ਪੜਚੋਲ ਕਰੋ

ਸੀਐਮ ਭਗਵੰਤ ਮਾਨ ਨੇ ਲੁਧਿਆਣਾ ‘ਚ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

 Ludhiana News : ਲੁਧਿਆਣਾ (Ludhiana) ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ

 Ludhiana News : ਲੁਧਿਆਣਾ (Ludhiana) ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ (Ludhiana) ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget