ਪੜਚੋਲ ਕਰੋ

ਬਿਜਲੀ ਦੀ ਰਾਡ ਨਾਲ ਪਾਣੀ ਗਰਮ ਕਰ ਰਹੀ ਸੀ ਮਾਂ, ਬਾਲਟੀ 'ਚ ਡਿੱਗਿਆ ਡੇਢ ਸਾਲ ਦਾ ਮਾਸੂਮ...

Ludhiana News: ਮਲੌਦ ਪਿੰਡ ਰੋਸਿਆਣਾ ਵਿਖੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਡੇਢ ਸਾਲ ਦੇ ਮਾਸੂਮ ਦੀ ਮੌਤ ਹੋ ਗਈ। ਇੱਥੇ ਇੱਕ ਬੱਚਾ ਉਬਲਦੇ ਪਾਣੀ ਦੀ ਬਾਲਟੀ ਵਿੱਚ ਡਿੱਗ ਗਿਆ। ਬੁਰੀ ਤਰ੍ਹਾਂ ਝੁਲਸ ਗਏ

Ludhiana News: ਮਲੌਦ ਪਿੰਡ ਰੋਸਿਆਣਾ ਵਿਖੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਡੇਢ ਸਾਲ ਦੇ ਮਾਸੂਮ ਦੀ ਮੌਤ ਹੋ ਗਈ। ਇੱਥੇ ਇੱਕ ਬੱਚਾ ਉਬਲਦੇ ਪਾਣੀ ਦੀ ਬਾਲਟੀ ਵਿੱਚ ਡਿੱਗ ਗਿਆ। ਬੁਰੀ ਤਰ੍ਹਾਂ ਝੁਲਸ ਗਏ ਇਸ ਬੱਚੇ ਦੀ ਆਖਰਕਾਰ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਮਨਵੀਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਰੋਸੀਆਣਾ ਵਜੋਂ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ ਮਨਵੀਰ ਸਿੰਘ ਦੀ ਮਾਤਾ ਰੋਸੀਆਣਾ ਪਿੰਡ ਵਿਖੇ ਆਪਣੇ ਬੱਚੇ ਨੂੰ ਨਹਾਉਣ ਲਈ ਬਾਲਟੀ ਵਿੱਚ ਬਿਜਲੀ ਦੀ ਰਾਡ ਨਾਲ ਪਾਣੀ ਗਰਮ ਕਰ ਰਹੀ ਸੀ। ਇਸ ਦੌਰਾਨ ਪਾਣੀ ਗਰਮ ਹੋਣ ਮਗਰੋਂ ਮਾਂ ਬਿਜਲੀ ਦੀ ਰਾਡ ਕਮਰੇ ਵਿੱਚ ਰੱਖਣ ਚਲੀ ਗਈ। ਬਾਲਟੀ ਫੜ ਕੇ ਖੜ੍ਹਾ ਮਨਵੀਰ ਸਿੰਘ ਬਾਲਟੀ ਦੇ ਵਿੱਚ ਡਿੱਗ ਗਿਆ।  

ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀਆਂ ਨੇ ਰੋਕੇ ਟੋਲ ਪਲਾਜ਼ੇ, NHAI ਨੇ ਹਾਈਕੋਰਟ 'ਚ ਘੜੀਸੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ

ਉਬਲਦੇ ਪਾਣੀ 'ਚ ਡਿੱਗੇ ਮਨਵੀਰ ਸਿੰਘ ਨੇ ਤੜਫ-ਤੜਫ ਕੇ ਚੀਕਾਂ ਮਾਰਨੀਆਂ ਸ਼ੁਰੂ ਕੀਤੀਆਂ। ਇਸ ਦੌਰਾਨ ਘਰ 'ਚ ਲੋਕ ਇਕੱਠੇ ਹੋ ਗਏ। ਬੁਰੀ ਤਰ੍ਹਾਂ ਝੁਲਸ ਗਏ ਮਨਵੀਰ ਨੂੰ ਪਹਿਲਾਂ ਮਾਲੇਰਕੋਟਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤੇ ਉਥੋਂ ਹਾਲਤ ਨੂੰ ਦੇਖਦੇ ਹੋਏ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਰਾਜਿੰਦਰਾ ਹਸਪਤਾਲ 'ਚ ਵੀ ਮਨਵੀਰ ਦੀ ਹਾਲਤ 'ਚ ਸੁਧਾਰ ਨਹੀਂ ਹੋਇਆ। ਉਸ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ। ਪੀਜੀਆਈ ਵਿਖੇ ਇਲਾਜ ਦੌਰਾਨ ਮਨਵੀਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :  ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ

ਇਸ ਸਬੰਧੀ ਜਦੋਂ ਸਿਆੜ ਪੁਲਿਸ ਚੌਕੀ ਦੇ ਇੰਚਾਰਜ ਤੇ ਮਾਮਲੇ ਦੀ ਜਾਂਚ ਕਰਨ ਵਾਲੇ ਆਈ.ਓ ਤਰਵਿੰਦਰ ਕੁਮਾਰ ਬੇਦੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਪੁਲਿਸ ਨੂੰ ਬੱਚੇ ਦੀ ਮੌਤ ਸਬੰਧੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਜਿਸ ਕਾਰਨ ਪੁਲਿਸ ਮੌਕੇ 'ਤੇ ਪਹੁੰਚੀ ਪਰ ਕਾਨੂੰਨੀ ਤੌਰ 'ਤੇ ਬੱਚੇ ਦਾ ਪੋਸਟਮਾਰਟਮ ਉਦੋਂ ਤੱਕ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਬੱਚਾ ਪੂਰੀ ਤਰ੍ਹਾਂ ਦੰਦ ਨਹੀਂ ਕੱਢਦਾ। ਉਮਰ ਘੱਟ ਹੋਣ ਕਰਕੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਿਨਾਂ ਹੀ ਬੱਚੇ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget