ਪੜਚੋਲ ਕਰੋ

Punjab News: ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਖ਼ਤ ਹਦਾਇਤਾਂ ਜਾਰੀ; PSPCL ਨੇ...

Ludhiana News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਹਲਚਲ ਮੱਚ ਗਈ ਹੈ।ਦੱਸ ਦੇਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਰਕਾਰੀ ਅਦਾਰਿਆਂ...

Ludhiana News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਹਲਚਲ ਮੱਚ ਗਈ ਹੈ।ਦੱਸ ਦੇਈਏ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸਰਕਾਰੀ ਅਦਾਰਿਆਂ ਦੇ ਬਿਜਲੀ ਮੀਟਰਾਂ ਨੂੰ ਪ੍ਰੀ-ਪੇਡ ਵਿਚ ਬਦਲਣ ਦੀ ਮੁਹਿੰਮ ਤਹਿਤ ਸਬ-ਡਵੀਜ਼ਨ ਸੰਗਤ ਦੇ ਅਧੀਨ ਆਉਂਦੇ ਪਿੰਡ ਸ਼ੇਰਗੜ੍ਹ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਨੋਟਿਸ ਜਾਰੀ ਕੀਤਾ ਹੈ। ਸਹਾਇਕ ਇੰਜੀਨੀਅਰ, ਵੰਡ ਉਪ ਮੰਡਲ ਸੰਗਤ ਵੱਲੋਂ ਜਾਰੀ ਕੀਤੇ ਗਏ ਮੀਮੋ ਨੰਬਰ 260 (ਮਿਤੀ 09/02/26) ਰਾਹੀਂ ਸਕੂਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਵਪਾਰਕ ਸਰਕੂਲਰ ਨੰਬਰ 05/2023 ਦੀਆਂ ਹਦਾਇਤਾਂ ਅਨੁਸਾਰ, ਉਨ੍ਹਾਂ ਦੇ ਖਾਤਾ ਨੰਬਰ 3005489089 ਦੇ ਚੱਲਦੇ ਕੁਨੈਕਸ਼ਨ ਨੂੰ 15 ਫਰਵਰੀ 2026 ਤੋਂ ਪ੍ਰੀ-ਪੇਡ ਮੀਟਰਿੰਗ ਵਿਚ ਤਬਦੀਲ ਕਰ ਦਿੱਤਾ ਜਾਵੇਗਾ।

ਦਿੱਤੀ ਗਈ ਸਖ਼ਤ ਹਿਦਾਇਤ

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਕੁਨੈਕਸ਼ਨਾਂ ਲਈ ਘੱਟੋ-ਘੱਟ 1000 ਰੁਪਏ ਦੀ ਰੀਚਾਰਜ ਰਕਮ ਹੋਣੀ ਲਾਜ਼ਮੀ ਹੈ। ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਰੱਖਣ ਲਈ ਸਕੂਲ ਨੂੰ ਇਹ ਰਕਮ ਅਗਾਊਂ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਵੀ ਅਹਿਮ ਗੱਲ ਇਹ ਹੈ ਕਿ ਪਾਵਰਕਾਮ ਨੇ ਸਕੂਲ ਵੱਲ ਖੜ੍ਹੀ 25,449 ਰੁਪਏ ਦੀ ਪੁਰਾਣੀ ਬਕਾਇਆ ਰਕਮ ਦਾ ਵੀ ਜ਼ਿਕਰ ਕੀਤਾ ਹੈ। ਨੋਟਿਸ ਵਿਚ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਪੱਤਰ ਮਿਲਣ ਉਪਰੰਤ ਇਹ ਬਕਾਇਆ ਰਾਸ਼ੀ ਤੁਰੰਤ ਭਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਬਿਜਲੀ ਸਪਲਾਈ ਵਿੱਚ ਕੋਈ ਦਿੱਕਤ ਨਾ ਆਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget