ਪੜਚੋਲ ਕਰੋ

Ludhiana News : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਾਲੀ ਦੇ ਮੁੱਦੇ 'ਤੇ ਦਿੱਤੀ ਸਫਾਈ, ਪ੍ਰਤਾਪ ਬਾਜਵਾ ਅਤੇ ਰਵਨੀਤ ਬਿੱਟੂ 'ਤੇ ਚੁੱਕੇ ਸਵਾਲ

Ludhiana News : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਲੁਧਿਆਣਾ ਪਹੁੰਚੇ ਹਨ। ਇਸ ਮੌਕੇ ਚੰਗੀ ਕਾਰਗੁਜ਼ਾਰੀ ਵਾਲੇ ਸਰਪੰਚਾਂ ਨੂੰ ਸਨਮਾਨਿਤ ਕੀਤਾ ਗਿਆ। ਕੁਲਦੀਪ ਧਾਲੀਵਾਲ ਨੇ ਗੁਰੂ ਨਾਨਕ ਭਵਨ ਵਿੱਚ ਲਾਏ ਗਏ ਸਟਾਲ ਤੋਂ ਇੱਕ ਸੂਟ ਵੀ ਖਰੀਦਿਆ।

Ludhiana News : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਲੁਧਿਆਣਾ ਪਹੁੰਚੇ ਹਨ। ਇਸ ਮੌਕੇ ਚੰਗੀ ਕਾਰਗੁਜ਼ਾਰੀ ਵਾਲੇ ਸਰਪੰਚਾਂ ਨੂੰ ਸਨਮਾਨਿਤ ਕੀਤਾ ਗਿਆ। ਕੁਲਦੀਪ ਧਾਲੀਵਾਲ ਨੇ ਗੁਰੂ ਨਾਨਕ ਭਵਨ ਵਿੱਚ ਲਾਏ ਗਏ ਸਟਾਲ ਤੋਂ ਇੱਕ ਸੂਟ ਵੀ ਖਰੀਦਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਪਰਾਲੀ ਦੇ ਮੁਦੇ 'ਤੇ ਆਪਣੀ ਸਫਾਈ ਦਿੱਤੀ ਅਤੇ ਕਿਹਾ ਕਿ ਅਜਿਹਾ ਕੋਈ ਡਾਟਾ ਨਹੀਂ ਹੈ, ਜਿਸ ਵਿਚ ਇਹ ਸਾਬਿਤ ਹੋਵੇ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਜ਼ਿਆਦਾ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ। 
 
ਉਨ੍ਹਾਂ ਕਿਹਾ ਕਿ ਮਾਲਵੇ ਦੇ ਕੁਝ ਹਿੱਸੇ ਦੇ ਵਿੱਚ ਕਿਸਾਨਾਂ ਨੇ ਝੋਨੇ ਦੀ ਜੋ ਪੂਸਾ ਕਿਸਮ ਲਗਾਈ ਸੀ, ਉਨ੍ਹਾਂ ਨੇ ਜਰੂਰ ਪਰਾਲੀ ਨੂੰ ਅੱਗ ਲਾਈ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਨੂੰ ਉਹ ਪੰਜਾਬ ਦੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ ਸਬੰਧੀ ਅੰਕੜੇ ਜਾਰੀ ਕਰਨਗੇ। 
 
ਇਸ ਮੌਕੇ ਕੁਲਦੀਪ ਧਾਲੀਵਾਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਿਸਾਨਾਂ ਨਾਲ ਸਰਕਾਰ ਵੱਲੋਂ ਕੀਤੇ ਧੋਖੇ ਸਬੰਧੀ ਜਵਾਬ ਦਿੰਦੇ ਹੋਏ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਪਾਰਟੀ ਨੇ ਦੇਸ਼ ਚ 75 ਸਾਲ ਰਾਜ ਕੀਤਾ ਹੈ। ਉਨ੍ਹਾਂ ਦੇਸ਼ ਲਈ ਕੁਝ ਨਹੀਂ ਕੀਤਾ। ਇਸ ਮੌਕੇ ਰਵਨੀਤ ਬਿੱਟੂ 'ਤੇ ਵੀ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਦਾਦੇ ਦੇ ਸਮੇਂ ਤੋਂ ਯਾਦ ਕਰ ਲੈਣ ਕੇ ਜਿਵੇਂ ਇਸ ਵਾਰ 2 ਦਿਨ 'ਚ ਖਰੀਦ, ਅਦਾਇਗੀ , ਲਿਫਟਿੰਗ ਹੋਈ ਹੈ, ਨਿਰਵਿਘਨ ਕਿਸਾਨਾਂ ਨੂੰ ਬਿਜਲੀ ਮਿਲੀ ਹੈ ,ਓਹ ਅੱਜ ਤਕ ਕਦੀ ਉਨ੍ਹਾਂ ਦੀ ਸਰਕਾਰ ਵੇਲੇ ਹੋਇਆ ਹੈ ਜਾਂ ਨਹੀਂ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Embed widget