ਪੜਚੋਲ ਕਰੋ

Punjab News: ਆਪ ਵਿਧਾਇਕ ਨੇ ਤੋੜਿਆ ਆਪਣਾ ਹੀ ਨੀਂਹ ਪੱਥਰ, ਕਿਹਾ- ਨਹੀਂ ਸੁਣ ਰਹੇ ਅਫ਼ਸਰ, ਮਜੀਠੀਆ ਦੀ ਵਿਧਾਇਕ ਤੋਂ ਮੰਗ, ਢਾਹ ਦਿਓ ਪੰਜਾਬ 'ਚ ਲੱਗੇ ਝੂਠ ਦੇ ਨੀਂਹ ਪੱਥਰ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲੁਧਿਆਣਾ ਤੋਂ MLA ਗੁਰਪ੍ਰੀਤ ਗੋਗੀ ਵੱਲੋਂ ਝੂਠ ਦਾ ਨੀਂਹ ਪੱਥਰ ਹਟਾਇਆ ਗਿਆ ਕਿਉਂਕਿ ਉਹ ਕੰਮ ਨਹੀਂ ਕਰ ਪਾਏ।

Punjab News: ਲੁਧਿਆਣਾ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਨਾਂਅ ਦਾ ਲੱਗਿਆ ਹੋਇਆ ਨੀਂਹ ਪੱਥਰ ਬੁੱਢਾ ਦਰਿਆ ਤੋਂ ਤੋੜ ਦਿੱਤਾ ਹੈ। ਗੋਗੀ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਜ਼ਮੀਨੀ ਪੱਧਰ ’ਤੇ ਬਿਲਕੁਲ ਵੀ ਕੰਮ ਨਹੀਂ ਕਰ ਰਹੇ। ਅਧਿਕਾਰੀ ਵਿਧਾਇਕਾਂ ਦੀ ਗੱਲ ਨਹੀਂ ਸੁਣਦੇ ਜਿਸ ਕਾਰਨ ਬੁੱਢਾ ਦਰਿਆ ਦਾ ਕੰਮ ਨਹੀਂ ਹੋ ਰਿਹਾ। ਅੱਜ ਹਾਲਾਤ ਇਹ ਹਨ ਕਿ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ। ਲੋਕ ਕੈਂਸਰ ਦੀ ਬਿਮਾਰੀ ਤੋਂ ਪੀੜਤ ਹਨ। ਗੋਗੀ ਨੇ ਕਿਹਾ ਕਿ ਜੇ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਨੂੰ ਧਰਨਾ ਦੇਣਾਪਿਆ ਤਾਂ ਉਹ ਜ਼ਰੂਰ ਦੇਣਗੇ।

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ,  ਸੱਤਾ 'ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ VIP CULTURE ਦੇ ਸਖ਼ਤ ਖਿਲਾਫ਼ ਸੀ। ਆਪ ਵਾਲੇ ਖ਼ੁਦ ਕਹਿੰਦੇ ਸੀ ਕਿ ਅਸੀਂ ਕੋਈ ਵੀ ਨੀਂਹ ਪੱਥਰ ਨਹੀਂ ਰੱਖਾਂਗੇ ਸਗੋਂ ਕੰਮ ਕਰਕੇ ਦਿਖਾਵਾਂਗੇ। ਲੁਧਿਆਣਾ ਤੋਂ MLA ਗੁਰਪ੍ਰੀਤ ਗੋਗੀ ਵੱਲੋਂ ਝੂਠ ਦਾ ਨੀਂਹ ਪੱਥਰ ਹਟਾਇਆ ਗਿਆ ਕਿਉਂਕਿ ਉਹ ਕੰਮ ਨਹੀਂ ਕਰ ਪਾਏ।

ਮਜੀਠੀਆ ਨੇ ਕਿਹਾ ਕਿ ਗੋਗੀ ਜੀ ਮੈਂ ਆਸ ਕਰਦਾ ਹਾਂ ਕਿ ਜਿੱਥੇ ਜਿੱਥੇ ਵੀ ਪੰਜਾਬ ਵਿੱਚ ਝੂਠ ਦੇ ਨੀਂਹ ਪੱਥਰ ਰੱਖੇ ਗਏ ਹਨ ਤੁਸੀਂ ਖੁਦ ਕਹੀ ਲੈ ਕੇ ਢਾੳਗੇ। ਮੇਰੇ ਮਨ 'ਚ ਤੁਹਾਡੇ ਲਈ ਪਹਿਲਾਂ ਵੀ ਕਦਰ ਹੈ ਇਸ ਨਾਲ ਹੋਰ ਵਧੇਗੀ। ਗੋਗੀ ਜੀ ਨੀਂਹ ਪੱਥਰ ਵੀ ਢਾਹੋ ਤੇ ਮੁੱਖ ਮੰਤਰੀ ਦੇ ਝੂਠੇ ਪ੍ਰਚਾਰ ਦੇ ਨੀਂਹ ਪੱਥਰ ਵੀ ਢਾਹੋ।

ਜ਼ਿਕਰ ਕਰ ਦਈਏ ਕਿ ਗੋਗੀ ਨੇ ਕਿਹਾ, ਪ੍ਰਦੂਸ਼ਣ ਬੋਰਡ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਬੁੱਢਾ ਦਰਿਆ ਦੀ ਸਫ਼ਾਈ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਗੋਗੀ ਨੇ ਕਿਹਾ ਕਿ ਅੱਜ ਇਹ ਨੀਂਹ ਪੱਥਰ ਇਸ ਲਈ ਤੋੜਿਆ ਜਾ ਰਿਹਾ ਹੈ ਕਿਉਂਕਿ ਬੁੱਢਾ ਦਰਿਆ ਦੀ ਸਫ਼ਾਈ ਨਾ ਹੋਣ ਕਾਰਨ ਇਹ ਪੱਥਰ ਉਨ੍ਹਾਂ ਦੇ ਨਾਂਅ ਨੂੰ ਬਦਨਾਮ ਕਰ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget