Blogger Bhaana Sidhu: ਬਲਾਗਰ ਭਾਨਾ ਸਿੱਧੂ ਖਿਲਾਫ FIR ਦਰਜ, ਮਹਿਲਾ ਟਰੈਵਲ ਏਜੰਟ ਨੂੰ ਧਮਕਾਉਣਾ ਪਿਆ ਭਾਰੀ

Blogger Bhaana Sidhu news: ਲੁਧਿਆਣਾ 'ਚ ਬਲਾਗਰ ਭਾਨਾ ਸਿੱਧੂ ਖਿਲਾਫ FIR ਦਰਜ ਹੋ ਗਈ ਹੈ। ਜੀ ਹਾਂ ਭਾਨਾ ਨੂੰ ਇੱਕ ਮਹਿਲਾ ਟਰੈਵਲ ਏਜੰਟ ਨੂੰ ਧਮਕਾਉਣ ਭਾਰੀ ਪੈ ਗਿਆ ਹੈ।

Punjab news: ਪੰਜਾਬ ਦੇ ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਧਰਨਾ ਚੁੱਕਣ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ 'ਚ ਔਰਤ ਨੇ ਪੁਲਿਸ ਨੂੰ

Related Articles