ਪੜਚੋਲ ਕਰੋ

Khanna Protest: ਖੰਨਾ 'ਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ 'ਤੇ ਭਖੀ ਸਿਆਸਤ ! ਮਜੀਠੀਆ ਨੇ ਘੇਰੇ CM ਮਾਨ, ਕਿਹਾ- ਈਸੜੂ ਹੋਣ ਦੇ ਬਾਜਵੂਦ ਵੀ.....

ਮਜੀਠੀਆ ਨੇ ਕਿਹਾ ਕਿ, ਪਰ ਕਾਨੂੰਨ ਵਿਵਸਥਾ ਦੀ ਸਥਿਤੀ ਪਹਿਲਾਂ ਹੀ ਪੂਰੀ ਤਰ੍ਹਾਂ ਢਹਿ ਢੇਰੀ ਹੈ ਤਾਂ ਫਿਰ ਭਗਵੰਤ ਮਾਨ ਤੋਂ ਰਾਜ ਵਿਚ ਕਿਸੇ ਤਰੀਕੇ ਦੇ ਸੁਧਾਰ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ ? ਪਰ ਅਸੀਂ ਕੀ ਕਹੀਏ ਜਿਹੜਾ ਉਂਝ ਨਹੀਂ ਸੀ ਮਾਣ ਉਸ ਲਈ ਤਾਂ 15 ਅਗਸਤ ਦੀ ਅੱਜ ਛੁੱਟੀ ਹੈ

Ludhiana News: ਖੰਨਾ ਦੇ ਸ਼ਿਵਪੁਰੀ ਮੰਦਰ 'ਚੋਂ ਚੋਰੀ ਦੀ ਘਟਨਾ ਦੌਰਾਨ ਸ਼ਿਵਲਿੰਗ ਤੋੜਨ ਦੇ ਵਿਰੋਧ 'ਚ ਹਿੰਦੂ ਸੰਗਠਨਾਂ ਦਾ ਗੁੱਸਾ ਭੜਕ ਗਿਆ। ਗੁੱਸੇ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀ ਨਹੀਂ ਫੜ੍ਹੇ ਜਾਣਗੇ ਉਦੋਂ ਤੱਕ ਉਹ ਧਰਨਾ ਖ਼ਤਮ ਨਹੀਂ ਕਰਨਗੇ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ(Bikram Singh Majithia) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ।

ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਲਿਖਿਆ, ਸਾਉਣ ਦੇ ਪਵਿੱਤਰ ਮਹੀਨੇ ਵਿਚ ਪ੍ਰਾਚੀਨ ਸ਼ਿਵ ਮੰਦਿਰ, ਖੰਨਾ ਵਿੱਚ ਹੋਈ ਚੋਰੀ ਨਾਲ ਕੀਤੀ ਗਈ ਬੇਅਦਬੀ। ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ (Bhagwant Singh Mann) ਨੇ ਘਟਨਾ ਪ੍ਰਤੀ ਅੱਖਾਂ ਮੀਟੀਆਂ। ਰਾਜ ਪੱਧਰੀ ਸਮਾਗਮ ਵਿਚ ਈਸੜੂ ਹੋਣ ਦੇ ਬਾਵਜੂਦ ਭਗਵੰਤ ਮਾਨ ਨੇ ਇਸ ਮਹਾਨ ਅਸਥਾਨ ਦਾ ਦੌਰਾ ਕਰਨ ਦੀ ਲੋੜ ਨਹੀਂ ਸਮਝੀ।


Khanna Protest: ਖੰਨਾ 'ਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ 'ਤੇ ਭਖੀ ਸਿਆਸਤ ! ਮਜੀਠੀਆ ਨੇ ਘੇਰੇ CM ਮਾਨ, ਕਿਹਾ- ਈਸੜੂ ਹੋਣ ਦੇ ਬਾਜਵੂਦ ਵੀ.....

ਮਜੀਠੀਆ ਨੇ ਕਿਹਾ ਕਿ, ਲੋਕਾਂ ਲਈ ਤੇ ਲੋਕਾਂ ਦੇ ਮੁੱਦਿਆਂ ਲਈ ਇਹ ਕਦੇ ਸੰਵੇਦਨਸ਼ੀਲ ਨਹੀਂ ਰਹੇ ਤੇ ਇਨ੍ਹਾਂ ਦਾ ਇਕਨੁਕਾਤੀ ਏਜੰਡਾ ਸਟੇਜ ’ਤੇ ਮਸਖ਼ਰੀਆਂ ਕਰਨੀਆਂ ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਬਿਆਨ ਦੇਣੇ। ਇਸ ਪਵਿੱਤਰ ਅਸਥਾਨ ’ਤੇ ਵਾਪਰੀ ਮੰਦਭਾਗੀ ਘਟਨਾ ਦੀ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਨੂੰ ਜਾਂਚ ਅਤੇ ਦੋਸ਼ੀਆਂ ਨੂੰ ਫੜਨ ਦੇ ਹੁਕਮ ਦੇਣੇ ਚਾਹੀਦੇ ਸਨ।

ਮਜੀਠੀਆ ਨੇ ਕਿਹਾ ਕਿ, ਪਰ ਕਾਨੂੰਨ ਵਿਵਸਥਾ ਦੀ ਸਥਿਤੀ ਪਹਿਲਾਂ ਹੀ ਪੂਰੀ ਤਰ੍ਹਾਂ ਢਹਿ ਢੇਰੀ ਹੈ ਤਾਂ ਫਿਰ ਭਗਵੰਤ ਮਾਨ ਤੋਂ ਰਾਜ ਵਿਚ ਕਿਸੇ ਤਰੀਕੇ ਦੇ ਸੁਧਾਰ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ ? ਪਰ ਅਸੀਂ ਕੀ ਕਹੀਏ ਜਿਹੜਾ ਉਂਝ ਨਹੀਂ ਸੀ ਮਾਣ ਉਸ ਲਈ ਤਾਂ 15 ਅਗਸਤ ਦੀ ਅੱਜ ਛੁੱਟੀ ਹੈ.... ਸ਼ਰਮ ਕਰੋ ਭਗਵੰਤ ਮਾਨ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ
Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
Embed widget