ਪੜਚੋਲ ਕਰੋ

Ludhiana news: ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤੀ Traffic Hawks Ludhiana ਐਪ, ਮਿਲੇਗੀ ਟ੍ਰੈਫਿਕ ਸਬੰਧੀ ਹਰ ਜਾਣਕਾਰੀ

Ludhiana news: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ।

Ludhiana news: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ। ਇਹ ਐਪ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ।

ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। CM ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ ਦੀ ਰਿਪੋਰਟ ਦਰਜ ਕਰਵਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ  ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀ.ਪੀ.ਐਸ. ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ।

ਇਹ ਵੀ ਪੜ੍ਹੋ: NIA Raid Punjab: NIA ਦੀ ਛਾਪੇਮਾਰੀ ਖ਼ਿਲਾਫ਼ ਸਿਮਰਨਜੀਤ ਮਾਨ ਨੇ ਬੁਲਾਈ ਮੀਟਿੰਗ, NIA ਖ਼ਿਲਾਫ਼ ਖੋਲ੍ਹਿਆ ਜਾਵੇਗਾ ਮੋਰਚਾ ?

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ  ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣ ਆਪ ਸਬੰਧਤ ਸਥਾਨ ਦੀ ਦੇ ਜੀ.ਪੀ.ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ।

ਉਨ੍ਹਾਂ ਕਿਹਾ ਕਿ ਹੋਰ ਟੈਬਸ ’ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ ’ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਐਪ ਟਰੈਫਿਕ ਅਪਰਾਧਾਂ ਦੀ ਸੂਚੀ ਵੀ ਦਰਸਾਉਂਦੀ ਹੈ ਤਾਂ ਜੋ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਅਤੇ ਉਪਭੋਗਤਾਵਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸੜਕ ਸੁਰੱਖਿਆ ਚਿੰਨ੍ਹ ਸਮਝਾਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਫੀਡਬੈਕ ਟੋਲ ਵਜੋਂ ਜੇਕਰ ਕੋਈ ਉਪਭੋਗਤਾ ਟਰੈਫਿਕ ਪੁਲਿਸ ਦੇ ਕਿਸੇ ਵੀ ਸਟਾਫ ਦੇ ਕੰਮ ਤੋਂ ਖੁਸ਼ ਹੁੰਦਾ ਹੈ, ਤਾਂ ਉਹ ਵਿਭਾਗ ਨੂੰ ਤੁਰੰਤ ਪ੍ਰਸ਼ੰਸਾ ਸੁਨੇਹਾ ਭੇਜ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ ’ਤੇ ਉਪਲਬਧ ਹੈ।

ਇਹ ਵੀ ਪੜ੍ਹੋ: Ludhiana News: ਕੈਨੇਡਾ ਨਾਲ ਬਿਹਤਰ ਹੋਵੇਗੀ ਪੰਜਾਬ ਦੀ ਰੋਡ ਸੇਫਟੀ ਫੋਰਸ ? 1300 ਨਵੇਂ ਮੁਲਾਜ਼ਮ, 144 ਗੱਡੀਆਂ, SUV 'ਤੇ ਸਪੀਡ ਰਾਡਾਰ....

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget