ਪੜਚੋਲ ਕਰੋ

Bhana Sidhu: ਅੱਜ ਬਾਹਰ ਆ ਸਕਦਾ ਭਾਨਾ ਸਿੱਧੂ, ਅਦਾਲਤ ਨੇ ਦਿੱਤੀ ਵੱਡੀ ਰਾਹਤ, ਜ਼ਮਾਨਤ ਮਨਜ਼ੂਰ 

Blogger Bhana Sidhu: ਲੁਧਿਆਣਾ ਮਾਡਲ ਟਾਊਨ ਇਲਾਕੇ ’ਚ ਟਰੈਵਲ ਏਜੰਟ ਦਾ ਦਫ਼ਤਰ ਚਲਾਉਣ ਵਾਲੀ ਔਰਤ ਨੇ ਭਾਨਾ ਸਿੱਧੂ ਖਿਲਾਫ਼ ਸ਼ਿਕਾਇਤ ਦਿੰਦਿਆਂ ਦੋਸ਼ ਲਾਇਆ ਸੀ ਕਿ ਉਸਨੂੰ ਬਲੈਕਮੇਲ ਕਰਕੇ 10 ਹਜ਼ਾਰ ਰੁਪਏ ਲਏ ਗਏ ਹਨ। ਜਿਸ ਤੋਂ ਬਾਅਦ ਪੁਲਿਸ ਨੇ

 Blogger Bhana Sidhu: ਸ਼ੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ ਅਤੇ ਭਾਨਾ ਸਿੱਧੂ ਅੱਜ ਕਿਸੇ ਵੀ ਸਮੇਂ ਬਾਹਰ ਆ ਸਕਦਾ ਹੈ। ਬਲਾਗਰ ਭਾਨਾ ਸਿੱਧੂ ਨੂੰ ਮਹਿਲਾ ਏਜੰਟ ਨੂੰ ਬਲੈਕਮੇਲ ਕਰ 10 ਹਜ਼ਾਰ ਰੁਪਏ ਮੰਗਣ ਦੇ ਦੋਸ਼ ’ਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 

ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਸ ਦੇ ਸਮਰਥਕਾਂ ਨੇ ਕਾਫ਼ੀ ਵਿਰੋਧ ਵੀ ਜਤਾਇਆ ਸੀ। ਅਤੇ ਗ੍ਰਿਫ਼ਤਾਰੀ ਖਿਲਾਫ਼ ਬਰਨਾਲਾ ਵਿੱਚ ਇੱਕ ਵਿਸ਼ਾਲ ਇਕੱਠ ਦਾ ਵੀ ਸੱਦਾ ਦਿੱਤਾ ਗਿਆ। ਪਰ ਇਸ ਤੋਂ ਪਹਿਲਾਂ ਹੀ ਭਾਨਾ ਸਿੱਧੂ ਨੂੰ ਅਦਾਲਤ ਨੇ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਸੀ। 

ਲੁਧਿਆਣਾ ਮਾਡਲ ਟਾਊਨ ਇਲਾਕੇ ’ਚ ਟਰੈਵਲ ਏਜੰਟ ਦਾ ਦਫ਼ਤਰ ਚਲਾਉਣ ਵਾਲੀ ਔਰਤ ਨੇ ਭਾਨਾ ਸਿੱਧੂ ਖਿਲਾਫ਼ ਸ਼ਿਕਾਇਤ ਦਿੰਦਿਆਂ ਦੋਸ਼ ਲਾਇਆ ਸੀ ਕਿ ਉਸਨੂੰ ਬਲੈਕਮੇਲ ਕਰਕੇ 10 ਹਜ਼ਾਰ ਰੁਪਏ ਲਏ ਗਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 

ਕੈਮਰੇ ਦੇ ਸਾਹਮਣੇ ਭਾਨਾ ਸਿੱਧੂ ਨੇ ਖੁਦ ਨੂੰ ਬੇਕਸੂਰ ਦੱਸਦੇ ਹੋਏ ਕਿਹਾ ਕਿ ਉਸ ਨਾਲ ਧੱਕਾ ਕੀਤਾ ਜਾ ਰਿਹਾ ਹੈ। ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੇ ਸਮਰਥਕਾਂ ਨੇ ਵੀ ਗ੍ਰਿਫਤਾਰੀ ਦਾ ਵਿਰੋਧ ਕੀਤਾ।

ਭਾਨਾ ਸਿੱਧੂ ਕੈਮਰੇ ਸਾਹਮਣੇ ਸਪੱਸ਼ਟੀਕਰਨ ਦੇ ਰਿਹਾ ਸੀ ਪਰ ਫਿਰ ਪੁਲੀਸ ਮੁਲਾਜ਼ਮ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਲੈ ਗਏ। ਇਸ ਦੌਰਾਨ ਕੁਝ ਗੱਲਾਂ ਰਿਕਾਰਡ ਕੀਤੀਆਂ ਗਈਆਂ। ਭਾਨਾ ਸਿੱਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਕਰੋੜਾਂ ਰੁਪਇਆ ਵਾਪਸ ਕਰ ਦਿੱਤਾ ਹੈ। 

ਇਹ ਕੇਸ ਜਾਣਬੁੱਝ ਕੇ ਝੂਠੇ ਆਧਾਰ 'ਤੇ ਘੜਿਆ ਗਿਆ ਹੈ। ਵਾਹਿਗੁਰੂ ਸਭ ਜਾਣਦਾ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਆਪਣੀ ਲੜਾਈ ਜਾਰੀ ਰੱਖੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial      

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget