ਪੜਚੋਲ ਕਰੋ

Punjab News: ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਪਹੁੰਚੇ ਸੀਐਮ ਭਗਵੰਤ ਮਾਨ, ਹੁਣ ਕੁੱਤਿਆਂ ਤੇ ਕਬੂਤਰਾਂ ਦੀਆਂ ਖੇਡਾਂ ਦੀ ਵੀ ਇਜਾਜ਼ਤ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ। ਇਸ ਲਈ ਅਸੀਂ ਇਨ੍ਹਾਂ ਨੂੰ ਰੋਕਣ ਵਾਲੇ ਕੌਣ ਹੁੰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਰਾਸਤ ਨੂੰ ਸੰਭਾਲਣ ਤੇ ਨਿੱਜੀ ਸੰਸਥਾਵਾਂ ਨੂੰ ਖਰੀਦਣ ਵਾਲੀ ਪਹਿਲੀ ਸਰਕਾਰ ਹੈ, ਜਦੋਂਕਿ ਪਿਛਲੀਆਂ ਸਰਕਾਰਾਂ ਸਰਕਾਰੀ ਸੰਸਥਾਵਾਂ ਨੂੰ ਘਾਟੇ ਵਿੱਚ ਦਿਖਾ ਕੇ ਵੇਚਦੀਆਂ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਨੇ ਵੀ ਬਲੈਕ ਐਂਡ ਵਾਈਟ ਟੀਵੀ 'ਤੇ ਬੈਲ ਗੱਡੀਆਂ ਦੀਆਂ ਦੌੜਾਂ ਵੇਖੀਆਂ ਹਨ, ਉਹ ਇਨ੍ਹਾਂ ਖੇਡਾਂ ਦੀ ਵਾਪਸੀ ਦੀ ਖੁਸ਼ੀ ਨੂੰ ਸਮਝ ਸਕਦਾ ਹੈ। ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਜੋ ਲੋਕ ਨਸ਼ਿਆਂ ਤੋਂ ਕਮਾਏ ਪੈਸੇ ਨਾਲ ਮਹਿਲ ਬਣਾਉਂਦੇ ਹਨ ਤੇ ਸਮਾਜ ਨੂੰ ਦੀਮਕ ਵਾਂਗ ਤਬਾਹ ਕਰਦੇ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਸੀਐਮ ਮਾਨ ਨੇ ਕਿਹਾ ਕਿ  ਅਜਿਹੇ ਲੋਕ ਹੁਣ ਫੜੇ ਜਾ ਰਹੇ ਹਨ ਤੇ ਜਦੋਂ ਕਾਰਵਾਈ ਕੀਤੀ ਜਾਂਦੀ ਹੈ, ਤਾਂ ਕੁਝ ਲੋਕ ਉਨ੍ਹਾਂ ਦੇ ਹੱਕ ਵਿੱਚ ਖੜ੍ਹੇ ਹੋ ਜਾਂਦੇ ਹਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, "ਅਸੀਂ ਤਾਂ ਕੀੜੇ-ਮਕੌੜੇ ਤੇ ਜਾਨਵਰ ਹਾਂ, ਉਹ ਹੀ ਅਸਲ ਇਨਸਾਨ ਹਨ।"

ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੇਤ ਨੇ ਕਿਹਾ ਕਿ ਹੁਣ ਵਿਰਾਸਤੀ ਖੇਡਾਂ ਤਹਿਤ ਕੁੱਤਿਆਂ ਤੇ ਕਬੂਤਰਾਂ ਦੀਆਂ ਖੇਡਾਂ ਦੀ ਵੀ ਇਜਾਜ਼ਤ ਹੋਵੇਗੀ ਪਰ ਇਨ੍ਹਾਂ ਸਮਾਗਮਾਂ ਵਿੱਚ ਨਸ਼ੇ ਲਈ ਕੋਈ ਥਾਂ ਨਹੀਂ ਹੋਵੇਗੀ। ਉਨ੍ਹਾਂ ਸਬੰਧਤ ਐਸੋਸੀਏਸ਼ਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਨ੍ਹਾਂ ਗਤੀਵਿਧੀਆਂ 'ਤੇ ਖੁਦ ਨਜ਼ਰ ਰੱਖਣ ਤੇ ਕਿਸੇ ਵੀ ਤਰ੍ਹਾਂ ਦੇ ਨਸ਼ੇ ਨਾਲ ਸਬੰਧਤ ਚੀਜ਼ਾਂ ਨੂੰ ਉਤਸ਼ਾਹਿਤ ਨਾ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget