂ ਉੱਤੇ ਕਤਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲੇ ਦਰਜ ਹਨ।

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ। ਨਾਲ ਹੀ ਉਸ ਨੂੰ ਪੀ.ਓ. ਐਲਾਨਿਆ ਹੋਇਆ ਹੈ। ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ ਐਸਟੀਐਫ ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ। ਉਹ ਉਸ ਸਮੇਂ ਤੋਂ ਉਹ ਫਰਾਰ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਜ਼ਿਲੇ 'ਚ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget