ਪੜਚੋਲ ਕਰੋ

ਲੁਧਿਆਣਾ 'ਚ ਤੇਜ਼ ਰਫਤਾਰ ਦਾ ਕਹਿਰ, ਕਈ ਲੋਕਾਂ ਨੂੰ ਦਰੜਿਆ, ਹਵਾ 'ਚ ਉਛਲੇ ਲੋਕ; ਮੱਚੀ ਹਫੜਾ ਦਫੜੀ

Ludhiana News: ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ 'ਤੇ ਪੈਦਲ ਚੱਲ ਰਹੇ ਕਈ ਵਿਅਕਤੀਆਂ ਨੂੰ ਦਰੜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜਿਹੜੇ ਲੋਕਾਂ ਨੂੰ ਕਾਰ ਨੇ ਟੱਕਰ ਮਾਰੀ, ਉਹ ਕਈ ਫੁੱਟ ਦੂਰ ਜਾ ਕੇ ਡਿੱਗੇ।

Ludhiana News: ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ 'ਤੇ ਪੈਦਲ ਚੱਲ ਰਹੇ ਕਈ ਵਿਅਕਤੀਆਂ ਨੂੰ ਦਰੜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜਿਹੜੇ ਲੋਕਾਂ ਨੂੰ ਕਾਰ ਨੇ ਟੱਕਰ ਮਾਰੀ, ਉਹ ਕਈ ਫੁੱਟ ਦੂਰ ਜਾ ਕੇ ਡਿੱਗੇ। ਹਾਦਸੇ ਵਿੱਚ ਦੋ ਤੋਂ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਇੱਕ ਦੇ ਬਾਂਹ 'ਤੇ ਸੱਟ ਲੱਗੀ, ਜਦੋਂ ਕਿ ਦੂਜੇ ਨੂੰ ਟਾਂਕੇ ਲੱਗੇ। ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

ਜਾਣਕਾਰੀ ਮੁਤਾਬਕ, ਮਨੂ ਨਾਮ ਦੇ ਇੱਕ ਵਿਅਕਤੀ ਨੇ ਆਪਣੀ ਜ਼ੈਨ ਕਾਰ ਨੀਲਾ ਝੰਡਾ ਰੋਡ 'ਤੇ ਇੱਕ ਕਾਰ ਵਾਸ਼ਿੰਗ ਸੈਂਟਰ 'ਤੇ ਧੋਣ ਲਈ ਦਿੱਤੀ ਸੀ। ਉੱਥੇ ਹੀ ਵਾਸ਼ਿੰਗ ਸੈਂਟਰ 'ਤੇ ਕੁਝ ਨਾਬਾਲਗ ਖੜ੍ਹੇ ਸਨ। ਦੋਸ਼ ਹੈ ਕਿ ਸਰਵਿਸ ਸਟੇਸ਼ਨ ਦੇ ਮਾਲਕ ਨੇ ਲਾਪਰਵਾਹੀ ਵਰਤਦਿਆਂ ਹੋਇਆਂ ਕਾਰ ਦੀਆਂ ਚਾਬੀਆਂ ਮੁੰਡਿਆਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੂੰ ਗੱਡੀ ਸਾਈਡ 'ਤੇ ਪਾਰਕ ਕਰਨ ਲਈ ਕਿਹਾ। ਹੈਰਾਨੀ ਵਾਲੀ ਗੱਲ ਹੈ ਕਿ ਮੁੰਡਿਆਂ ਦੀ ਉਮਰ 16 ਸਾਲ ਤੋਂ ਘੱਟ ਸੀ।

100 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਚਲਾ ਰਹੇ ਸੀ ਗੱਡੀ

ਹੈਰਾਨੀ ਵਾਲੀ ਗੱਲ ਤਾਂ ਇਹ ਰਹੀ ਕਿ ਸ਼ੁੱਕਰਵਾਰ ਦੇਰ ਰਾਤ ਜਿਵੇਂ ਹੀ ਉਨ੍ਹਾਂ ਨੂੰ ਚਾਬੀਆਂ ਮਿਲੀਆਂ, ਮੁੰਡੇ ਗੱਡੀ ਨੂੰ ਪਾਰਕ ਕਰਨ ਦੀ ਬਜਾਏ ਬਜ਼ਾਰ ਵਿੱਚ ਗੇੜੀ ਲਾਉਣ ਨਿਕਲ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੱਡੀ ਚਲਾਉਣੀ ਸ਼ੁਰੂ ਕਰ ਦਿੱਤੀ। ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਮੁੰਡੇ ਕਾਰ ਦਾ ਕੰਟਰੋਲ ਗੁਆ ਬੈਠੇ ਅਤੇ ਕਈ ਲੋਕਾਂ ਨੂੰ ਟੱਕਰ ਮਾਰੀ।

ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਨੇੜਲੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਤੁਰੰਤ ਜ਼ਖਮੀਆਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਕਲੀਨਿਕ ਪਹੁੰਚਾਇਆ। ਇਹ ਸਾਰੀ ਘਟਨਾ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਤੇਜ਼ ਰਫ਼ਤਾਰ ਕਾਰ ਪੈਦਲ ਜਾ ਰਹੇ ਕਈ ਲੋਕਾਂ ਨੂੰ ਟੱਕਰ ਮਾਰਦੀ ਹੈ ਅਤੇ ਫਿਰ ਚਲੀ ਜਾਂਦੀ ਹੈ। ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਜਾਂਚ ਕਰ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget