ਪੜਚੋਲ ਕਰੋ

Ludhiana News: ਪੰਚਾਇਤ ਨੂੰ ਮਿਲੀ ਗ੍ਰਾਂਟ ਕੀਤੀ ਖੁਰਦ-ਬੁਰਦ, ਸਾਬਕਾ ਸਰਪੰਚ ਤੇ ਪੰਚਾਇਤ ਅਫਸਰ ਖ਼ਿਲਾਫ਼ ਮੁਕੱਦਮਾ

Ludhiana News: ਗਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ਾਂ ਹੇਠ ਪਿੰਡ ਬੀੜ ਗਗੜਾ ਦੇ ਸਾਬਕਾ ਸਰਪੰਚ ਤੇ ਪੰਚਾਇਤ ਅਫਸਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਬਲਾਕ ਸੁਧਾਰ ਦੇ ਬੀਡੀਪੀਓ ਵੱਲੋਂ ਦਾਖਲ ਸ਼ਿਕਾਇਤ ਦੀ ਪੜਤਾਲ ਮਗਰੋਂ ਕੀਤਾ ਗਿਆ ਹੈ।

Ludhiana News: ਗਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ਾਂ ਹੇਠ ਪਿੰਡ ਬੀੜ ਗਗੜਾ ਦੇ ਸਾਬਕਾ ਸਰਪੰਚ ਤੇ ਪੰਚਾਇਤ ਅਫਸਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਬਲਾਕ ਸੁਧਾਰ ਦੇ ਬੀਡੀਪੀਓ ਵੱਲੋਂ ਦਾਖਲ ਸ਼ਿਕਾਇਤ ਦੀ ਪੜਤਾਲ ਮਗਰੋਂ ਕੀਤਾ ਗਿਆ ਹੈ। ਸਾਬਕਾ ਸਰਪੰਚ ਤੇ ਪੰਚਾਇਤ ਅਫਸਰ ਉਪਰ ਗ੍ਰਾਂਟ ਦੇ 3 ਲੱਖ 5675 ਰੁਪਏ ਖੁਰਦ-ਬੁਰਦ ਕਰਨ ਦੇ ਇਲਜ਼ਾਮ ਲੱਗੇ ਹਨ।

ਹਾਸਲ ਜਾਣਕਾਰੀ ਮੁਤਾਬਕ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸਐੇਸਪੀ ਨਵਨੀਤ ਸਿੰਘ ਬੈਂਸ ਨੇ ਸਾਬਕਾ ਸਰਪੰਚ ਤੇ ਪੰਚਾਇਤ ਅਫਸਰ ਖ਼ਿਲਾਫ਼ ਗਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ਾਂ ਹੇਠ ਬਲਾਕ ਸੁਧਾਰ ਦੇ ਬੀਡੀਪੀਓ ਵੱਲੋਂ ਦਾਖਲ ਕੀਤੀ ਸ਼ਿਕਾਇਤ ਦੀ ਪੜਤਾਲ ਮਗਰੋਂ ਉਕਤ ਦੋਵਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਥਾਣਾ ਸਦਰ ਦੇ ਇੰਸਪੈਕਟਰ ਅਮਰਜੀਤ ਸਿੰਘ ਤੇ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਹੀਰਾ ਸਿੰਘ ਬੀਡੀਪੀਓ ਬਲਾਕ ਸੁਧਾਰ ਵੱਲੋਂ ਐਸਐੈਸਪੀ ਨੂੰ ਪੱਤਰ ਨੰਬਰ 1186 ਆਰ 16.11.20 ਤੇ 4769 ਬੀ 31.12.21 ਰਾਹੀਂ ਬਲਦੇਵ ਸਿੰਘ ਸਾਬਕਾ ਸਰਪੰਚ ਬੀੜ ਗਗੜਾ ਤੇ ਤਤਕਾਲੀ ਪੰਚਾਇਤ ਸਕੱਤਰ ਸੁਖਵੀਰ ਸਿੰਘ ਖਿਲਾਫ ਦੋਸ਼ ਲਾਏ ਸਨ ਕਿ ਇਨ੍ਹਾਂ ਨੇ ਪਿੰਡ ਬੀੜ ਗਗੜਾ ਦੀ ਗ੍ਰਾਮ ਪੰਚਾਇਤ ਨੂੰ ਰਾਜੀਵ ਗਾਂਧੀ ਸੇਵਾ ਕੇਂਦਰ ਲਈ 5 ਲੱਖ ਰੁਪਏ ਦੀ ਗ੍ਰਾਂਟ ਜੋ ਸਾਲ 2011-12 ਤੇ 2012-2013 ਦੇ ਕਾਰਜਕਾਲ ਦੌਰਾਨ ਜਾਰੀ ਹੋਈ ਸੀ। ਉਸ 5 ਲੱਖ ਰੁਪਏ ਵਿੱਚੋਂ 3 ਲੱਖ 5675 ਰੁਪਏ ਖੁਰਦ-ਬੁਰਦ ਕੀਤੇ ਹਨ।

ਐਸਐੇਸਡੀ ਨਵਨੀਤ ਸਿੰਘ ਬੈਂਸ ਨੇ ਇਸ ਸ਼ਿਕਾਇਤ ਦੀ ਪੜਤਾਲ ਐਸ.ਪੀ (ਜਾਂਚ) ਤੋਂ ਕਰਵਾਉਣ ਉਪਰੰਤ ਡੀਏ ਲੀਗਲ ਲੁਧਿਆਣਾ ਨੂੰ ਕਾਨੂੰਨੀ ਸਲਾਹ ਲਈ ਭੇਜੀ ਗਈ ਹੈ। ਕਾਨੂੰਨੀ ਸਲਾਹਕਾਰ ਦੀ ਰਾਏ ਉਪਰੰਤ ਦੋਵਾਂ ਖ਼ਿਲਾਫ ਥਾਣਾ ਸਦਰ’ਚ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Beer Powder: ਹੁਣ ਦੋ ਮਿੰਟਾਂ 'ਚ ਘਰ 'ਚ ਤਿਆਰ ਹੋਵੇਗੀ ਠੰਡੀ-ਠੰਡੀ ਬੀਅਰ, ਬਣ ਗਿਆ ਦੁਨੀਆ ਦਾ ਪਹਿਲਾ ਬੀਅਰ ਪਾਊਡਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Delhi News: ਪਹਾੜਗੰਜ 'ਚ ਡੈਨਿਸ਼ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ, ਪੈਰੋਲ 'ਤੇ ਸੀ ਬਾਹਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget