ਪੜਚੋਲ ਕਰੋ

ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ

Ludhiana News: ਲੁਧਿਆਣਾ ਰੇਲਵੇ ਸਟੇਸ਼ਨ ਦੇ ਵਾਸ਼ਰੂਮ ਏਰੀਆ ਵਿੱਚ ਸਵੇਰੇ 9 ਵਜੇ ਦੇ ਕਰੀਬ ਵੱਡਾ ਧਮਾਕਾ ਹੋਇਆ।

Ludhiana News: ਲੁਧਿਆਣਾ ਰੇਲਵੇ ਸਟੇਸ਼ਨ 'ਤੇ ਖੜ੍ਹੀ ਕਟੜਾ ਸਪੈਸ਼ਲ ਟ੍ਰੇਨ ਹਾਦਸੇ ਦਾ ਸ਼ਿਕਾਰ ਹੋ ਗਈ। ਜਦੋਂ ਟ੍ਰੇਨ ਚੱਲਣ ਲੱਗੀ ਤਾਂ ਦੋ ਡੱਬਿਆਂ ਨੂੰ ਜੋੜਨ ਵਾਲਾ ਕਪਲਰ ਟੁੱਟ ਗਿਆ। ਜਿਸ ਕਰਕੇ ਸਲੀਪਰ ਕੋਚ ਦਾ ਟਾਇਲਟ ਧਮਾਕੇ ਵਰਗੀ ਆਵਾਜ਼ ਨਾਲ ਟੁੱਟ ਗਿਆ। ਦੋਵੇਂ ਡੱਬੇ ਵੀ ਵੱਖ ਹੋ ਗਏ। ਧਮਾਕੇ ਵਰਗੀ ਆਵਾਜ਼ ਸੁਣ ਕੇ ਯਾਤਰੀਆਂ ਵਿੱਚ ਘਬਰਾਹਟ ਫੈਲ ਗਈ।

ਹਾਦਸੇ ਦੇ ਸਮੇਂ ਟ੍ਰੇਨ ਲੁਧਿਆਣਾ ਤੋਂ ਰਵਾਨਾ ਹੋਣ ਵਾਲੀ ਸੀ। ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਸਪੈਸ਼ਲ (04081) ਇਹ ਟ੍ਰੇਨ ਅੱਜ ਸਵੇਰੇ (ਸ਼ਨੀਵਾਰ) ਨਵੀਂ ਦਿੱਲੀ ਤੋਂ ਵੈਸ਼ਨੋ ਦੇਵੀ ਜਾ ਰਹੀ ਸੀ। ਹਾਦਸੇ ਦਾ ਪਤਾ ਲੱਗਦਿਆਂ ਹੀ ਰੇਲਵੇ ਪ੍ਰੋਟੈਕਸ਼ਨ ਫੋਰਸ ਅਤੇ ਸਥਾਨਕ ਪੁਲਿਸ ਸਟੇਸ਼ਨ 'ਤੇ ਪਹੁੰਚ ਗਈ।

ਬਹੁਤ ਸਾਰੇ ਯਾਤਰੀ ਘਬਰਾ ਗਏ ਅਤੇ ਇੱਧਰ-ਉੱਧਰ ਭੱਜਣ ਲੱਗ ਪਏ। ਧਮਾਕੇ ਵਾਲੀ ਥਾਂ ਦੇ ਨੇੜੇ ਦੇ ਲੋਕਾਂ ਨੇ ਕਿਹਾ ਕਿ ਉਹ ਵਾਲ-ਵਾਲ ਬੱਚ ਗਏ। ਜਦੋਂ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਕਿਸੇ ਵੱਡੇ ਨੁਕਸਾਨ ਜਾਂ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ, ਧਮਾਕੇ ਨੇ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਅਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ। 

ਟਾਪ ਹੈਡਲਾਈਨ

Ludhiana News : ਨੂੰਹਾਂ ਨੇ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ ,  ਪਰਿਵਾਰ ਵੱਲੋਂ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
Ludhiana News : ਨੂੰਹਾਂ ਨੇ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ ,  ਪਰਿਵਾਰ ਵੱਲੋਂ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
Punjabi Singer Death : ਗਾਇਕ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ , ਕਈ ਦਿਨਾਂ ਤੋਂ ਆ ਰਹੀ ਸੀ ਬਦਬੂ
Punjabi Singer Death : ਗਾਇਕ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ , ਕਈ ਦਿਨਾਂ ਤੋਂ ਆ ਰਹੀ ਸੀ ਬਦਬੂ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤਰ ਨੂੰ ਸ਼ਰੇਆਮ ਗੋਲੀ ਮਾਰੀ, ਭੈਣ ਨੇ ਪੁੱਛਿਆ- ਕੁੱਤਾ ਵੱਢਦਾ ਤਾਂ ਨਹੀਂ, ਗੁੱਸੇ 'ਚ ਭੜਕੇ ਨੌਜਵਾਨਾਂ ਨੇ ਦੁਰਵਿਵਹਾਰ ਕੀਤਾ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤਰ ਨੂੰ ਸ਼ਰੇਆਮ ਗੋਲੀ ਮਾਰੀ, ਭੈਣ ਨੇ ਪੁੱਛਿਆ- ਕੁੱਤਾ ਵੱਢਦਾ ਤਾਂ ਨਹੀਂ, ਗੁੱਸੇ 'ਚ ਭੜਕੇ ਨੌਜਵਾਨਾਂ ਨੇ ਦੁਰਵਿਵਹਾਰ ਕੀਤਾ; ਫਿਰ...
ਲੁਧਿਆਣਾ ਥਾਣੇ 'ਚ 1.66 ਲੱਖ ਰੁਪਏ ਦਾ ਹੇਰ-ਫੇਰ, 8 ਸਾਲਾਂ ਬਾਅਦ ਸਾਬਕਾ ਮੁੰਸ਼ੀ 'ਤੇ FIR, ਹੁਣ ਹੋਈ ਕਾਰਵਾਈ; ਜਾਣੋ ਪੂਰਾ ਮਾਮਲਾ
ਲੁਧਿਆਣਾ ਥਾਣੇ 'ਚ 1.66 ਲੱਖ ਰੁਪਏ ਦਾ ਹੇਰ-ਫੇਰ, 8 ਸਾਲਾਂ ਬਾਅਦ ਸਾਬਕਾ ਮੁੰਸ਼ੀ 'ਤੇ FIR, ਹੁਣ ਹੋਈ ਕਾਰਵਾਈ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget