ਪੜਚੋਲ ਕਰੋ

Ludhiana News: ਲੁਧਿਆਣਾ 'ਚ ਗੱਜਣਗੇ ਸੀਐਮ ਮਾਨ, ਅਸ਼ੋਕ ਪਰਾਸ਼ਰ ਪੱਪੀ ਦੇ ਹੱਕ 'ਚ ਕਰਨਗੇ ਰੋਡ ਸ਼ੋਅ

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆਉਣਗੇ, ਇੱਥੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆਉਣਗੇ, ਇੱਥੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੇ ਹੱਕ ਵਿੱਚ ਵੋਟ ਮੰਗਣਗੇ। ਦੱਸ ਦਈਏ ਕਿ ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੁਰੀ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ।

ਇਸ ਦੇ ਨਾਲ ਹੀ ਰੋਡ ਦੀ ਸੁਰੱਖਿਆ ਬਣਾਏ ਰੱਖਣ ਲਈ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਮੁੱਖ ਮੰਤਰੀ ਸ਼ਾਮ ਨੂੰ ਕਰੀਬ 5 ਵਜੇ ਲੁਧਿਆਣਾ ਪਹੁੰਚਣਗੇ। 
ਇੱਥੇ ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ 2 ਗੇੜਾਂ ਲਈ ਵੋਟਾਂ ਪੈ ਚੁੱਕੀਆਂ ਹਨ ਅਤੇ 5 ਗੇੜ ਦੀਆਂ ਵੋਟਾਂ ਪੈਣੀਆਂ ਹਾਲੇ ਬਾਕੀ ਹਨ, ਉੱਥੇ ਹੀ 1 ਜੂਨ ਨੂੰ ਪੰਜਾਬ ਵਿੱਚ 13 ਲੋਕ ਸਭਾ ਸੀਟਾਂ 'ਤੇ ਵੋਟਾਂ ਪੈਣਗੀਆਂ। ਇਸ ਨੂੰ ਲੈਕੇ ਸਿਆਸੀ ਆਗੂ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। 

ਇਹ ਵੀ ਪੜ੍ਹੋ: Salman Khan Firing Case: ਸਾਰੇ ਮੁਲਜ਼ਮਾਂ 'ਤੇ ਲੱਗਿਆ 'ਮਕੋਕਾ ਐਕਟ', ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਲਾਂ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Punjab News: ਸਵਾ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ

ਟਾਪ ਹੈਡਲਾਈਨ

ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਟੰਡਨ ਸਣੇ 3 'ਤੇ FIR, ਪਵਿੱਤਰ ਕਕਾਰਾਂ ਨੂੰ ਲੈਕੇ ਕੀਤੀ ਅਪਮਾਨਜਨਕ ਟਿੱਪਣੀ
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget