ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਗਵਾਨ ਮਹਾਵੀਰ ਦੇ 2625ਵੇਂ ਜਨਮ ਉਤਸਵ ਦੇ ਮੌਕੇ 'ਤੇ ਲੁਧਿਆਣਾ ਮਹਾਨਗਰ ਵਿੱਚ ਮੀਟ ਦੀਆਂ ਸਾਰੀਆਂ ਦੁਕਾਨਾਂ ਅਤੇ ਸ਼ਰਾਬ ਦੇ...

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਗਵਾਨ ਮਹਾਵੀਰ ਦੇ 2625ਵੇਂ ਜਨਮ ਉਤਸਵ ਦੇ ਮੌਕੇ 'ਤੇ ਲੁਧਿਆਣਾ ਮਹਾਨਗਰ ਵਿੱਚ ਮੀਟ ਦੀਆਂ ਸਾਰੀਆਂ ਦੁਕਾਨਾਂ ਅਤੇ ਸ਼ਰਾਬ ਦੇ ਅਹਾਤੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਇਹ ਫੈਸਲਾ ਜੈਨ ਧਰਮ ਦੇ ਇਸ ਮਹਾਨ ਪੁਰਬ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।

31 ਮਾਰਚ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ

ਹੁਕਮਾਂ ਅਨੁਸਾਰ, 31 ਮਾਰਚ ਨੂੰ ਸ਼ਹਿਰ ਵਿੱਚ ਮੀਟ ਦੀਆਂ ਦੁਕਾਨਾਂ, ਆਂਡਿਆਂ ਦੀਆਂ ਰੇਹੜੀਆਂ ਅਤੇ ਸ਼ਰਾਬ ਦੇ ਅਹਾਤੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਦਿਨ ਹੋਟਲਾਂ ਵਿੱਚ ਵੀ ਕੋਈ ਮਾਸਾਹਾਰੀ ਭੋਜਨ (ਨਾਨ-ਵੈੱਜ) ਨਹੀਂ ਪਰੋਸਿਆ ਜਾਵੇਗਾ। ਡੀਸੀ ਨੇ ਕਿਹਾ ਕਿ ਭਗਵਾਨ ਮਹਾਵੀਰ ਅਹਿੰਸਾ ਦੇ ਪੁਜਾਰੀ ਸਨ ਅਤੇ ਉਨ੍ਹਾਂ ਦਾ ਜਨਮ ਦਿਨ 'ਅਹਿੰਸਾ ਦਿਵਸ' ਵਜੋਂ ਮਨਾਇਆ ਜਾਂਦਾ ਹੈ।

ਜੈਨ ਸਮਾਜ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਜੀਵ ਹੱਤਿਆ ਕਰਕੇ ਮਾਹੌਲ ਖਰਾਬ ਨਾ ਕਰ ਸਕੇ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੀ ਇਹੀ ਹੁਕਮ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਇਸ ਤਿਉਹਾਰ ਨੂੰ ਸ਼ਾਂਤੀ ਅਤੇ ਅਹਿੰਸਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ludhiana 'ਚ ਸਬ-ਇੰਸਪੈਕਟਰ 'ਤੇ ਲੇਡੀ ਇੰਸਪੈਕਟਰ ਦੇ ਗੰਭੀਰ ਆਰੋਪ , SSP ਨੇ ਕੀਤਾ ਸਸਪੈਂਡ; FIR ਦਰਜ ਹੋਣ ਦੀ ਚਰਚਾ
Ludhiana 'ਚ ਸਬ-ਇੰਸਪੈਕਟਰ 'ਤੇ ਲੇਡੀ ਇੰਸਪੈਕਟਰ ਦੇ ਗੰਭੀਰ ਆਰੋਪ , SSP ਨੇ ਕੀਤਾ ਸਸਪੈਂਡ; FIR ਦਰਜ ਹੋਣ ਦੀ ਚਰਚਾ
 Sex Racket busted : ਇਸ ਸ਼ਹਿਰ 'ਚ ਚੱਲ ਰਿਹਾ ਸੀ ਗ਼ਲਤ ਕੰਮ ,ਮੌਕੇ 'ਤੇ ਪਹੁੰਚ ਗਈ ਪੁਲਿਸ , 6 ਵਿਦੇਸ਼ੀ ਲੜਕੀਆਂ ਗ੍ਰਿਫ਼ਤਾਰ
 Sex Racket busted : ਇਸ ਸ਼ਹਿਰ 'ਚ ਚੱਲ ਰਿਹਾ ਸੀ ਗ਼ਲਤ ਕੰਮ ,ਮੌਕੇ 'ਤੇ ਪਹੁੰਚ ਗਈ ਪੁਲਿਸ , 6 ਵਿਦੇਸ਼ੀ ਲੜਕੀਆਂ ਗ੍ਰਿਫ਼ਤਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget