ਪੜਚੋਲ ਕਰੋ

ਸਮਰਾਲਾ 'ਚ ਮੌਜੂਦਾ ਭਾਜਪਾ ਐਮ.ਸੀ. ਦੀ ਨਾਜਾਇਜ਼ ਬਣੀ ਦੁਕਾਨ 'ਤੇ ਚੱਲਿਆ ਪੀਲਾ ਪੰਜਾ

Samarala News : ਅੱਜ ਸਮਰਾਲਾ ਵਿੱਚ ਖੰਨਾ ਰੋਡ 'ਤੇ ਉਸ ਸਮੇਂ ਮਾਹੌਲ ਕਾਫ਼ੀ ਗਰਮਾ ਗਿਆ ,ਜਦੋਂ ਸਮਰਾਲਾ ਨਗਰ ਕੌਂਸਲ ਦੇ ਈਉ ਪੁਸ਼ਪਿੰਦਰ ਕੁਮਾਰ ਨਗਰ ਕੌਂਸਲ ਦੇ ਕੁਝ ਕਰਮਚਾਰੀਆਂ ਅਤੇ ਪੁਲਿਸ ਨੂੰ

Samarala News : ਅੱਜ ਸਮਰਾਲਾ ਵਿੱਚ ਖੰਨਾ ਰੋਡ 'ਤੇ ਉਸ ਸਮੇਂ ਮਾਹੌਲ ਕਾਫ਼ੀ ਗਰਮਾ ਗਿਆ ,ਜਦੋਂ ਸਮਰਾਲਾ ਨਗਰ ਕੌਂਸਲ ਦੇ ਈਉ ਪੁਸ਼ਪਿੰਦਰ ਕੁਮਾਰ ਨਗਰ ਕੌਂਸਲ ਦੇ ਕੁਝ ਕਰਮਚਾਰੀਆਂ ਅਤੇ ਪੁਲਿਸ ਨੂੰ ਲੈ ਕੇ ਨਜਾਇਜ਼ ਤਰੀਕੇ ਨਾਲ ਤਿਆਰ ਹੋ ਰਹੀ ਦੁਕਾਨ ਨੂੰ ਢਹਾਉਣ ਲਈ ਪਹੁੰਚ ਗਏ ਅਤੇ ਦੁਕਾਨ ਦੇ ਲੈਂਟਰ ਨੂੰ ਜੇਸੀਬੀ ਕਰੇਨ ਦੀ ਮਦਦ ਨਾਲ ਗਿਰਾ ਦਿੱਤਾ ਗਿਆ।

ਜ਼ਿਕਰਯੋਗ ਇਹ ਹੈ ਕਿ ਨਗਰ ਕੌਂਸਲ ਦੀ ਮੌਜੂਦਾ ਐਮਸੀ ਬਲਵਿੰਦਰ ਕੌਰ ਦਾ ਇਹ ਕਹਿਣਾ ਹੈ ਕਿ ਇਹ ਦੁਕਾਨ ਮੇਰੀ ਹੈ ,ਮੈਂ ਬੀਜੇਪੀ ਪਾਰਟੀ ਨਾਲ ਸਬੰਧ ਰੱਖਦੀ ਹਾਂ, ਇਸ ਲਈ ਮੇਰੇ ਨਾਲ ਬਦਲੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਮੈਨੂੰ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ। ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕੀ ਤੁਹਾਡੀ ਦੁਕਾਨ ਦਾ ਨਕਸ਼ਾ ਪਾਸ ਹੈ ਤਾਂ ਐਮਸੀ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।

ਨਗਰ ਕੌਂਸਲ ਦੇ ਮੌਜੂਦਾ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਜੋ ਕਿ ਬੀਜੇਪੀ ਦੇ ਪੁਲਿਸ ਜ਼ਿਲ੍ਹਾ ਖੰਨਾ ਦੇ ਵੀ ਪ੍ਰਧਾਨ ਹਨ ਨੇ ਮੌਕੇ ਤੇ ਪਹੁੰਚ ਕੇ ਕਿਹਾ ਜੋ ਇਹ ਕਾਰਵਾਈ ਕੀਤੀ ਗਈ ਹੈ ਮੇਰੇ ਧਿਆਨ ਵਿੱਚ ਨਹੀਂ ਲਿਆਂਦੀ ਗਈ। ਇਸ ਕਾਰਵਾਈ ਬਾਰੇ ਈਉ ਪੁਸ਼ਪਿੰਦਰ ਕੁਮਾਰ ਨੇ ਮੇਰੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਹ ਪਹਿਲੀ ਵਾਰ ਹੋਇਆ ਹੈ ਕਿ ਸਮਰਾਲਾ ਸ਼ਹਿਰ ਵਿਚ ਕਿਸੇ ਦੁਕਾਨ ਨੂੰ ਨਗਰ ਕੌਂਸਲ ਵੱਲੋਂ ਗਿਰਾਇਆ ਗਿਆ ਹੈ। ਇਸ ਦੀ ਮੈਂ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ।

ਇਹ ਜੋ ਕਾਰਵਾਈ ਹੋਈ ਹੈ ਮੌਜੂਦਾ ਐਮਐਲਏ ਜਗਤਾਰ ਸਿੰਘ ਦਿਆਲਪੁਰਾ ਆਮ ਆਦਮੀ ਪਾਰਟੀ ਦੇ ਕਹਿਣ 'ਤੇ ਹੋਈ ਹੈ। ਇਹ ਬਦਲੇ ਦੀ ਰਾਜਨੀਤੀ ਹੋ ਰਹੀ ਹੈ। ਮੈਂ ਮੰਨਦਾ ਹਾਂ ਕਿ ਦੁਕਾਨ ਦੇ ਮਾਲਕਾਂ ਵੱਲੋਂ ਦੁਕਾਨ ਦਾ ਨਕਸ਼ਾ ਨਹੀਂ ਪਾਸ ਕਰਵਾਇਆ ਗਿਆ ਜੋ ਕਿ ਉਸਦੀ ਬਹੁਤ ਵੱਡੀ ਗਲਤੀ ਹੈ। ਮੈਂ ਐਮਐਲਏ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਬਾਜ਼ਾਰ ਵਿੱਚ ਹੋਰ ਵੀ ਦੁਕਾਨਾਂ ਬਿਨਾਂ ਨਕਸ਼ੇ ਤੋਂ ਬਣਾਈਆਂ ਗਈਆਂ ਹਨ ਅਤੇ ਬਣਾਈਆਂ ਜਾ ਰਹੀਆਂ ਹਨ। ਕੀ ਉਹਨਾਂ 'ਤੇ ਵੀ ਇਸੇ ਤਰ੍ਹਾਂ ਦੀ ਕਾਰਵਾਈ ਹੋਵੇਗੀ।

ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਇਹ ਜੋ ਕਾਰਵਾਈ ਹੋਈ ਹੈ ਰੁਟੀਨ ਦੀ ਕਾਰਵਾਈ ਹੈ। ਇਸ ਕਾਰਵਾਈ ਵਿੱਚ ਐਮਐਲਏ ਦਾ ਕੋਈ ਰੋਲ ਨਹੀਂ ਹੁੰਦਾ। ਜੋ ਇਹ ਇਲਜ਼ਾਮ ਲਗਾਏ ਜਾ ਰਹੇ ਹਨ ,ਉਹ ਸਿਰੇ ਤੋਂ ਝੂਠੇ ਹਨ। ਜਿਸ ਦੁਕਾਨ ਨੂੰ ਨਗਰ ਕੌਂਸਲ ਵੱਲੋਂ ਗਿਰਾਇਆ ਗਿਆ ਹੈ। ਉਹ ਦੁਕਾਨ ਕਿਸੇ ਐਮਸੀ ਦੀ ਨਹੀਂ ਹੈ। ਉਸ ਦੁਕਾਨ ਦਾ ਮਾਲਕ ਕੋਈ ਹੋਰ ਹੈ। ਜਿਸ ਨੂੰ ਨਗਰ ਕੌਂਸਲ ਵੱਲੋਂ ਕਈ ਵਾਰ ਨੋਟਿਸ ਵੀ ਭੇਜਿਆ ਗਿਆ। ਫੇਰ ਵੀ ਉਸ ਨੇ ਦੁਕਾਨ 'ਤੇ ਚੋਰੀ ਛੁਪੇ ਲੈਂਟਰ ਪਾ ਦਿੱਤਾ। ਜਿਸ 'ਤੇ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਕੀਤੀ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget