ਪੜਚੋਲ ਕਰੋ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵਿਧਾਇਕਾ ਮਾਣੂੰਕੇ ਦੇ ਘਰ ਪੁੱਜੇ , ਪਰਿਵਾਰਕ ਮੈਂਬਰਾਂ ਤੇ ਵਲੰਟੀਅਰਾਂ ਨੇ ਕੀਤਾ ਸਵਾਗਤ

Punjab News : ਪੰਜਾਬ ਸਰਕਾਰ ਦੇ ਸਮਾਜਿੱਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿੱਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਅੱਜ ਅਚਾਨਕ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਪਹੁੰਚੇ। ਜਿੱਥੇ ਪਰਿਵਾਰਕ ਮੈਂਬਰਾਂ ਦੇ ਆਮ ਆ

Punjab News : ਪੰਜਾਬ ਸਰਕਾਰ ਦੇ ਸਮਾਜਿੱਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿੱਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਅੱਜ ਅਚਾਨਕ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਪਹੁੰਚੇ। ਜਿੱਥੇ ਪਰਿਵਾਰਕ ਮੈਂਬਰਾਂ ਦੇ ਆਮ ਆਦਮੀ ਪਾਰਟੀ ਦੇ ਵਲੰਟੀਆਂ ਵੱਲੋਂ ਵਿਧਾਇਕਾ ਮਾਣੂੰਕੇ ਦੀ ਅਗਵਾਈ ਹੇਠ ਮੰਤਰੀ ਸਾਹਿਬਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਨਮਾਨ ਚਿੰਨ ਨਾਲ ਵੀ ਨਿਵਾਜਿਆ। 
 
ਇਸ ਮੌਕੇ ਮੰਤਰੀ ਡਾ.ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਬਚਨਵੱਧ ਹੈ। ਡਾ.ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਵਾਸਤੇ ਮਿਆਰੀ ਪੌਸਟਿਕ ਅਹਾਰ ਉਪਲੱਬਧ ਕਰਵਾਇਆ ਜਾ ਰਿਹਾ ਹੈ, ਬੁਢਾਪਾ, ਵਿਧਵਾ ਅਤੇ ਅਪਾਹਜਾਂ ਵਾਸਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਆਗਨਵਾੜੀਆਂ ਰਾਹੀਂ ਛੇ ਸਾਲ ਤੱਕ ਦੇ ਬੱਚਿਆਂ ਦੀਆਂ ਗੰਭੀਰ ਬਿਮਾਰੀਆਂ ਦਾ ਇਲਾਜ਼ ਕਰਵਾਇਆ ਜਾ ਰਿਹਾ ਹੈ। 
 
ਮੰਤਰੀ ਡਾ.ਬਲਜੀਤ ਕੌਰ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਣੂੰਕੇ ਦੀ ਕਾਰਗੁਜ਼ਾਰੀ ਦੀ ਪ੍ਰਸੰਸਾ ਕਰਦੇ ਹੋਏ ਆਖਿਆ ਕਿ ਵਿਧਾਇਕਾ ਮਾਣੂੰਕੇ ਆਪਣੇ ਹਲਕੇ ਤੋਂ ਇਲਾਵਾ ਹੋਰਨਾਂ ਹਲਕਿਆਂ ਦੀਆਂ ਧੀਆਂ ਦੇ ਵੀ ਘਰੇਲੂ ਝਗੜੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੱਲ ਕਰਵਾ ਰਹੇ ਹਨ ਅਤੇ ਬਹੁਤ ਸਾਰੀਆਂ ਧੀਆਂ ਨੂੰ ਉਹਨਾਂ ਦੇ ਘਰਾਂ ਵਿੱਚ ਮੁੜ ਵਸਾਇਆ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਸਕੀਮਾਂ ਲੈ ਕੇ ਆ ਰਹੀ ਹੈ ਅਤੇ ਲੋਕਾਂ ਦੇ ਛੇ ਸੌ ਯੂਨਿਟ ਤੱਕ ਬਿਜਲੀ ਬਿਲ ਮੁਆਫ਼ ਕਰਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀਆਂ ਘਰੇਲੂ ਔਰਤਾਂ ਲਈ ਇੱਕ ਹਜ਼ਾਰ ਰੁਪਏ ਮਹੀਨਾਂ ਦੇਣ ਲਈ ਵੀ ਤਿਆਰੀ ਕਰ ਰਹੀ ਹੈ। 
 
ਇਸ ਮੌਕੇ ਪ੍ਰੋਫੈਸਰ ਸੁਖਵਿੰਦਰ ਸਿੰਘ, ਰਛਪਾਲ ਸਿੰਘ ਚੀਮਨਾਂ, ਪਰਮਜੀਤ ਸਿੰਘ ਚੀਮਾਂ, ਅਮਰਦੀਪ ਸਿੰਘ ਟੂਰੇ, ਡਾ.ਮਨਦੀਪ ਸਿੰਘ ਸਰਾਂ, ਗੁਰਪ੍ਰੀਤ ਸਿੰਘ ਨੋਨੀ, ਮੁਖਤਿਆਰ ਸਿੰਘ ਮਾਣੂੰਕੇ, ਰਾਕੇਸ਼ ਸਿੰਗਲਾ, ਸਨੀ ਬੱਤਰਾ, ਹਰਜੀਤ ਸਿੰਘ ਕਾਉਂਕੇ, ਸੋਨੀ ਕਾਉਂਕੇ, ਘੋਲਾ ਸਿੰਘ, ਪੂਰਨ ਸਿੰਘ ਕਾਉਂਕੇ, ਜਸਵਿੰਦਰ ਸਿੰਘ ਛਿੰਦੀ, ਜਗਦੇਵ ਸਿੰਘ ਜੱਗਾ, ਸਤਵੰਤ ਸਿੰਘ, ਦੀਪਕ ਕੁਮਾਰ ਲੁਧਿਆਣਾ, ਸੁਨੀਲ ਕੁਮਾਰ ਲੁਧਿਆਣਾ, ਜਸਵਿੰਦਰ ਸਿੰਘ ਲੋਪੋ ਆਦਿ ਵੀ ਹਾਜ਼ਰ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget