Ludhiana News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਨੂੰ ਸੌਗਾਤ ਦਿੱਤੀ ਹੈ। ਸੀਐਮ ਮਾਨ ਨੇ ਨਗਰ ਨਿਗਮ ਲੁਧਿਆਣਾ ਲਈ 50 ਟਰੈਕਟਰਾਂ ਨੂੰ ਹਰੀ ਝੰਡੀ ਵਿਖਾਈ ਹੈ। ਉਨ੍ਹਾਂ ਨੇ ਸ਼ਹਿਰ ਦੀ ਸਫਾਈ ਲਈ ਅਤਿ ਆਧੁਨਿਕ ਮਸ਼ੀਨ ਵੀ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਤੋਂ ਇਲਾਵਾ ਸੀਐਮ ਨੇ ਸੁਪਰ ਸੈਕਸ਼ਨ ਕਮ ਜੈਟਿੰਗ ਮਸ਼ੀਨ ਨੂੰ ਵੀ ਹਰੀ ਝੰਡੀ ਵਿਖਾਈ
ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ 25,000 ਸ਼ਹਿਰੀ ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 101 ਕਰੋੜ ਰੁਪਏ ਜਾਰੀ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ, ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ,ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ