ਪੜਚੋਲ ਕਰੋ

Ludhiana News: ਬੈਂਸ ਦੇ ‘ਆਡੀਓ ਧਮਾਕੇ’ ਨੂੰ ਬਿੱਟੂ ਨੇ ਦੱਸਿਆ ਜਾਅਲੀ, ਕਿਹਾ-ਬੈਂਸ ਮੇਰੇ ਵੱਡੇ ਭਰਾ ਪਰ ਕਾਂਗਰਸ ਇਹੋ ਜਿਹੇ ਕੰਮ ਕਰਵਾਉਣ ‘ਚ ਮਾਹਰ, ਕਰਾਂਗਾ ਸ਼ਿਕਾਇਤ

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਚੋਣਾਂ ਹਨ, ਇਸ ਤਰ੍ਹਾਂ ਦਾ ਕੰਮ ਹੁਣ ਚੱਲੇਗਾ ਹੀ, ਹਰ ਕਿਸੇ ਕੋਲ ਮੇਰੀ ਆਵਾਜ਼ ਹੈ। ਪਤਾ ਨਹੀਂ ਕੰਪਿਊਟਰ 'ਤੇ ਉਸ ਆਵਾਜ਼ ਦਾ ਕੀ ਬਣਾਉਣਗੇ। ਇਹ ਕੰਮ ਹੁਣ 10 ਦਿਨ ਚੱਲਣਾ ਹੈ।

Ravneet Bittu Audio: ਲੁਧਿਆਣਾ 'ਚ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਾਇਰਲ ਹੋ ਰਹੀ ਆਡੀਓ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਨੇ ਵੀ ਇਹ ਆਡੀਓ ਵਾਇਰਲ ਕੀਤਾ ਹੈ, ਉਹ ਇਸ ਸਬੰਧੀ ਪੁਲਿਸ ਦੇ ਆਈਟੀ ਸੈੱਲ ਵਿੱਚ ਸ਼ਿਕਾਇਤ ਦਰਜ ਕਰਵਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਚੋਣਾਂ ਹਨ, ਇਸ ਤਰ੍ਹਾਂ ਦਾ ਕੰਮ ਹੁਣ ਚੱਲੇਗਾ ਹੀ, ਹਰ ਕਿਸੇ ਕੋਲ ਮੇਰੀ ਆਵਾਜ਼ ਹੈ। ਪਤਾ ਨਹੀਂ ਕੰਪਿਊਟਰ 'ਤੇ ਉਸ ਆਵਾਜ਼ ਦਾ ਕੀ ਬਣਾਉਣਗੇ। ਇਹ ਕੰਮ ਹੁਣ 10 ਦਿਨ ਚੱਲਣਾ ਹੈ। ਅਸੀਂ ਇਸ ਆਡੀਓ ਨੂੰ ਚਲਾਉਣ ਵਾਲੇ ਵਿਅਕਤੀ ਬਾਰੇ ਵੀ ਸ਼ਿਕਾਇਤ ਕਰਾਂਗੇ। ਇਹ ਗੱਲਾਂ ਕਾਨੂੰਨ ਤੋਂ ਬਾਹਰ ਕਿਉਂ ਕੀਤੀਆਂ ਜਾ ਰਹੀਆਂ ਹਨ? ਇਨ੍ਹਾਂ ਆਡੀਓਜ਼ ਨੂੰ ਚਲਾਉਣ ਦਾ ਮਕਸਦ ਕੀ ਹੈ? ਇਹ ਕੇਸ ਵੱਖਰੇ ਤੌਰ 'ਤੇ ਅੱਗੇ ਵਧਣਗੇ। ਆਈਟੀ ਵਿਭਾਗ ਇਹ ਦੇਖੇਗਾ ਕਿ ਇਸ ਆਡੀਓ ਫਰਾਡ ਨੂੰ ਕਿਸ ਨੇ ਬਣਾਇਆ ਜਾਂ ਚਲਾਇਆ ਹੈ।

ਬਿੱਟੂ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਸੱਦਾ ਦਿੰਦਾ ਹਾਂ ਕਿ ਸਾਰੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਜਾਣ। ਮੋਦੀ ਪੰਜਾਬ ਅਤੇ ਪੰਜਾਬੀਆਂ ਨੂੰ ਬਣਦਾ ਮਾਣ ਸਤਿਕਾਰ ਦੇ ਰਹੇ ਹਨ। ਬਿੱਟੂ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਆਡੀਓ ਸਿਮਰਜੀਤ ਸਿੰਘ ਬੈਂਸ ਵੱਲੋਂ ਜਾਰੀ ਕੀਤੀ ਗਈ ਹੈ ਜਾਂ ਨਹੀਂ। ਉਨ੍ਹਾਂ ਕਿਹਾ, ਬੈਂਸ ਮੇਰਾ ਵੱਡਾ ਭਰਾ ਹਨ, ਅਸੀਂ ਦੋਵੇਂ ਇੱਕ ਦੂਜੇ ਵਿਰੁੱਧ ਚੋਣ ਲੜਦੇ ਰਹੇ ਹਾਂ। ਪਹਿਲਾਂ ਬੈਂਸ ਆਦਮੀ ਵਾਂਗ ਚੋਣ ਲੜਦੇ ਸਨ ਪਰ ਹੁਣ ਜਦੋਂ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਤਾਂ ਕਾਂਗਰਸ ਅਜਿਹੇ ਕੰਮ ਕਰਵਾਉਣ ਵਿੱਚ ਮਾਹਰ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget