ਪੜਚੋਲ ਕਰੋ

Ludhiana News : ਦੁੱਖ ਚ ਬਦਲੀਆਂ ਖ਼ੁਸ਼ੀਆਂ ! ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆ ਰਹੇ ਨੌਜਵਾਨਾਂ ਦੀ ਕਾਰ ਨਹਿਰ 'ਚ ਰੁੜੀ

ਪੰਜਾਬ 'ਚ ਲੁਧਿਆਣਾ ਦੇ ਜਗਰਾਓਂ 'ਚ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਦੀ ਕਾਰ ਨਹਿਰ 'ਚ ਡਿੱਗ ਗਈ। ਲੋਕਾਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਦੋਸਤਾਂ ਦੀ ਜਾਨ ਬਚਾਈ ਪਰ ਦੋ ਨੌਜਵਾਨ ਅਜੇ ਵੀ ਲਾਪਤਾ ਹਨ।

Ludhiana News : ਪੰਜਾਬ 'ਚ ਲੁਧਿਆਣਾ ਦੇ ਜਗਰਾਓਂ 'ਚ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਦੀ ਕਾਰ ਨਹਿਰ 'ਚ ਡਿੱਗ ਗਈ। ਲੋਕਾਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਦੋਸਤਾਂ ਦੀ ਜਾਨ ਬਚਾਈ ਪਰ ਦੋ ਨੌਜਵਾਨ ਅਜੇ ਵੀ ਲਾਪਤਾ ਹਨ। ਉਹਨਾਂ ਦੀ ਭਾਲ ਅਜੇ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਜਨਮਦਿਨ ਵਾਲਾ ਵਿਅਕਤੀ ਅਤੇ ਉਸ ਦਾ ਦੋਸਤ ਸਾਹਮਣੇ ਵਾਲੀ ਸੀਟ 'ਤੇ ਬੈਠੇ ਸਨ ਜੋ ਪਾਣੀ 'ਚ ਰੁੜ੍ਹ ਗਏ।

ਨਾਲ ਦੇ ਪਿੰਡ 'ਚ ਗਏ ਸੀ ਜਨਮਦਿਨ ਦੀ ਪਾਰਟੀ ਕਰਨ

ਜਾਣਕਾਰੀ ਅਨੁਸਾਰ ਪਿੰਡ ਲੱਖਾ ਦੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਅੱਜ ਜਨਮ ਦਿਨ ਸੀ। ਬੀਤੀ ਰਾਤ ਦਿਲਪ੍ਰੀਤ ਆਪਣੇ ਤਿੰਨ ਦੋਸਤਾਂ ਨਾਲ ਪਿੰਡ ਡੱਲੇ ਦੇ ਇੱਕ ਰੈਸਟੋਰੈਂਟ ਵਿੱਚ ਪਾਰਟੀ ਕਰਨ ਗਏ ਸੀ। ਇੱਥੇ ਪਾਰਟੀ ਤੋਂ ਬਾਅਦ ਚਾਰੇ ਦੋਸਤ ਆਪਣੀ ਜ਼ੈਨ ਕਾਰ ਵਿੱਚ ਪਿੰਡ ਡੱਲਾ ਵੱਲ ਆ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਹੋਣ ਕਾਰਨ ਕਾਰ ਨਹਿਰ ਵਿੱਚ ਜਾ ਡਿੱਗੀ। ਦਿਲਪ੍ਰੀਤ ਅਤੇ ਸਤਨਾਮ ਪਾਣੀ ਵਿੱਚ ਰੁੜ੍ਹ ਗਏ।

Patiala News: ਆਖਰ ਟਰਾਂਸਫਾਰਮ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਆਇਆ ਅੜਿੱਕੇ

ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਦੀ ਬਚਾਈ ਜਾਨ

ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ। ਇਸ ਘਟਨਾ ਦਾ ਐਲਾਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਵੀ ਕੀਤਾ ਗਿਆ। ਪਿੰਡ ਵਾਸੀਆਂ ਨੇ ਬਚਾਅ ਕਰਦੇ ਹੋਏ ਦੋ ਨੌਜਵਾਨਾਂ ਨੂੰ ਸੁਰੱਖਿਅਤ ਨਹਿਰ 'ਚੋਂ ਬਾਹਰ ਕੱਢ ਲਿਆ। ਜਦ ਕਿ ਦੇਰ ਰਾਤ ਤੱਕ ਕਈ ਕੋਸ਼ਿਸ਼ਾਂ ਦੇ ਬਾਵਜੂਦ ਬਾਕੀ ਦੋ ਨੌਜਵਾਨਾਂ ਇਕਬਾਲ ਅਤੇ ਮਨਜਿੰਦਰ ਦਾ ਬਚਾਅ ਹੋ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget